ਮੰਗਲਵਾਰ, ਮਾਰਚ 31, 2026 04:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਅਦਾਕਾਰਾ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ, ਸਾਥੀ ਐਕਟਰ ਦੀ ਵੀ ਹਾਲਤ ਗੰਭੀਰ

by Gurjeet Kaur
ਮਈ 13, 2024
in ਮਨੋਰੰਜਨ
0

ਕੰਨੜ ਟੀਵੀ ਇੰਡਸਟਰੀ ਤੋਂ ਇਕ ਬੇਹਦ ਦੁਖਦ ਖਬਰ ਸਾਹਮਣੇ ਆਈ ਹੈ।ਜਿੱਥੇ ਮਸ਼ਹੂਰ ਅਦਾਕਾਰਾ ਪਵਿੱਤਰਾ ਜੈਰਾਮ ਦੀ ਕਾਰ ਹਾਦਸੇ ‘ਚ ਮੌਤ ਹੋ ਗਈ ਹੈ।ਇਹ ਹਾਦਸਾ ਹੈਦਰਾਬਾਦ ਦੇ ਮਹਿਬੂਬ ਨਗਰ ਨੇੜੇ ਵਾਪਰਿਆ।ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਕਾਰ ਇਕ ਬੱਸ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਅਦਾਕਾਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਕੁਝ ਮੀਡੀਆ ਰਿਪੋਰਟਾਂ ‘ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਹਨਾਕੇਰੇ ਵਾਪਸ ਆਉਂਦੇ ਸਮੇਂ ਹੋਇਆ।ਇਸ ਹਾਦਸੇ ‘ਚ ਪਵਿੱਤਰਾ ਦੀ ਚਚੇਰੀ ਭੈਣ ਅਪੇਕਸ਼ਾ, ਡਰਾਈਵਰ ਸ਼੍ਰੀਕਾਂਤ ਅਤੇ ਅਦਾਕਾਰਾ ਚੰਦਰਕਾਂਤ ਵੀ ਗੰਭੀਰ ਜ਼ਖਮੀ ਹੋ ਗਏ ਹਨ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਬਾਅਦ ‘ਚ ਹੈਦਰਾਬਾਦ ਤੋਂ ਵਾਨਪਰਥੀ ਆ ਰਹੀ ਬੱਸ ਕਾਰ ਦੇ ਸੱਜੇ ਹਿੱਸੇ ਨਾਲ ਟਕਰਾ ਗਈ।

Tags: accidentactresskannada actresspavitra jayarampavitra jayram deathpro punjab tvtv Actress
Share211Tweet132Share53

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.