ਸ਼ੁੱਕਰਵਾਰ, ਅਪ੍ਰੈਲ 10, 2026 06:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਜੀਂਦ ‘ਚ 26 ਜਨਵਰੀ ਨੂੰ ਮਹਾਂਪੰਚਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਦੀ ਹਮਾਇਤ ਦਾ ਐਲਾਨ

by Gurjeet Kaur
ਜਨਵਰੀ 13, 2023
in ਪੰਜਾਬ
0

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਫਗਵਾੜਾ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ ਅਤੇ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨੇ ਗੁਰਮੀਤ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆਜਿਸ ਵਿੱਚ 26 ਜਨਵਰੀ ਨੂੰ ਜੋ ਸੰਯੁਕਤ ਕਿਸਾਨ ਮੋਰਚਾ ਵਲੋਂ ਜੀਂਦ ਹਰਿਆਣਾ ਵਿੱਚ ਕਿਸਾਨ ਮਹਾਂਪੰਚਾਇਤ ਕਾਰਵਾਈ ਜਾ ਰਹੀ ਹੈ, ਉਸ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਫੈਸਲਾ ਕੀੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ੀਰਾ ਮੋਰਚਾ ਜੋ ਪਿਛਲੇ ਲੰਬੇ ਸਮੇਂ ਤੋਂ ਲੱਗਿਆ ਹੋਇਆ ਹੈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲਾਂ ਦੀ ਤਰ੍ਹਾਂ ਸਮਰਥਨ ਜਾਰੀ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਪੰਜਾਬ ਵਿੱਚ ਜੋ ਫੈਕਟਰੀਆਂ ਪਾਣੀ ਤੇ ਵਾਤਾਵਰਨ ਨੂੰ ਖਰਾਬ ਕਰ ਰਹੀਆਂ ਹਨ ਉਹਨਾਂ ਤੇ ਨਕੇਲ ਨਾਂ ਪਾਈ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਦੇ ਖਿਲਾਫ 26 ਦੀ ਮਹਾਂਪੰਚਾਇਤ ਤੋਂ ਬਾਅਦ ਮੀਟਿੰਗ ਕਰਕੇ ਵੱਡੇ ਐਕਸ਼ਨ ਦਾ ਐਲਾਨ ਕਰੇਗੀ।

ਇਸ ਮੌਕੇ ਜੰਗਵੀਰ ਚੌਹਾਨ ਨੇ ਕਿਹਾ ਕਿ ਜਲੰਧਰ ਵਿਖੇ ਲਤੀਫਪੁਰ ਘਟਨਾ ਦੇ ਸੰਬੰਧ ਵਿੱਚ ਜੋ ਧਰਨਾ ਲਗਾਤਾਰ ਜਾਰੀ ਹੈ ਦੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਹਮਾਇਤ ਜਾਰੀ ਰਹੇਗੀ ਅਤੇ ਲਤੀਫਪੁਰ ਕਮੇਟੀ ਨੇ ਜੋ 16 ਜਨਵਰੀ ਨੂੰ ਰੋਡ ਤੇ ਰੇਲ ਰੋਕੋ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ, ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਸ ਦਾ ਸਮਰਥਨ ਕੀਤਾ ਜਾਵੇਗਾ ਤੇ ਸਰਕਾਰ ਵਲੋਂ ਪੀੜਤ ਲੋਕਾਂ ਦਾ ਮੁੜ ਵਸੇਬਾ ਜਲਦ ਕੀਤਾ ਜਾਵੇ, ਨਾਲ ਹੀ ਜੋ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਜ਼ੋ ਪੱਕਾ ਮੋਰਚਾ ਜਥੇਬੰਦੀਆਂ ਵੱਲੋਂ ਲੱਗਾ ਹੈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਸ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਗਿਆ‌‌।

ਕਿਸਾਨ ਆਗੂਆਂ ਨੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬੰਦੀ ਸਿੰਘਾਂ ਸਮੇਤ ਬੁੱਧੀਜੀਵੀ, ਸਿਆਸੀ ਕਾਰਕੁੰਨ, ਪ੍ਰੋਫੈਸਰ ਤੇ ਬਿਨਾਂ ਵਜ੍ਹਾ ਜੇਲ੍ਹਾ ਵਿਚ ਡੱਕੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਦਿੱਲੀ ਅੰਦੋਲਨ ਦੋਰਾਨ ਕੀਤੇ ਹਰ ਤਰ੍ਹਾਂ ਦੇ ਦਰਜ਼ ਕੇਸ ਵਾਪਸ ਲੈਣ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੀਟਿੰਗ ਦੋਰਾਨ ਕੀਤਾਂ ਸੀ ਪਰ ਮਲੋਟ ਸਮੇਤ ਕਈ ਮਾਮਲਿਆਂ ਵਿਚ ਪੰਜਾਬ ਪੁਲਿਸ ਕੇਸਾਂ ਦੀ ਕਾਰਵਾਈ ਨੂੰ ਅੱਗੇ ਵਧਾ ਰਹੀ ਹੈ ਜੋ ਕਿ ਸਰਾਸਰ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਹੈ।

ਇਸ ਮੌਕੇ ਬਚਦੇ ਕੇਸਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਸ ਸਬੰਧੀ ਪੰਜਾਬ ਦੇ ਡੀਜੀਪੀ ਨਾਲ ਤੁਰੰਤ ਸੰਪਰਕ ਕਰਕੇ ਮੀਟਿੰਗ ਕਰਨਗੇ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ ਸ਼ਰਮਾ, ਬਿੰਦਰ ਸਿੰਘ ਗੋਲੇਵਾਲਾ, ਡਾ. ਦਰਸ਼ਨ ਪਾਲ, ਫੁਰਮਾਨ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ ਅਤੇ ਰਮਿੰਦਰ ਸਿੰਘ ਪਟਿਆਲਾ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bandi sikhskisan ekta morchapro punjab tvpunjabi news
Share208Tweet130Share52

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.