ਵੀਰਵਾਰ, ਸਤੰਬਰ 24, 2026 12:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Shehnaaz Gill ਨੂੰ ਦੇਖ ਬੇਕਾਬੂ ਹੋਈ ਫੈਨ ਨੇ ਐਕਟਰਸ ਨੂੰ ਤੋਹਫੇ ਵਜੋਂ ਦਿੱਤਾ ਸੋਨੇ ਦਾ ਕੜਾ, ਵੇਖੋ ਵੀਡੀਓ

Shehnaaz Gill ਨੂੰ ਦੇਖ ਕੇ ਉਸ ਦੇ ਫੈਨਸ ਆਪਣੀਆਂ ਭਾਵਨਾਵਾਂ 'ਤੇ ਕਾਬੂ ਨਹੀਂ ਰੱਖ ਪਾਉਂਦੇ। ਹਾਲ ਹੀ 'ਚ ਉਸ ਦੀ ਮੁਲਾਕਾਤ ਇੱਕ ਫੈਨ ਨਾਲ ਹੋਈ ਜੋ ਉਸ ਨੂੰ ਦੇਖ ਕੇ ਰੋਣ ਲੱਗੀ।

by Bharat Thapa
ਨਵੰਬਰ 26, 2022
in ਮਨੋਰੰਜਨ
0

Shehnaaz Gill Video with Fan: ਐਕਟਰਸ ਸ਼ਹਿਨਾਜ਼ ਗਿੱਲ ਦੀ ਫੈਨ ਫੋਲੋਇੰਗ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਉਹ ਜਿੱਥੇ ਵੀ ਜਾਂਦੀ ਹੈ, ਲੋਕ ਉਸਨੂੰ ਦੇਖਣ ਤੇ ਉਸਦੀ ਇੱਕ ਝਲਕ ਪਾਉਣ ਲਈ ਉਤਾਵਲੇ ਰਹਿੰਦੇ ਹਨ। ਸ਼ਹਿਨਾਜ਼ ਗਿੱਲ ਬਿੱਗ ਬੌਸ 13 ਦੀ ਪ੍ਰਤੀਯੋਗੀ ਸੀ, ਤੇ ਇੱਥੋਂ ਹੀ ਉਸ ਦੀ ਫੈਨ ਫੋਲੋਇੰਗ ਦਾ ਅੰਦਾਜ਼ਾ ਉਸਦੀ ਇੱਕ ਵਾਇਰਲ ਵੀਡੀਓ ਨੂੰ ਦੇਖ ਕੇ ਲਗਾਇਆ ਜਾ ਸਕਦਾ ਹੈ ਜਿਸ ‘ਚ ਉਸਦਾ ਇੱਕ ਪ੍ਰਸ਼ੰਸਕ ਉਸਨੂੰ ਗਲੇ ਲਗਾ ਕੇ ਰੋਂਦਾ ਨਜ਼ਰ ਆ ਰਿਹਾ ਹੈ।

ਸ਼ਹਿਨਾਜ਼ ਗਿੱਲ ਇੰਡਸਟਰੀ ਵਿੱਚ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਸੈਲੇਬਸ ਚੋਂ ਇੱਕ ਹੈ। ਹਾਲ ਹੀ ‘ਚ ਬਾਲੀਵੁੱਡ ਪਾਪਰਾਜ਼ੀ ਵਾਇਰਲ ਭਯਾਨੀ ਨੇ ਇੱਕ ਵੀਡੀਓ ਪੋਸਟ ਕੀਤੀ, ਜਿਸ ‘ਚ ਸ਼ਹਿਨਾਜ਼ ਗਿੱਲ ਇੱਕ ਫੈਨ ਨੂੰ ਮਿਲਦੀ ਨਜ਼ਰ ਆ ਰਹੀ ਹੈ। ਐਕਟਰਸ ਦੀ ਇਹ ਫੈਨਸ ਉਸ ਨੂੰ ਦੇਖ ਕੇ ਇੰਨੀ ਖੁਸ਼ ਹੋਈ ਕਿ ਉਸ ਨੇ ਸ਼ਹਿਨਾਜ਼ ਦੇ ਪੈਰ ਛੂਹੇ ਤੇ ਉਸ ਨੂੰ ਕੜਾ ਗਿਫਟ ਕੀਤਾ। ਐਕਟਰਸ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੀ ਇਹ ਫੈਨ ਇੰਨਾ ਖੁਸ਼ ਹੋਈ ਕਿ ਉਹ ਰੋਣ ਲੱਗ ਗਈ। ਇਹ ਦੇਖ ਕੇ ਸ਼ਹਿਨਾਜ਼ ਨੇ ਉਸ ਨੂੰ ਜੱਫੀ ਪਾ ਕੇ ਉਸ ਦਾ ਨਾਂ ਪੁੱਛਿਆ।

 

View this post on Instagram

 

A post shared by Viral Bhayani (@viralbhayani)


ਫੈਨਸ ਨੂੰ ਚੁੱਕਣ ਲਈ ਸੁਰੱਖਿਆ ਕਰਮਚਾਰੀ ਵੀ ਵਿਚਕਾਰ ਆ ਗਏ, ਜਿਸ ਤੋਂ ਬਾਅਦ ਸ਼ਹਿਨਾਜ਼ ਨੇ ਆਪਣੇ ਉਸ ਲਈ ਸਟੈਂਡ ਲਿਆ ਤੇ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਸ਼ਹਿਨਾਜ਼ ਨੇ ਆਪਣੀ ਇਸ ਫੈਨ ਦਾ ਤੋਹਫਾ ਵੀ ਸਵੀਕਾਰ ਕੀਤਾ ਤੇ ਉਸਨੂੰ ਚੁੰਮਿਆ ਤੇ ਗਲੇ ਲਗਾਇਆ। ਸ਼ਹਿਨਾਜ਼ ਗਿੱਲ ਦੀ ਇਸ ਤਰ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਦਾ ਦਿਲ ਜਿੱਤ ਰਹੀ ਹੈ, ਜਿਸ ‘ਚ ਕਈ ਲੋਕ ਐਕਟਰਸ ਦੇ ਉਸ ਦੇ ਫੈਨਜ਼ ਦੇ ਪਿਆਰ ਦੀ ਤਾਰੀਫ ਕਰ ਰਹੇ ਹਨ।

ਸ਼ਹਿਨਾਜ਼ ਗਿੱਲ ਨੇ ਬਹੁਤ ਹੀ ਘੱਟ ਸਮੇਂ ਵਿੱਚ ਵੱਡਾ ਨਾਮ ਕਮਾਇਆ ਹੈ। ਲੱਖਾਂ ਲੋਕ ਉਸ ਦੇ ਕਿਊਟ ਅੰਦਾਜ਼ ਵੱਲ ਆਕਰਸ਼ਿਤ ਹੁੰਦੇ ਹਨ। ਫੈਨਸ ਦਾ ਮੰਨਣਾ ਹੈ ਕਿ ਸ਼ਹਿਨਾ ਜ ‘ਚ ਕੋਈ ਦਿਖਾਵਾ ਨਹੀਂ ਹੈ। ਸਮੇਂ ਦੇ ਨਾਲ ਸ਼ਹਿਨਾਜ਼ ਗਿੱਲ ਦੀ ਫੈਨ ਫੋਲੋਇੰਗ ਵੀ ਵਧਦੀ ਜਾ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actresslatest newspro punjab tvpunjabi newsshehnaaz gill
Share207Tweet130Share52

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.