ਸ਼ਨੀਵਾਰ, ਜੁਲਾਈ 19, 2025 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਧਿਆਪਕ ਨੇ 8 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ,ਪਿੰਡ ਵਾਸੀਆਂ ਚਾੜ੍ਹਿਆ ਕੁਟਾਪਾ…

by Raminder Singh
ਸਤੰਬਰ 13, 2022
in Featured News, ਪੰਜਾਬ
0

ਨੇੜਲੇ ਪਿੰਡ ’ਚ ਅਧਿਆਪਕ ਨੂੰ 8 ਸਾਲ ਦੀ ਬੱਚੀ ਨਾਲ ਕਥਿਤ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿੱਚ ਪਿੰਡ ਵਾਸੀਆਂ ਨੇ ਕੁਟਾਪਾ ਚਾੜ੍ਹਿਆ ਤੇ ਪੁਲੀਸ ਹਵਾਲੇ ਕਰ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਦੀ 8 ਸਾਲ ਦੀ ਚੌਥੀ ਜਮਾਤ ’ਚ ਪੜ੍ਹਦੀ ਵਿਦਿਆਰਥਣ ਨੇ ਆਪਣੇ ਮਾਪਿਆਂ ਨੂੰ ਘਰ ਜਾ ਕੇ ਦੱਸਿਆ ਕਿ ਉਸ ਦਾ ਅਧਿਆਪਕ ਕਥਿਤ ਗਲਤ ਹਰਕਤਾਂ ਕਰਦਾ ਹੈ ਅਤੇ ਨਾਲ ਹੀ ਕਥਿਤ ਧਮਕੀ ਦਿੰਦਾ ਹੈ ਕਿ ਜੇ ਉਸ ਨੇ ਮਾਪਿਆਂ ਨੂੰ ਦੱਸਿਆ ਤਾਂ ਕੁੱਟ ਪਵੇਗੀ।

ਜਿਕਰਯੋਗ ਹੈ ਕਿ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਕੁਝ ਦਿਨਾਂ ਤੋਂ ਸਹਿਮੀ ਹੋਈ ਦਿਖਾਈ ਦੇ ਰਹੀ ਸੀ ਪਰ ਜਦੋਂ ਉਸ ਨੇ ਆਪਣੀ ਦਾਦੀ ਤੇ ਮਾਂ ਨੂੰ ਸਾਰੀ ਗੱਲ ਦੱਸੀ ਤਾਂ ਅੱਜ ਪਿੰਡ ਦੇ ਲੋਕ ਅਤੇ ਪੰਚਾਇਤ ਸਕੂਲ ਪੁੱਜੇ, ਜਿਥੇ ਪਹਿਲਾਂ ਤਾਂ ਉਨ੍ਹਾਂ ਨੇ ਅਧਿਆਪਕ ਨੂੰ ਕੁਟਾਪਾ ਚਾੜ੍ਹਿਆ ਤੇ ਫਿਰ ਪੁਲੀਸ ਨੂੰ ਸੂਚਨਾ ਦਿੱਤੀ। ਅਧਿਆਪਕ ਨੂੰ ਕੂੰਮਕਲਾਂ ਦੀ ਪੁਲੀਸ ਗ੍ਰਿਫਤਾਰ ਕਰਕੇ ਲੈ ਗਈ। ਪਿੰਡ ਵਾਸੀਆਂ ਨੇ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਅਜਿਹੀਆਂ ਹਰਕਤਾਂ ਕਰਨ ਵਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।

ਇਸ ਦੌਰਾਨ ਅਧਿਆਪਕ ਨੇ ਪਿੰਡ ਵਾਸੀਆਂ ਤੋਂ ਮੁਆਫ਼ੀ ਮੰਗੀ।

ਇਹ ਵੀ ਪੜ੍ਹੋ: ਮਠਿਆਈਆਂ ਦੇ ਡੱਬੇ ‘ਚ ਛੁਪਾਏ ਸਨ 54 ਲੱਖ ਰੁਪਏ,ਵੀਡੀਓ ਵੇਖ ਕੇ ਦੰਗ ਰਹਿ ਜਾਉਗੇ

ਦੂਸਰੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿੱਖਿਆ ਵਿਭਾਗ ਵਲੋਂ ਸਕੂਲ ਵਿਚ ਆਪਣੇ ਅਧਿਕਾਰੀ ਭੇਜੇ ਗਏ, ਜਿਥੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਇਹ ਅਧਿਆਪਕ ਸਕੂਲ ’ਚ ਪੜ੍ਹਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਦਾ ਹੈ ਤੇ ਉਹ ਸਾਰੀ ਰਿਪੋਰਟ ਆਪਣੇ ਉੱਚ ਅਧਿਕਾਰੀਆਂ ਨੂੰ ਭੇਜਣਗੇ।

ਇਹ ਵੀ ਪੜ੍ਹੋ : madhya pradesh:ਪਤਨੀ ਨੇ ਨਹੀਂ ਪੂਰੀ ਕੀਤੀ ਪਤੀ ਦੀ ਜ਼ਿਦ ਤਾਂ ਪ੍ਰਾਈਵੇਟ ਪਾਰਟ ‘ਚ ਪਾ ਦਿੱਤਾ ਫੈਵਿਕਿਕ…

Tags: arrest teacherpunjab newsteacher
Share205Tweet128Share51

Related Posts

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.