ਐਤਵਾਰ, ਮਾਰਚ 22, 2026 12:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਸਿਹਤ ਦੇ ਲਿਹਾਜ਼ ਨਾਲ ਬਹੁਤ ਖਾਸ ਹੈ ਘੀਓ ਦੀ ਵਰਤੋ, ਇਨ੍ਹਾਂ ਬੀਮਾਰੀਆਂ ਨੂੰ ਦੂਰ ਕਰਨ ਲਈ ਅੱਜ ਹੀ ਕਰੋ ਭੋਜਨ ‘ਚ ਸ਼ਾਮਲ

Use of Ghee: ਦਾਦੀਆਂ-ਨਾਨੀਆਂ ਦੇ ਘਰੇਲੂ ਨੁਸਖਿਆਂ ਵਿੱਚ ਵੀ ਘਿਓ ਦੀ ਅਹਿਮ ਭੂਮਿਕਾ ਰਹੀ ਹੈ। ਤੁਸੀਂ ਕਈ ਸਿਹਤ ਸਮੱਸਿਆਵਾਂ ਦੇ ਘਰੇਲੂ ਇਲਾਜ ਦੇ ਤੌਰ ‘ਤੇ ਘਿਓ ਦੇ ਫਾਇਦਿਆਂ ਬਾਰੇ ਵੀ ਸੁਣਿਆ ਹੋਵੇਗਾ।

by ਮਨਵੀਰ ਰੰਧਾਵਾ
ਫਰਵਰੀ 19, 2023
in ਸਿਹਤ, ਲਾਈਫਸਟਾਈਲ
0

Benefits of Ghee: ਆਯੁਰਵੇਦ ਵਿਚ ਸਭ ਤੋਂ ਕੀਮਤੀ ਭੋਜਨਾਂ ਵਿੱਚੋਂ ਇੱਕ ਹੈ ਘਿਓ। ਘਿਓ ਵਿਟਾਮਿਨ ਏ, ਵਿਟਾਮਿਨ ਈ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਹੈਲਦੀ ਫੈਟ ਦੀ ਮਾਤਰਾ ਵੀ ਪਾਈ ਜਾਂਦੀ ਹੈ, ਜੋ ਇਸ ਨੂੰ ਸਿਹਤ ਦੇ ਲਿਹਾਜ਼ ਨਾਲ ਬਹੁਤ ਖਾਸ ਬਣਾਉਂਦੀ ਹੈ।

ਸੰਤੁਲਿਤ ਖੁਰਾਕ ਵਜੋਂ ਘਿਓ ਦੀ ਵਰਤੋਂ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰ ਸਕਦੀ ਹੈ। ਦਾਦੀਆਂ-ਨਾਨੀਆਂ ਦੇ ਘਰੇਲੂ ਨੁਸਖਿਆਂ ਵਿੱਚ ਵੀ ਘਿਓ ਦੀ ਅਹਿਮ ਭੂਮਿਕਾ ਰਹੀ ਹੈ। ਤੁਸੀਂ ਕਈ ਸਿਹਤ ਸਮੱਸਿਆਵਾਂ ਦੇ ਘਰੇਲੂ ਇਲਾਜ ਦੇ ਤੌਰ ‘ਤੇ ਘਿਓ ਦੇ ਫਾਇਦਿਆਂ ਬਾਰੇ ਵੀ ਸੁਣਿਆ ਹੋਵੇਗਾ।

ਖੰਘ ਅਤੇ ਜ਼ੁਕਾਮ:- ਘਿਓ ਦਾ ਸੇਵਨ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦਾ ਹੈ। ਕੋਸੇ ਘਿਓ ਦੀਆਂ ਕੁਝ ਬੂੰਦਾਂ ਨੱਕ ‘ਚ ਪਾਉਣ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦਾ ਹੈ। ਇਹ ਸਰਦੀ-ਜ਼ੁਕਾਮ ਕਾਰਨ ਹੋਣ ਵਾਲੇ ਸਿਰ ਦਰਦ ਤੋਂ ਰਾਹਤ ਦਿਵਾਉਣ ਵਿਚ ਵੀ ਮਦਦਗਾਰ ਹੈ।

ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ:– ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਸੌਣ ਤੋਂ ਪਹਿਲਾਂ ਗਰਮ ਦੁੱਧ ‘ਚ ਇਕ ਚੱਮਚ ਘਿਓ ਅਤੇ ਇਕ ਚੁਟਕੀ ਹਲਦੀ ਮਿਲਾ ਕੇ ਪੀਣ ਨਾਲ ਫਾਇਦਾ ਹੋ ਸਕਦਾ ਹੈ।

ਵਾਲਾਂ ਨੂੰ ਬਣਾਏ ਚਮਕਦਾਰ:– ਜੇਕਰ ਤੁਹਾਡੇ ਵਾਲ ਵੀ ਖੁਸ਼ਕ ਅਤੇ ਖਰਾਬ ਰਹਿੰਦੇ ਹਨ ਤਾਂ ਘਿਓ ਇਸ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ। ਦੋ ਚਮਚ ਘਿਓ ਵਿਚ ਇਕ ਚਮਚ ਜੈਤੂਨ ਦਾ ਤੇਲ ਅਤੇ ਨਾਰੀਅਲ ਦੇ ਤੇਲ ਨੂੰ ਮਿਲਾ ਕੇ ਗਰਮ ਕਰੋ ਅਤੇ ਵਾਲਾਂ ‘ਤੇ ਲਗਾਓ ਅਤੇ ਰਾਤ ਭਰ ਲੱਗਾ ਰਹਿਣ ਦਿਓ। ਸਵੇਰੇ ਇਸ ਨੂੰ ਧੋ ਲਓ। ਘਿਓ ਵਿੱਚ ਮੌਜੂਦ ਦੁੱਧ ਪ੍ਰੋਟੀਨ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ​​ਕਰਨ ਅਤੇ ਗੁਆਚੀ ਹੋਈ ਚਮਕ ਵਾਪਸ ਲਿਆਉਣ ਵਿੱਚ ਮਦਦਗਾਰ ਹੁੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Benefits of gheeGheeHealth Benefits of Gheehealth tipsMost Valuable foods in Ayurvedapro punjab tvpunjabi news
Share216Tweet135Share54

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.