ਸ਼ੁੱਕਰਵਾਰ, ਅਗਸਤ 29, 2025 04:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Ammy Virk ਤੇ Vicky Kaushal ਦੀ ਆਉਣ ਵਾਲੀ ਫਿਲਮ ਦਾ ਟਾਈਟਲ ਆਇਆ ਸਾਹਮਣੇ, ਜਾਣੋ ਕਦੋਂ ਹੋਵੇਗੀ ਰਿਲੀਜ਼

Vicky Kaushal and Ammy Virk’s Movie: ਫਿਲਮ ਦਾ ਸ਼ੂਟ ਪਹਿਲਾਂ ਹੀ ਖ਼ਤਮ ਹੋ ਚੁੱਕਿਆ ਹੈ ਤੇ ਹੁਣ ਇਹ ਇਸਦੇ ਪੋਸਟ ਪ੍ਰੋਡਕਸ਼ਨ ਪੜਾਅ ਵਿੱਚ ਹੋਣ ਦੀ ਉਮੀਦ ਹੈ। ਫਿਲਮ 25 ਅਗਸਤ 2023 ਨੂੰ ਰਕਸ਼ਾ ਬੰਧਨ ਹਫ਼ਤੇ ਦੇ ਵਿਚਕਾਰ ਰਿਲੀਜ਼ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਮਈ 13, 2023
in ਪਾਲੀਵੁੱਡ, ਮਨੋਰੰਜਨ
0

Title of Vicky Kaushal, Tripti Dimri, and Ammy Virk’s Upcoming Movie: ਪੰਜਾਬੀ ਸਿੰਗਰ-ਐਕਟਰ Ammy Virk ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਹਿੰਦੀ ਫਿਲਮਾਂ ‘ਚ ਵੀ ਆਪਣੀ ਜ਼ਬਰਦਸਤ ਐਂਟਰੀ ਨਾਲ ਸਭ ਨੂੰ ਖੁਸ਼ ਕਰ ਚੁੱਕੇ ਹਨ। ਦੱਸ ਦਈਏ ਕਿ ਐਮੀ ਵਿਰਕ ਨੇ ’83’ ਅਤੇ ‘ਬੂਜ਼-ਦ ਪ੍ਰਾਈਡ’ ‘ਚ ਸ਼ਲਾਘਾਯੋਗ ਕੰਮ ਕੀਤਾ। ਇਸ ਮਗਰੋਂ ਹੁਣ ਐਮੀ ਦੀ ਵਿੱਕੀ ਕੌਸ਼ਲ ਨਾਲ ਵੀ ਫਿਲਮ ਆਉਣ ਵਾਲੀ ਹੈ।

ਵਿੱਕੀ ਕੌਸ਼ਲ ਨਾਲ ਐਮੀ ਪਹਿਲੀ ਵਾਰ ਕੰਮ ਕਰ ਰਹੇ ਹਨ। ਇਸ ਪ੍ਰੋਜੈਕਟ ਦਾ ਐਲਾਨ ਕੁਝ ਸਮਾਂ ਪਹਿਲਾਂ ਹੋ ਗਿਆ ਸੀ। ਇਨ੍ਹਾਂ ਦੋਵਾਂ ਤੋਂ ਇਲਾਵਾ ਇਸ ਰੋਮ-ਕੋਮ ਫਿਲਮ ‘ਚ Tripti Dimri ਵੀ ਲੀਡ ਰੋਲ ਪਲੇਅ ਕਰਦੀ ਨਜ਼ਰ ਆਵੇਗੀ। ਹੁਣ ਇਸ ਫਿਲਮ ਨਾਲ ਜੁੜੀ ਜੋ ਸਭ ਤੋਂ ਵੱਡੀ ਖ਼ਬਰ ਆ ਰਹੀ ਹੈ ਉਹ ਇਹ ਹੈ ਕਿ ਫਿਲਮ ਦਾ ਟਾਈਟਲ ਸਾਹਮਣੇ ਆ ਗਿਆ ਹੈ।

ਜੀ ਹਾਂ, ਮੇਗਾ ਤਿਕੜੀ ਦੀ ਫਿਲਮ ਨੂੰ ਆਖਰਕਾਰ ਹਾਲ ਹੀ ਦੇ ਐਲਾਨ ਮੁਤਾਬਕ ਇਸ ਫਿਲਮ ਦਾ ਟਾਈਟਲ ‘Mere Mehboob Mere Sanam’ ਰੱਖਿਆ ਗਿਆ ਹੈ ਅਤੇ ਇਹ ਫਿਲਮ 25 ਅਗਸਤ 2023 ਨੂੰ ਸਿਨੇਮਾਘਰਾਂ ‘ਤੇ ਦਸਤਕ ਦੇਣ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਫਿਲਮ ਤਿੰਨਾਂ ਵਿਚਕਾਰ ਇੱਕ ਪ੍ਰੇਮ ਤਿਕੋਣ ਬਣਨ ਜਾ ਰਹੀ ਹੈ ਜਿਸ ਵਿੱਚ ਕਾਫ਼ੀ ਦਿਲਚਸਪ ਲੀਡ ਕਾਸਟ ਦੇ ਨਾਲ ਬਹੁਤ ਸਾਰੇ ਅਚਾਨਕ ਮੋੜ ਹਨ।

 

View this post on Instagram

 

A post shared by Karan Johar (@karanjohar)

ਫਿਲਮ ਦਾ ਸ਼ੂਟ ਪਹਿਲਾਂ ਹੀ ਖ਼ਤਮ ਹੋ ਚੁੱਕਿਆ ਹੈ ਤੇ ਹੁਣ ਇਹ ਇਸਦੇ ਪੋਸਟ ਪ੍ਰੋਡਕਸ਼ਨ ਪੜਾਅ ਵਿੱਚ ਹੋਣ ਦੀ ਉਮੀਦ ਹੈ। ਫਿਲਮ 25 ਅਗਸਤ 2023 ਨੂੰ ਰਕਸ਼ਾ ਬੰਧਨ ਹਫ਼ਤੇ ਦੇ ਵਿਚਕਾਰ ਰਿਲੀਜ਼ ਕੀਤੀ ਜਾਵੇਗੀ। ਆਨੰਦ ਤਿਵਾਰੀ ਦੇ ਨਿਰਦੇਸ਼ਕ ‘ਮੇਰੇ ਮਹਿਬੂਬ ਮੇਰੇ ਸਨਮ’ ਨੂੰ ਕਰਨ ਜੌਹਰ ਤੇ ਸਾਥੀਆਂ, ਪ੍ਰਾਈਮ ਵੀਡੀਓ ਤੇ ਲਿਓ ਮੀਡੀਆ ਕਲੈਕਟਿਵ ਨਾਲ ਮਿਲ ਕੇ ਤਿਆਰ ਕੀਤਾ ਹੈ।

ਵਰਕਫਰੰਟ ਦੀ ਗੱਲ ਕਰੀਏ ਤਾਂ ਵਿੱਕੀ ਕੌਸ਼ਲ ਜਲਦ ਹੀ ਦਿਨੇਸ਼ ਵਿਜਾਨ ਅਤੇ ਲਕਸ਼ਮ ਉਟੇਕਰ ਨਿਰਦੇਸ਼ਿਤ ਦੀ ਅਗਲੀ ਫਿਲਮ ‘ਲੁੱਕਾ ਚੁੱਪੀ 2’ ‘ਚ ਸਾਰਾ ਅਲੀ ਖਾਨ ਦੇ ਨਾਲ ਨਜ਼ਰ ਆਉਣਗੇ। ਇਹ ਫਿਲਮ 2 ਜੂਨ 2023 ਨੂੰ ਰਿਲੀਜ਼ ਹੋਣ ਵਾਲੀ ਹੈ। ਜਦਕਿ ਤ੍ਰਿਪਤਾ ਡਿਮਰੀ ਅਗਲੀ ਫਿਲਮ ‘ਚ ਐਨੀਮਲ ਵਿੱਚ ਰਣਬੀਰ ਕਪੂਰ ਦੇ ਨਾਲ ਨਜ਼ਰ ਆਵੇਗੀ ਜੋ 11 ਅਗਸਤ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ammy virkAmmy Virk And Vicky Kaushal's Upcoming MovieDharma Productionentertainment newspro punjab tvTripti DimriVicky KaushalVicky Kaushal and Ammy Virk
Share264Tweet165Share66

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.