ਸ਼ਨੀਵਾਰ, ਜੂਨ 28, 2025 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Republic Day Parade: ਇਸ ਸਾਲ ਗਣਤੰਤਰ ਦਿਵਸ ਦੀ ਪਰੇਡ ‘ਚੋਂ ਪੰਜਾਬ ਦੀ ਝਾਂਕੀ ਨੂੰ ਕੇਂਦਰ ਸਰਕਾਰ ਨੇ ਕੀਤਾ ਬਾਹਰ, ਜਾਣੋ ਕਾਰਨ

Republic Day 2023: ਦੇਸ਼ ਦੇ ਵੱਖ- ਵੱਖ ਸੂਬਿਆਂ ਤੋਂ ਹਰ ਸਾਲ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿੱਚ ਝਾਂਕੀਆਂ ਦਿਖਾਈਆਂ ਜਾਂਦੀਆਂ ਹਨ। ਇਸ ਵਾਰ ਪੰਜਾਬ ਦੀ ਝਾਂਕੀ ਇਸ ਵਿਚ ਸ਼ਾਮਿਲ ਨਹੀਂ ਹੋਵੇਗੀ।

by ਮਨਵੀਰ ਰੰਧਾਵਾ
ਜਨਵਰੀ 23, 2023
in ਪੰਜਾਬ
0

Tableau of Punjab in Republic Day Parade: ਗਣਤੰਤਰ ਦਿਵਸ ਦੀ ਪਰੇਡ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਾਲ 2023 ਵਿੱਚ ਹੋਣ ਵਾਲੀ ਪਰੇਡ ਦੌਰਾਨ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਤਰੱਕੀ ਅਤੇ ਮਜ਼ਬੂਤ ​​ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਦਰਸਾਉਂਦੀਆਂ 23 ਝਾਕੀਆਂ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੀਆਂ।

ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਛੇ ਝਾਂਕੀ ਵੀ ਪਰੇਡ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਪਰ ਇਸ ਦੌਰਾਨ ਬੇਹੱਦ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿ ਇਸ ਵਾਰ ਦਿੱਲੀ ’ਚ ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਦੇਖਣ ਨੂੰ ਨਹੀਂ ਮਿਲੇਗੀ।

ਕਿਹਾ ਜਾ ਰਿਹਾ ਹੈ ਕਿ ਇਸ ਵਾਰ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਮਿਲੀ ਹੈ ਤੇ ਇਸ ਲਈ ਹੁਣ ਪੰਜਾਬ ਦੀ ਝਾਂਕੀ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਨਹੀਂ ਹੋਵੇਗੀ। ਪੰਜਾਬ ਦੇ ਨਾਲ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿੱਚ ਦਿੱਲੀ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਦੇ ਨਾਲ-ਨਾਲ ਕਈ ਹੋਰ ਰਾਜਾਂ ਦੀ ਝਾਂਕੀ ਵੀ ਦਿਖਾਈ ਨਹੀਂ ਦੇਵੇਗੀ।

ਇਨ੍ਹਾਂ ਸੂਬਿਆਂ ਦੀਆਂ ਝਾਕੀਆਂ ਪਰੇਡ ‘ਚ ਸ਼ਾਮਲ

ਇਨ੍ਹਾਂ ਵਿੱਚ ਸੂਬਿਆਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 17 ਝਾਂਕੀ ਅਤੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਤੋਂ 6 ਝਾਂਕੀ ਸ਼ਾਮਲ ਹੋਣਗੀਆਂ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਭਾਗ ਲੈਣ ਵਾਲੇ 17 ਝਾਕੀਆਂ ਵਿੱਚ ਅਸਾਮ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ ਅਤੇ ਕਸ਼ਮੀਰ, ਲੱਦਾਖ, ਦਾਦਰ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਮਹਾਰਾਸ਼ਟਰ ਸ਼ਾਮਲ ਹਨ।

ਆਂਧਰਾ ਪ੍ਰਦੇਸ਼, ਤਾਮਿਲਨਾਡੂ ਕਰਨਾਟਕ ਅਤੇ ਕੇਰਲ ਦਾ ਨਾਮ ਵੀ ਹੈ। ਦੇਸ਼ ਦੀ (Republic Day 2023) ਭੂਗੋਲਿਕ ਅਤੇ ਅਮੀਰ ਸੱਭਿਆਚਾਰਕ ਵਿਭਿੰਨਤਾ ਨੂੰ ਪਰੇਡ ਵਿੱਚ ਇਨ੍ਹਾਂ ਝਾਕੀਆਂ ਰਾਹੀਂ ਪ੍ਰਦਰਸ਼ਿਤ ਕੀਤਾ ਜਾਵੇਗਾ। ਰੱਖਿਆ ਮੰਤਰਾਲੇ ਨੇ ਲਗਾਤਾਰ ਦੂਜੀ ਵਾਰ (Republic Day 2023) ਗਣਤੰਤਰ ਦਿਵਸ ਸਮਾਰੋਹ ਲਈ ਹਰਿਆਣਾ ਦੀ ਝਾਂਕੀ ਦੀ ਚੋਣ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjab newspunjabi newsRepublic DayRepublic Day 2023Republic Day paradeTableau of Punjab in Republic Day Parade
Share244Tweet153Share61

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.