ਵੀਰਵਾਰ, ਜੁਲਾਈ 10, 2025 01:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Snowman Trailer: ਪੰਜਾਬੀ ਫਿਲਮ ‘ਸਨੋਮੈਨ’ ਦਾ ਟਰੇਲਰ ਹੋਇਆ ਰਿਲੀਜ਼, ਜੈਜ਼ੀ ਬੀ ਨੇ ਫਿਲਮਾਂ ‘ਚ ਕੀਤੀ ਵਾਪਸੀ

ਸਨੋਮੈਨ’ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਚ ਜੈਜ਼ੀ ਬੀ ਤੇ ਨੀਰੂ ਬਾਜਵਾ ਦੀ ਜ਼ਬਰਦਸਤ ਐਕਟਿੰਗ ਦੇਖਣ ਨੂੰ ਮਿਲ ਰਹੀ ਹੈ। ਇਸ ਫਿਲਮ ਨਾਲ ਜੈਜ਼ੀ ਬੀ 8 ਸਾਲਾਂ ਬਾਅਦ ਪੰਜਾਬੀ ਸਿਨੇਮਾ ‘ਚ ਵਾਪਸੀ ਕਰ ਰਹੇ ਹਨ।

by Bharat Thapa
ਨਵੰਬਰ 18, 2022
in ਮਨੋਰੰਜਨ
0

Snowman Trailer Out Now: ‘ਸਨੋਮੈਨ’ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਚ ਜੈਜ਼ੀ ਬੀ ਤੇ ਨੀਰੂ ਬਾਜਵਾ ਦੀ ਜ਼ਬਰਦਸਤ ਐਕਟਿੰਗ ਦੇਖਣ ਨੂੰ ਮਿਲ ਰਹੀ ਹੈ। ਇਸ ਫਿਲਮ ਨਾਲ ਜੈਜ਼ੀ ਬੀ 8 ਸਾਲਾਂ ਬਾਅਦ ਪੰਜਾਬੀ ਸਿਨੇਮਾ ‘ਚ ਵਾਪਸੀ ਕਰ ਰਹੇ ਹਨ।

ਫਿਲਮ ਦੀ ਕਹਾਣੀ ਕੈਨੇਡਾ ਦੀ ਹੈ, ਜਿੱਥੇ ਦੇ ਇੱਕ ਸ਼ਹਿਰ ‘ਚ ਸੀਰੀਅਲ ਕਿੱਲਰ ਦਾ ਖੌਫ ਛਾਇਆ ਹੋਇਆ ਹੈ। ਫਿਲਮ ਦੇ ਟਰੇਲਰ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਰਾਣਾ ਰਣਬੀਰ ਹੀ ਉਹ ਕਿੱਲਰ ਹਨ, ਜੋ ਸ਼ਹਿਰ ਦੇ ਮਾਸੂਮ ਲੋਕਾਂ ਨੂੰ ਮਾਰ ਰਹੇ ਹਨ। ਜੀ ਹਾਂ, ਰਾਣਾ ਰਣਬੀਰ ਸਨੋਮੈਨ ਫ਼ਿਲਮ ‘ਚ ਵਿਲਨ ਦੇ ਕਿਰਦਾਰ ‘ਚ ਨਜ਼ਰ ਆ ਰਹੇ ਨੇ।

 

View this post on Instagram

 

A post shared by Jazzy B (@jazzyb)


ਜੈਜ਼ੀ ਬੀ ਫਿਲਮ ‘ਚ ਇੱਕ ਪੁਲਿਸ ਅਫਸਰ ਦਾ ਕਿਰਦਾਰ ਨਿਭਾ ਰਹੇ ਹਨ, ਫ਼ਿਲਮ ‘ਚ ਸਨੋਮੈਨ ਨੂੰ ਗ੍ਰਿਫਤਾਰ ਕਰਨ ਦੀ ਜ਼ਿੰਮੇਵਾਰੀ ਜੈਜ਼ੀ ਬੀ ਨੂੰ ਦੀ ਹੈ। ਦਸ ਦਈਏ ਕਿ ਫਿਲਮ ਨੂੰ ਅਮਨ ਖਟਕੜ ਤੇ ਗਿੱਪੀ ਗਰੇਵਾਲ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ। ਫਿਲਮ ‘ਚ ਡਾਇਰੈਕਸ਼ਨ ਅਮਨ ਖਟਕੜ ਦੀ ਹੈ ਤੇ ਫਿਲਮ ਦਾ ਟਰੇਲਰ ਦੇਖ ਤਾਂ ਲਗਦਾ ਹੈ ਕਿ ਫਿਲਮ ਪੂਰੀ ਤਰ੍ਹਾਂ ਸਸਪੈਂਸ ਤੇ ਰੋਮਾਂਚ ਨਾਲ ਭਰਪੂਰ ਹੋਣ ਵਾਲੀ ਹੈ। ਪਰ ਫਿਲਮ ਦਾ ਅਸਲੀ ਰਿਪੋਰਟ ਕਾਰਡ ਤਾਂ ਉਸ ਦਿਨ ਸਾਹਮਣੇ ਆਵੇਗਾ ਜਿਸ ਦਿਨ ਇਹ ਫ਼ਿਲਮ ਰਿਲੀਜ਼ ਹੋਵੇਗੀ। ਦਸ ਦਈਏ ਕਿ ਇਹ ਫ਼ਿਲਮ 2 ਦਸੰਬਰ 2022 ਨੂੰ ਸਿਨੇਮਾਘਰਾਂ ‘ਚ ਰਿਲੀਜ ਹੋਵੇਗੀ।

ਹਾਲ ਹੀ ‘ਚ ਫਿਲਮ ਦਾ ਗਾਣਾ ‘ਜੱਟ ਬੋਲਦੇ’ ਰਿਲੀਜ਼ ਹੋਇਆ , ਜਿਸ ਵਿੱਚ ਗਿੱਪੀ ਗਰੇਵਾਲ ਤੇ ਜੈਜ਼ੀ ਬੀ ਇਕੱਠੇ ਨਜ਼ਰ ਆਏ। ਇਸ ਗਾਣੇ ਨੂੰ ਲੋਕ ਨੇ ਕਾਫ਼ੀ ਪਸੰਦ ਕੀਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER
Tags: latest newspro punjab tvpunjabi moviepunjabi newssnowman
Share273Tweet171Share68

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.