ਵੀਰਵਾਰ, ਸਤੰਬਰ 18, 2025 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ’ਚ ਸਮਾਪਤ

by Gurjeet Kaur
ਸਤੰਬਰ 14, 2023
in ਪੰਜਾਬ
0
ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ’ਚ ਸਮਾਪਤ
ਫੈਮ ਟੂਰ ਰਾਹੀਂ  ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ
ਪੰਜਾਬ ’ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ।
ਸਮਿਟ ਦੇ ਤੀਸਰੇ ਅਤੇ ਆਖਰੀ ਦਿਨ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨਾਲ ਰੂਬਰੂ ਕਰਵਾਉਣ ਲਈ 77 ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਅਤੇ 15  ਨੂੰ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਵਾਇਆ ਗਿਆ।
ਅੰਮ੍ਰਿਤਸਰ ਲਿਜਾਏ ਗਏ ਗਰੁੱਪ ਨੂੰ ਦਰਬਾਰ ਸਾਹਿਬ, ਇੰਟਰਪਟੇਸਨ ਸੈਂਟਰ,ਜ਼ਲਿ੍ਹਆ ਵਾਲਾ ਬਾਗ਼,ਪਾਰਟੀਸਨ ਮਿਊਜ਼ੀਅਮ,ਟਾਊਨ ਹਾਲ, ਅਟਾਰੀ ਵਾਹਘਾ ਬਾਰਡਰ, ਗੋਬਿੰਦਗੜ੍ਹ ਕਿਲ੍ਹਾ ਅਤੇ ਅਵਾਜ਼ ਅਤੇ ਰੋਸ਼ਨੀ ਅਧਾਰਿਤ ਸੋ਼ਅ ਦਿਖਾਇਆ ਗਿਆ।
ਜਦਕਿ ਅਨੰਦਪੁਰ ਸਾਹਿਬ ਵਿਖੇ ਲਿਜਾਏ ਗਏ ਗਰੁੱਪ ਨੂੰ ਵਿਰਾਸਤ ਏ ਖਾਲਸਾ ਮਿਊਜ਼ੀਅਮ, ਕਿਲ੍ਹਾ ਅਨੰਦਗੜ੍ਹ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਚਮਕੌਰ ਸਾਹਿਬ ਵਿਖੇ ਸਥਿਤ ਦਾਸਤਾਨ ਏ ਸ਼ਹਾਦਤ ਅਤੇ ਥੀਮ ਪਾਰਕ ਵੀ ਦਿਖਾਇਆ ਗਿਆ।
Tags: aapAAP governmentamritsarAnmol Gagan MannBhagwant Mannpro punjab tvpunjabPunjab Tourism Summit
Share215Tweet135Share54

Related Posts

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025

ਨੀਰੂ ਬਾਜਵਾ ਨੇ ਹੜ੍ਹ ਪੀੜਤ 15 ਪਿੰਡਾਂ ਦੇ ਬੱਚਿਆਂ ਦੀ ਫ਼ੀਸ ਅਤੇ ਗ੍ਰੰਥੀ ਸਿੰਘਾਂ ਨੂੰ ਹਰ ਮਹੀਨੇ ਪੈਸੇ ਦੇਣ ਦਾ ਕੀਤਾ ਐਲਾਨ

ਸਤੰਬਰ 17, 2025
Load More

Recent News

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.