ਸ਼ੁੱਕਰਵਾਰ, ਜੁਲਾਈ 18, 2025 03:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Tu Jhoothi Main Makkaar Teaser: Ranbir ਤੇ Shraddha ਦੀ ਆਉਣ ਵਾਲੀ ਫਿਲਮ ‘ਤੂੰ ਝੂਠੀ ਮੈਂ ਮੱਕਾਰ’ ਦਾ ਟੀਜ਼ਰ ਰਿਲੀਜ਼

Ranbir-Shraddha's Tu Jhoothi Main Makkar Teaser Out: ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਦੀ ਆਉਣ ਵਾਲੀ ਫਿਲਮ 'ਤੂ ਝੂਠੀ ਮੈਂ ਮੱਕਾਰ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ 'ਚ ਰਣਬੀਰ ਅਤੇ ਸ਼ਰਧਾ ਦੇ ਰੋਮਾਂਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

by Bharat Thapa
ਦਸੰਬਰ 15, 2022
in ਬਾਲੀਵੁੱਡ, ਮਨੋਰੰਜਨ
0

Tu Jhoothi Main Makkar Teaser Release: ਰਣਬੀਰ ਕਪੂਰ (Ranbir Kapoor) ਅਤੇ ਸ਼ਰਧਾ ਕਪੂਰ (Shraddha Kapoor) ਦੀ ਆਉਣ ਵਾਲੀ ਫਿਲਮ ਦੇ ਟਾਈਟਲ ਦਾ ਐਲਾਨ ਹੋ ਗਿਆ ਹੈ। ਮੇਕਰਸ ਨੇ ਫਿਲਮ ਦੇ ਟਾਈਟਲ ਦੇ ਨਾਲ ਹੀ ਰਣਬੀਰ ਅਤੇ ਸ਼ਰਧਾ ਦੀ ਫਿਲਮ ਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ। ਇਸ ਫਿਲਮ ਦਾ ਨਾਂ ‘ਤੂੰ ਝੂਠੀ ਮੈਂ ਮੱਕਾਰ’ ਹੈ। ਫਿਲਮ ਰਾਹੀਂ ਰਣਬੀਰ ਅਤੇ ਸ਼ਰਧਾ ਕਪੂਰ ਪਹਿਲੀ ਵਾਰ ਵੱਡੇ ਪਰਦੇ ‘ਤੇ ਰੋਮਾਂਸ ਕਰਦੇ ਨਜ਼ਰ ਆਉਣਗੇ।

ਲਵ ਰੰਜਨ ਦੇ ਡਾਇਰੈਕਸ਼ਨ ‘ਚ ਬਣੀ ਇਸ ਫਿਲਮ ਦੇ ਟੀਜ਼ਰ ‘ਚ ਰਣਬੀਰ ਅਤੇ ਸ਼ਰਧਾ ਦੀ ਮਜ਼ੇਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਣਬੀਰ ਅਤੇ ਸ਼ਰਧਾ ਰੋਮਾਂਸ ਕਰ ਰਹੇ ਹਨ ਪਰ ਦੋਹਾਂ ਦੀਆਂ ਅੱਖਾਂ ‘ਚ ਕੁਝ ਹੋਰ ਹੀ ਰਾਜ਼ ਛੁਪਿਆ ਹੋਇਆ ਹੈ। ‘ਤੂੰ ਝੂਠੀ ਮੈਂ ਮੱਕਾਰ’ ਦੇ ਟਾਈਟਲ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਫਿਲਮ ਮਜ਼ੇਦਾਰ ਹੋਣ ਵਾਲੀ ਹੈ।

ਤੂ ਝੂਠੀ ਮੈਂ ਮੱਕਾਰ ਦੀ ਰਿਲੀਜ਼ ਡੇਟ-

ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਦੀ ਫਿਲਮ ਦੇ ਟਾਈਟਲ ਦੇ ਐਲਾਨ ਦੇ ਨਾਲ ਹੀ ‘ਤੂੰ ਝੂਠੀ ਮੈਂ ਮੱਕਾਰ’ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਹੋ ਗਿਆ ਹੈ। ਲਵ ਰੰਜਨ ਵਲੋਂ ਡਾਇਰੈਕਟ ਕੀਤੀ ਗਈ ਇਹ ਫਿਲਮ ਅਗਲੇ ਸਾਲ ਹੋਲੀ ਯਾਨੀ 8 ਮਾਰਚ ਨੂੰ ਰਿਲੀਜ਼ ਹੋਵੇਗੀ।

ਦੱਸ ਦੇਈਏ ਕਿ ਲਵ ਰੰਜਨ ਇਸ ਤੋਂ ਪਹਿਲਾਂ ‘ਪਿਆਰ ਕਾ ਪੰਚਨਾਮਾ’ ਅਤੇ ‘ਸੋਨੂੰ ਕੇ ਟੀਟੂ ਕੀ ਸਵੀਟੀ’ ਵਰਗੀਆਂ ਹਿੱਟ ਫਿਲਮਾਂ ਬਣਾ ਚੁੱਕੇ ਹਨ। ਅਜਿਹੇ ‘ਚ ਫੈਨਸ ਨੂੰ ਉਮੀਦ ਹੈ ਕਿ ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਦੀ ਇਹ ਫਿਲਮ ਵੀ ਕਾਮੇਡੀ ਨਾਲ ਭਰਪੂਰ ਹੋਵੇਗੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਆਖਰੀ ਵਾਰ ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ਵਿੱਚ ਨਜ਼ਰ ਆਏ ਸੀ। ਇਸ ਫਿਲਮ ‘ਚ ਰਣਬੀਰ ਦੇ ਨਾਲ ਆਲੀਆ ਭੱਟ ਨਜ਼ਰ ਆਈ ਸੀ। ਇਹ ਫਿਲਮ ਬਾਕਸ ਆਫਿਸ ‘ਤੇ ਬਲਾਕਬਸਟਰ ਸਾਬਤ ਹੋਈ। ਇਸ ਦੇ ਨਾਲ ਹੀ ਐਕਟਰਸ ਸ਼ਰਧਾ ਕਪੂਰ ਆਖਰੀ ਵਾਰ ਫਿਲਮ ‘ਬਾਗੀ 3’ ‘ਚ ਨਜ਼ਰ ਆਈ ਸੀ। ਹਾਲ ਹੀ ‘ਚ ਸ਼ਰਧਾ ਨੂੰ ਵਰੁਣ ਧਵਨ ਦੀ ਫਿਲਮ ‘ਭੇੜੀਆ’ ‘ਚ ਵੀ ਆਈਟਮ ਨੰਬਰ ਕਰਦੇ ਦੇਖਿਆ ਗਿਆ ਸੀ, ਜਿਸ ‘ਚ ਸ਼ਰਧਾ ਦੇ ਅੰਦਾਜ਼ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: bollywood actorslatest newspro punjab tvpunjabi newsranbir kapoorShraddha Kapoor
Share261Tweet163Share65

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025

ਘੱਟ ਸਕਦੀਆਂ ਹਨ ਪੈਟਰੋਲ ‘ਤੇ ਡੀਜਲ ਦੀਆਂ ਕੀਮਤਾਂ! ਲੋਕਾਂ ਨੂੰ ਮਿਲੇਗੀ ਰਾਹਤ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਅਗਲੇ 72 ਘੰਟੇ ਪੰਜਾਬ ਦਾ ਮੌਸਮ ਰਹੇਗਾ ਇੰਝ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.