ਸ਼ਨੀਵਾਰ, ਮਈ 10, 2025 04:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਯੁੱਧਿਆ ‘ਚ ਹੋਈ ਸੀ ਮੂਸੇਵਾਲਾ ਨੂੰ ਮਾਰਨ ਦੀ ਟ੍ਰੇਨਿੰਗ, ਤਸਵੀਰਾਂ ਆਈਆਂ ਸਾਹਮਣੇ

Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ, ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ।

by Gurjeet Kaur
ਅਗਸਤ 18, 2023
in ਪੰਜਾਬ, ਪਾਲੀਵੁੱਡ, ਮਨੋਰੰਜਨ
0

Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸਾਲ ਤੋਂ ਉੱਤੇ ਦਾ ਸਮਾਂ ਹੋ ਗਿਆ ਹੈ ਤੇ ਹਰ ਲੰਘਦੇ ਦਿਨ ਨਾਲ ਨਵੇਂ ਖ਼ੁਲਾਸੇ ਹੋ ਰਹੇ ਹਨ। ਸੂਤਰਾਂ ਮੁਤਾਬਕ, ਸ਼ੂਟਰ ਪਾਕਿਸਤਾਨ ਤੋਂ ਤਸਕਰੀ ਕੀਤੇ ਹਥਿਆਰ ਲੈ ਕੇ ਅਯੁੱਧਿਆ ਪਹੁੰਚੇ ਸੀ।

ਹਥਿਆਰਾਂ ਨਾਲ ਲੈਸ ਬਿਸ਼ਨੋਈ ਗੈਂਗ ਦੇ ਸ਼ੂਟਰ ਕਈ ਦਿਨਾਂ ਤੱਕ ਅਯੁੱਧਿਆ ਵਿੱਚ ਰਹੇ ਅਤੇ ਇੱਥੇ ਇੱਕ ਸਥਾਨਕ ਨੇਤਾ ਦੇ ਫਾਰਮ ਹਾਊਸ ‘ਤੇ ਕਈ ਦਿਨਾਂ ਤੱਕ ਗੋਲੀਬਾਰੀ ਦਾ ਅਭਿਆਸ ਕੀਤਾ। ਪਹਿਲਾਂ ਇੱਥੇ ਇੱਕ ਨਾਮੀ ਵਿਅਕਤੀ ਨੂੰ ਮਾਰਨ ਦੀ ਸਾਜ਼ਿਸ਼ ਸੀ ਜੋ ਨਕਾਮ ਰਹੀ, ਇਸ ਤੋਂ ਬਾਅਦ ਮੂਸੇਵਾਲਾ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ।

ਸੂਤਰਾਂ ਮੁਤਾਬਕ, ਹੁਣ ਖੁਲਾਸਾ ਹੋਇਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਉੱਤਰ ਪ੍ਰਦੇਸ਼ ‘ਚ ਬੈਠ ਕੇ ਰਚੀ ਗਈ ਸੀ। ਅਯੁੱਧਿਆ ਵਿੱਚ ਟ੍ਰੇਨਿੰਗ ਹੋਈ ਸੀ ਅਤੇ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਇਹ ਤਸਵੀਰਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਕੁਝ ਦਿਨ ਪਹਿਲਾਂ ਦੀਆਂ ਹਨ, ਸਿੱਧੂ ਕਤਲ ਕਾਂਡ ਦੀ ਸਾਜਿਸ਼ ਰਚਣ ਵਾਲਾ ਅਤੇ ਹਾਲ ਹੀ ‘ਚ ਅਜ਼ਰਬਾਈਜਾਨ ਤੋਂ ਡਿਪੋਰਟ ਹੋਇਆ ਸਚਿਨ ਥਾਪਨ ਤਸਵੀਰਾਂ ‘ਚ ਨਜ਼ਰ ਆ ਰਿਹਾ ਹੈ।

gangster Lawrence Bishnoi, Kuldeep Bishnoi, Lawrence Bishnoi, sachin bishnoi, moose, sidhu moose, Sidhu Moose Wala, Sidhu Moosewala, sidhu moosewala murder case, sidhu moosewala murder update, sidhu moosewala update, pictures before the murder of Sidhu Moosewala came out murder is being planned ਮੂਸੇਵਾਲਾ ਕਤਲ ਦੀ ਸਾਜ਼ਿਸ਼ ਵੇਲੇ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਕਿਵੇਂ ਹੋਈ ਟ੍ਰੇਨਿੰਗ

ਸਚਿਨ ਦੇ ਨਾਲ-ਨਾਲ ਬਿਸ਼ਨੋਈ ਗੈਂਗ ਦੇ ਸਾਰੇ ਸ਼ੂਟਰ, ਜਿਨ੍ਹਾਂ ‘ਚੋਂ ਕਈਆਂ ਨੇ ਸਿੱਧੂ ‘ਤੇ ਗੋਲੀਆਂ ਚਲਾਈਆਂ, ਉਹ ਅਯੁੱਧਿਆ ਅਤੇ ਲਖਨਊ ‘ਚ ਘੁੰਮਦੇ ਨਜ਼ਰ ਆ ਰਹੇ ਹਨ।

ਸੂਤਰਾਂ ਮੁਤਾਬਕ ਬਿਸ਼ਨੋਈ ਗੈਂਗ ਵੱਲੋਂ ਉੱਤਰ ਪ੍ਰਦੇਸ਼ ਦੇ ਇੱਕ ਨਾਮੀ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ, ਪਰ ਇਹ ਯੋਜਨਾ ਅਸਫਲ ਰਹੀ, ਜਿਸ ਤੋਂ ਬਾਅਦ ਸਿੱਧੂ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ayodhyapictures came outpropunjabtvsidhu moose walaThe training
Share224Tweet140Share56

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਭਾਰਤ ਪਾਕਿਸਤਾਨ ਤਣਾਅ ਵਿਚਾਲੇ ਟ੍ਰੇਨਾਂ ਨੂੰ ਲੈਕੇ ਆਈ ਵੱਡੀ ਅਪਡੇਟ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਘਰਾਂ ਦੀਆਂ ਛੱਤਾਂ ‘ਤੇ ਰੱਖੀਆਂ ਜਾਣ ਰੇਤ ਦੀਆਂ ਬੋਰੀਆਂ, ਪੁੰਛ ‘ਚ ਜਾਰੀ ਹੋਈ ਨਵੀਂ ਸੁਰੱਖਿਆ ਐਡਵਾਇਜ਼ਰੀ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.