ਮੰਗਲਵਾਰ, ਅਕਤੂਬਰ 7, 2025 02:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

9 ਘੰਟੇ ਲੇਟ ਪਹੁੰਚੀ ਟਰੇਨ ਤਾਂ ਯਾਤਰੀਆਂ ਨੇ ਤਾੜੀਆਂ ਮਾਰ ਤੇ ਭੰਗੜੇ ਪਾ ਇੰਝ ਕੀਤਾ ਟਰੇਨ ਦਾ ਸਵਾਗਤ, ਦੇਖੋ ਵੀਡਓ

ਰੇਲਵੇ ਸਟੇਸ਼ਨ 'ਤੇ ਟਰੇਨ ਦਾ ਦੇਰੀ ਨਾਲ ਪਹੁੰਚਣਾ ਤਾਂ ਆਮ ਗੱਲ ਹੈ ਪਰ ਇਸ ਕਾਰਨ ਲੋਕਾਂ ਦਾ ਇੰਤਜ਼ਾਰ ਕਿਤੇ ਨਾ ਕਿਤੇ ਗੁੱਸੇ 'ਚ ਬਦਲ ਜਾਂਦਾ ਹੈ। ਹਾਲ ਹੀ 'ਚ ਇਸਦੇ ਉਲਟ ਇਕ ਅਜਿਹੀ ਘਟਨਾ ਵਾਪਰੀ ਹੈ ਜਦੋਂ ਟਰੇਨ 9 ਘੰਟੇ ਲੇਟ ਪਹੁੰਚੀ ਤਾਂ ਲੋਕ ਖੁਸ਼ੀ ਨਾਲ ਝੂਮ ਉੱਠੇ।

by Bharat Thapa
ਨਵੰਬਰ 29, 2022
in Featured, Featured News, ਅਜ਼ਬ-ਗਜ਼ਬ, ਵੀਡੀਓ
0

The train arrived 9 hours late : ਰੇਲਵੇ ਸਟੇਸ਼ਨ ‘ਤੇ ਟਰੇਨ ਦਾ ਦੇਰੀ ਨਾਲ ਪਹੁੰਚਣਾ ਤਾਂ ਆਮ ਗੱਲ ਹੈ ਪਰ ਇਸ ਕਾਰਨ ਲੋਕਾਂ ਦਾ ਇੰਤਜ਼ਾਰ ਕਿਤੇ ਨਾ ਕਿਤੇ ਗੁੱਸੇ ‘ਚ ਬਦਲ ਜਾਂਦਾ ਹੈ। ਹਾਲ ਹੀ ‘ਚ ਇਸਦੇ ਉਲਟ ਇਕ ਅਜਿਹੀ ਘਟਨਾ ਵਾਪਰੀ ਹੈ ਜਦੋਂ ਟਰੇਨ 9 ਘੰਟੇ ਲੇਟ ਪਹੁੰਚੀ ਤਾਂ ਲੋਕ ਖੁਸ਼ੀ ਨਾਲ ਝੂਮ ਉੱਠੇ।

ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਕਿੱਥੇ ਤੇ ਕਦੋਂ ਦਾ ਹੈ ਇਸ ਦੀ ਹਾਲੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ। ਇਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਦੀ ਵੀਡੀਓ ਸ਼ੇਅਰ ਕੀਤੀ ਹੈ। ਕੈਪਸ਼ਨ ‘ਚ ਲਿਖਿਆ- ‘ਸਾਡੀ ਟਰੇਨ 9 ਘੰਟੇ ਲੇਟ ਹੋਈ, ਲੋਕਾਂ ਨੇ ਇਸ ਤਰ੍ਹਾਂ ਦੀ ਪ੍ਰਤੀਕਿਰਿਆ ਦਿੱਤੀ।’

Our train got late by 9 hours. This is how people reacted when it arrived. pic.twitter.com/8jteVaA3iX

— Hardik Bonthu (@bonthu_hardik) November 27, 2022

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਟ੍ਰੇਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜਿਵੇਂ ਹੀ ਟਰੇਨ ਸਟੇਸ਼ਨ ‘ਤੇ ਪਹੁੰਚੀ ਤਾਂ ਲੋਕਾਂ ‘ਚ ਖੁਸ਼ੀ ਦਾ ਮਾਹੌਲ ਬਣ ਗਿਆ। ਕੁਝ ਲੋਕ ਸੀਟੀ ਵਜਾ ਰਹੇ ਹਨ ਅਤੇ ਕੁਝ ਲੋਕਾਂ ਨੇ ਤਾੜੀਆਂ ਵਜਾ ਕੇ ਇਸ ਦਾ ਆਨੰਦ ਲਿਆ।

ਲੋਕਾਂ ਨੇ ਕਿਹਾ – ਇਹ ਇਸ ਦੇਸ਼ ਦੀ ਖੂਬਸੂਰਤੀ ਹੈ
ਸੋਸ਼ਲ ਮੀਡੀਆ ‘ਤੇ ਯੂਜ਼ਰਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਅਤੇ ਟਿੱਪਣੀਆਂ ਕੀਤੀਆਂ। ਕਈ ਯੂਜ਼ਰਸ ਨੇ ਇਸ ਦਾ ਮਜ਼ਾਕ ਉਡਾਇਆ। ਇਕ ਨੇ ਲਿਖਿਆ ਕਿ ਅਜਿਹਾ ਸ਼ਾਇਦ ਹੀ ਕਦੇ ਦੇਖਿਆ ਗਿਆ ਹੈ ਕਿ ਟਰੇਨ 9 ਘੰਟੇ ਲੇਟ ਹੋਈ ਪਰ ਇਸ ਦੇ ਬਾਵਜੂਦ ਲੋਕਾਂ ਨੇ ਬਹੁਤ ਸਬਰ ਨਾਲ ਇੰਤਜ਼ਾਰ ਕੀਤਾ। ਇੱਕ ਹੋਰ ਨੇ ਲਿਖਿਆ- ਭਾਰਤ ਵਿੱਚ ਕੋਈ ਵੀ ਸਮੱਸਿਆ ਕਿਉਂ ਨਾ ਹੋਵੇ, ਲੋਕ ਮੀਮ ਬਣਾਉਂਦੇ ਹਨ। ਬਹੁਤ ਸਾਰੇ ਲੋਕਾਂ ਨੇ ਕਿਹਾ – ਇਹ ਇਸ ਦੇਸ਼ ਦੀ ਸੁੰਦਰਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajab gajab newsbhangraclappingpropunjabtvthe passengerstrain arrived 9 hours lateviral videowelcomed train
Share231Tweet145Share58

Related Posts

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.