ਵੀਰਵਾਰ, ਸਤੰਬਰ 3, 2026 06:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰੀਕਾ ਨੇ ਯੂਕ੍ਰੇਨ ਲਈ 67.5 ਕਰੋੜ ਡਾਲਰ ਦੀ ਵਾਧੂ ਫੌਜੀ ਸਹਾਇਤਾ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਯੂਕ੍ਰੇਨ ਲਈ 67.5 ਕਰੋੜ ਡਾਲਰ ਦੀ ਵਾਧੂ ਫੌਜੀ ਸਹਾਇਤਾ ਨੂੰ ਦਿੱਤੀ ਮਨਜ਼ੂਰੀ

by Bharat Thapa
ਸਤੰਬਰ 8, 2022
in Featured, Featured News, ਵਿਦੇਸ਼
0

ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਲਈ 67.5 ਕਰੋੜ ਡਾਲਰ ਦੀ ਵਾਧੂ ਫੌਜੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਸਟਿਨ ਨੇ ਜਰਮਨੀ ਦੇ ਰਾਮਸਟੀਨ ਹਵਾਈ ਅੱਡੇ ‘ਤੇ ਅਮਰੀਕੀ ਸਹਿਯੋਗੀ ਦੇਸ਼ਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਦੀ ਸ਼ੁਰੂਆਤ ‘ਚ ਕਿਹਾ ਕਿ ਬਾਈਡੇਨ ਨੇ ਬੁੱਧਵਾਰ ਨੂੰ ਅਮਰੀਕਾ ਤੋਂ ਵਾਧੂ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ।

ਇਹ ਵੀ ਪੜ੍ਹੋ- ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਰਿਕਾਰਡ ਤੋੜ US VISA, 82 ਹਜ਼ਾਰ ਵਿਦਿਆਰਥੀ ਹੋਏ ਪੱਕੇ

ਉਸਨੇ ਅੱਗੇ ਕਿਹਾ ਕਿ ਇਸ ਸਹਾਇਤਾ ਪੈਕੇਜ ਵਿੱਚ ਹਾਵਿਟਜ਼ਰ, ਤੋਪਖਾਨੇ ਦਾ ਗੋਲਾ-ਬਾਰੂਦ, ਹਮਵੀਜ਼, ਬਖਤਰਬੰਦ ਐਂਬੂਲੈਂਸ, ਐਂਟੀ-ਟੈਂਕ ਸਿਸਟਮ ਅਤੇ ਹੋਰ ਵੀ ਬਹੁਤ ਕੁਝ ਸ਼ਾਮਲ ਹੈ। ਆਸਟਿਨ ਨੇ ਕਿਹਾ ਕਿ ਯੁੱਧ “ਇੱਕ ਹੋਰ ਮਹੱਤਵਪੂਰਨ ਪੜਾਅ” ਵਿੱਚ ਹੈ ਅਤੇ ਯੂਕ੍ਰੇਨੀ ਬਲਾਂ ਨੇ ਦੇਸ਼ ਦੇ ਦੱਖਣ ਵਿੱਚ ਆਪਣੇ ਜਵਾਬੀ ਹਮਲੇ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹੁਣ ਜੰਗ ਦੇ ਮੈਦਾਨ ‘ਤੇ ਆਪਣੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਸਪੱਸ਼ਟ ਸਫਲਤਾ ਦੇਖ ਰਹੇ ਹਾਂ। ਯੂਕ੍ਰੇਨ ਰੱਖਿਆ ਸੰਪਰਕ ਸਮੂਹ ਦੀ ਬੈਠਕ ‘ਚ ਨਾਟੋ ਦੇ ਸਕੱਤਰ ਜਨਰਲ ਜੇਂਸ ਸਟੋਲਟਨਬਰਗ ਅਤੇ ਯੂਕ੍ਰੇਨ ਦੇ ਰੱਖਿਆ ਮੰਤਰੀ ਦੇ ਨਾਲ-ਨਾਲ ਸਹਿਯੋਗੀ ਦੇਸ਼ਾਂ ਦੇ ਅਧਿਕਾਰੀ ਵੀ ਸ਼ਾਮਲ ਸਨ।

Tags: approvedmilitary aidUkraineUnited States
Share210Tweet131Share52

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result