ਮੰਗਲਵਾਰ, ਅਗਸਤ 5, 2025 06:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Deport From US News Update: ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਬੈਚ ਪਹੁੰਚਿਆ ਅੰਮ੍ਰਿਤਸਰ, ਜਾਣੋ ਕਹਿੰਦੇ ਸ਼ਹਿਰ ਦੇ ਕਿੰਨੇ ਲੋਕ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਤੋਂ ਬਾਅਦ ਅਮਰੀਕਾ ਸਰਕਾਰ ਲਗਾਤਾਰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਿਲ ਹੋਏ ਲੋਕਾਂ ਨੂੰ ਦੇਸ਼ ਨਿਕਲ ਦੇ ਰਹੀ ਹੈ।

by Gurjeet Kaur
ਫਰਵਰੀ 17, 2025
in Featured News, ਦੇਸ਼, ਪੰਜਾਬ, ਵਿਦੇਸ਼
0

Deport From US News Update:  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ ਤੋਂ ਬਾਅਦ ਅਮਰੀਕਾ ਸਰਕਾਰ ਲਗਾਤਾਰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਿਲ ਹੋਏ ਲੋਕਾਂ ਨੂੰ ਦੇਸ਼ ਨਿਕਲ ਦੇ ਰਹੀ ਹੈ। ਇਸ ਹੀ ਪ੍ਰਕਿਰਿਆ ਦੇ ਵਿੱਚ ਹੁਣ ਤੱਕ ਅਮਰੀਕਾ ਵੱਲੋਂ 375 ਭਾਰਤੀ ਲੋਕ ਜੋ ਗੈਰ ਕਾਨੂੰਨੀ ਤਰੀਕੇ ਨਾਲ ਬਾਰਡਰ ਪਾਰ ਕਰਕੇ ਅਮਰੀਕਾ ਵਿੱਚ ਦਾਖਿਲ ਹੋਏ ਸਨ ਉਹਨਾਂ ਨੂੰ ਅਮਰੀਕੀ ਜਹਾਜ ਵਿੱਚ ਭਾਰਤ ਡਿਪੋਰਟ ਕੀਤਾ ਗਿਆ ਹੈ।

ਜਾਣਕਰੀ ਅਨੁਸਾਰ ਹੁਣ ਦੱਸਿਆ ਗਿਆ ਹੈ ਕਿ ਅਮਰੀਕਾ ਤੋਂ ਤੀਜਾ ਬੈਚ ਵੀ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਚੁੱਕਿਆ ਹੈ। ਦੱਸ ਦੇਈਏ ਕਿ ਭਾਰਤੀਆਂ ਦਾ ਇਹ ਤੀਜਾ ਬੈਚ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ C -17 A GALOBAL MASTER PLANE ਵਿੱਚ 112 ਲੋਕ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਇਹ ਲੋਕ ਹਵਾਈ ਅੱਡੇ ਤੋਂ ਬਾਹਰ ਆ ਗਏ। ਪੁਲਿਸ ਅਧਿਕਾਰੀ ਹਰਿਆਣਾ ਦੇ ਲੋਕਾਂ ਲਈ ਇੱਕ ਵੋਲਵੋ ਬੱਸ ਲੈ ਕੇ ਪਹੁੰਚੇ।

ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਵੀ ਹਵਾਈ ਅੱਡੇ ‘ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸਰੀਰਕ ਤੌਰ ‘ਤੇ ਤੰਦਰੁਸਤ ਹਨ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਬੱਚਿਆਂ ਨੂੰ ਦੁੱਧ ਅਤੇ ਡਾਇਪਰ ਦਿੱਤੇ ਗਏ।

ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ 18 ਹਜ਼ਾਰ ਲੋਕਾਂ ਨੂੰ ਭਾਰਤ ਭੇਜਿਆ ਜਾਵੇਗਾ, ਜਿਨ੍ਹਾਂ ਵਿੱਚੋਂ ਲਗਭਗ 5 ਹਜ਼ਾਰ ਲੋਕ ਹਰਿਆਣਾ ਦੇ ਹਨ। ਹੁਣ ਤੱਕ ਕੁੱਲ 335 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।

 

Tags: Deport from USDonald Trumpinternational newslatest newslatest Updatepropunjabnewspropunjabtvpunjab newsusa news
Share400Tweet250Share100

Related Posts

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025
Load More

Recent News

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.