ਵੀਰਵਾਰ, ਫਰਵਰੀ 5, 2026 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ 26 ਅਗਸਤ ਨੂੰ ਪੁੱਜੇਗੀ ਪਟਿਆਲਾ

by Gurjeet Kaur
ਅਗਸਤ 22, 2024
in ਪੰਜਾਬ
0

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਸ਼ੁਰੂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਦੀ ਸ਼ੁਰੂਆਤ ਖੇਡ ਮਸ਼ਾਲ ਨਾਲ ਹੋ ਚੁੱਕੀ ਹੈ। ਖੇਡਾਂ ਦੀ ਮਸ਼ਾਲ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚੋਂ ਹੁੰਦੇ ਹੋਏ 26 ਅਗਸਤ ਨੂੰ ਪਟਿਆਲਾ ਵਿਖੇ ਪੁੱਜੇਗੀ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਿਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹਾ ਹੈੱਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ 20 ਅਗਸਤ ਤੋਂ ਲੁਧਿਆਣਾ ਤੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਸ਼ੁਰੂ ਹੋ ਕੇ ਇਹ ਮਸ਼ਾਲ ਯਾਤਰਾ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੇ ਹੋਏ 26 ਅਗਸਤ ਨੂੰ ਪਟਿਆਲਾ ਵਿਖੇ ਪਹੁੰਚੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਪਹੁੰਚਣ ‘ਤੇ ਮਸ਼ਾਲ ਯਾਤਰਾ ਦਾ ਜ਼ਿਲ੍ਹਾ ਪ੍ਰਸ਼ਾਸਨ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਇਹ ਮਸ਼ਾਲ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਪਟਿਆਲਾ ਵਿਖੇ ਆਵੇਗੀ ਜਿਸ ਨੂੰ ਜਖਵਾਲੀ ਤੋਂ ਪਟਿਆਲਾ ਦੇ ਖਿਡਾਰੀ ਪ੍ਰਾਪਤ ਕਰਨਗੇ। ਇਸ ਉਪਰੰਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਲੀਲਾ ਭਵਨ, ਫੁਹਾਰਾ ਚੌਂਕ ਤੋਂ ਹੁੰਦੇ ਹੋਏ ਇਹ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਵਿਖੇ ਲਿਆਂਦੀ ਜਾਵੇਗੀ ਜਿਥੇ ਖਿਡਾਰੀਆਂ ਸਮੇਤ ਪਟਿਆਲਾ ਵਾਸੀਆਂ ਵੱਲੋਂ ਇਸ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਮਸ਼ਾਲ ਯਾਤਰਾ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਵਿੱਚ ਭਾਗ ਲੈਣ ਲਈ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ‘ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।

ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.in ‘ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਾ ਫੇਰ ਆਪਣੇ ਸਕੂਲ ਰਾਹੀਂ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags: 'Khedan Watan Punjab Ki'August 26patialapro punjab tvpunjabi newsseason-3
Share203Tweet127Share51

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.