ਐਤਵਾਰ, ਮਈ 18, 2025 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਸ਼ੇ ਦੀ ਹਾਲਤ ’ਚ ਧੁੱਤ ਰਾਹਤ ਫਤਿਹ ਅਲੀ ਖ਼ਾਨ ਦੀ ਵੀਡੀਓ ਹੋਈ ਵਾਇਰਲ, ਚਾਚਾ ਨੁਸਰਤ ਫਤਿਹ ਅਲੀ ਖਾਨ ਬਾਰੇ ਦੇਖੋ ਕੀ ਬੋਲ ਗਏ (ਵੀਡੀਓ)

ਨਸ਼ੇ ਦੀ ਹਾਲਤ ’ਚ ਧੁੱਤ ਰਾਹਤ ਫਤਿਹ ਅਲੀ ਖ਼ਾਨ ਦੀ ਵੀਡੀਓ ਹੋਈ ਵਾਇਰਲ, ਚਾਚਾ ਨੁਸਰਤ ਫਤਿਹ ਅਲੀ ਖਾਨ ਬਾਰੇ ਦੇਖੋ ਕੀ ਬੋਲ ਗਏ (ਵੀਡੀਓ)

by propunjabtv
ਅਗਸਤ 17, 2022
in Featured, Featured News, ਦੇਸ਼, ਪੰਜਾਬ, ਮਨੋਰੰਜਨ, ਵਿਦੇਸ਼
0

ਪਾਕਿਸਤਾਨੀ ਸੰਗੀਤ ਉਦਯੋਗ ਦੇ ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਭਾਰਤ ਵਿੱਚ ਵੀ ਬਹੁਤ ਮਸ਼ਹੂਰ ਹਨ। ਕਦੇ ਆਪਣੀ ਆਵਾਜ਼ ਕਾਰਨ ਤੇ ਕਦੇ ਉਨ੍ਹਾਂ ਦੇ ਗਾਏ ਗੀਤਾਂ ਕਾਰਨ ਰਾਹਤ ਫਤਿਹ ਅਲੀ ਖਾਨ ਅਕਸਰ ਸੁਰਖੀਆਂ ‘ਚ ਬਣੇ ਰਹਿੰਦੇ ਹਨ।

 

isko kya hua hai? pic.twitter.com/KEm11G01tm

— desi potato (@desipotatoes) August 16, 2022

ਹਾਲ ਹੀ ‘ਚ ਉਹ ਇਕ ਵਾਰ ਫਿਰ ਲਾਈਮਲਾਈਟ ‘ਚ ਆ ਗਏ ਹਨ। ਦਰਅਸਲ, ਗਾਇਕ ਨੇ 16 ਅਗਸਤ ਨੂੰ ਸੋਸ਼ਲ ਮੀਡੀਆ ਰਾਹੀਂ ਆਪਣੇ ਚਾਚਾ ਉਸਤਾਦ ਨੁਸਰਤ ਫਤਿਹ ਅਲੀ ਖਾਨ ਨੂੰ ਸ਼ਰਧਾਂਜਲੀ ਦਿੱਤੀ ਸੀ ਪਰ ਰਾਹਤ ਫਤਿਹ ਅਲੀ ਖਾਨ ਦੀ ਇਸ ਪੋਸਟ ਦੇ 24 ਘੰਟੇ ਬਾਅਦ ਹੀ ਇੱਕ ਵੀਡੀਓ ਨੇ ਉਨ੍ਹਾਂ ਨੂੰ ਲੈ ਕੇ ਇਕ ਵਿਵਾਦ ਛੇੜ ਦਿੱਤਾ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਲੋਕ ਉਨ੍ਹਾਂ ਨੂੰ ਘੇਰ ਰਹੇ ਹਨ ਤੇ ਕਈਆਂ ਨੇ ਉਨ੍ਹਾਂ ਲਈ ਚਿੰਤਾ ਵੀ ਜ਼ਾਹਰ ਕੀਤੀ ਹੈ।

You had touched countless lives in your lifetime & even after your death, you live through your music & your family legacy, You will always be missed!

Ustad Nusrat Fateh Ali Khan – October 13, 1948 – August 16, 1997 pic.twitter.com/6LVQVKbxKf

— Rahat Fateh Ali Khan (@RFAKWorld) August 16, 2022

ਪਾਕਿਸਤਾਨ ਦੇ ਨਾਲ-ਨਾਲ ਭਾਰਤੀ ਲੋਕਾਂ ਦੇ ਦਿਲਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਵਾਲੇ ਰਾਹਤ ਫਤਿਹ ਅਲੀ ਖਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਰਾਹਤ ਫਤਿਹ ਅਲੀ ਖਾਨ ਵੱਲੋਂ ਟਵਿੱਟਰ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਉਹ ਸ਼ਰਾਬ ਦੇ ਨਸ਼ੇ ‘ਚ ਨੁਸਰਤ ਫਤਿਹ ਦੇ ਮੈਨੇਜਰ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਅਸਲ ‘ਚ ਵਾਇਰਲ ਵੀਡੀਓ ‘ਚ ਰਾਹਤ ਫਤਿਹ ਅਲੀ ਖਾਨ ਨੁਸਰਤ ਦੇ ਮੈਨੇਜਰ ਦੇ ਮੋਢੇ ‘ਤੇ ਹੱਥ ਰੱਖ ਰਹੇ ਹਨ। ਉਹ ਮੈਨੇਜਰ ਨੂੰ ਜੱਫੀ ਪਾਉਂਦੇ ਹੋਏ ਕਹਿੰਦੇ ਹਨ, ‘ਅਸੀਂ ਇੱਕ ਹਾਂ ਅਤੇ ਹਮੇਸ਼ਾ ਇੱਕ ਰਹਾਂਗੇ।’ ਇਸ ਤੋਂ ਬਾਅਦ ਹੁਣ ਗਾਇਕ ਸ਼ਰਾਬੀ ਹੋ ਕੇ ਆਪਣੇ ਮਰਹੂਮ ਚਾਚੇ ਦਾ ਮਜ਼ਾਕ ਉਡਾਉਂਦੇ ਨਜ਼ਰ ਆ ਰਹੇ ਹਨ। ਅਜਿਹੇ ‘ਚ ਇਸ ਵੀਡੀਓ ‘ਚ ਰਾਹਤ ਫਤਿਹ ਅਲੀ ਖਾਨ ਦੀ ਹਾਲਤ ਦੇਖ ਕੇ ਯੂਜ਼ਰਸ ਭੜਕ ਉੱਠੇ।

ਇਹ ਵੀ ਪੜ੍ਹੋ- ਮਨੀਸ਼ ਸਿਸੋਦੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ…

 

ਵੀਡੀਓ ‘ਚ ਨਸ਼ੇ ‘ਚ ਨਜ਼ਰ ਆ ਰਹੇ ਰਾਹਤ ਫਤਿਹ ਅਲੀ ਖਾਨ ਦੀ ਅਜਿਹੀ ਹਾਲਤ ਨੂੰ ਦੇਖ ਕੇ ਪ੍ਰਸ਼ੰਸਕ ਲਗਾਤਾਰ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਗੁੱਸਾ ਜ਼ਾਹਰ ਕਰ ਰਹੇ ਹਨ। ਨੇਟੀਜ਼ਨ ਵੀਡੀਓ ਨੂੰ ਰੀਟਵੀਟ ਕਰਕੇ ਵੱਖੋ-ਵੱਖਰੀਆਂ ਟਿੱਪਣੀਆਂ ਕਰ ਰਹੇ ਹਨ। ਕੁਝ ਆਪਣੀ ਚਿੰਤਾ ਜ਼ਾਹਰ ਕਰ ਰਹੇ ਹਨ, ਤਾਂ ਕੁਝ ਨੁਸਰਤ ਫਤਿਹ ਅਲੀ ਖਾਨ ਦੇ ਮੈਨੇਜਰ ਲਈ ਉਨ੍ਹਾਂ ਦੇ ਪਿਆਰ ਦੀ ਤਾਰੀਫ ਕਰ ਰਹੇ ਹਨ। ਪਰ ਕਈ ਯੂਜ਼ਰਸ ਉਸ ਨੂੰ ਜ਼ਬਰਦਸਤ ਟ੍ਰੋਲ ਵੀ ਕਰ ਰਹੇ ਹਨ। ਉਸ ਦੀ ਲੜਖੜਾਉਂਦੀ ਜ਼ੁਬਾਨ ਨੂੰ ਦੇਖ ਕੇ ਸਾਫ ਪਤਾ ਲੱਗ ਰਿਹਾ ਹੈ ਕਿ ਉਨ੍ਹਾਂ ਨੇ ਕਾਫੀ ਜ਼ਿਆਦਾ ਸ਼ਰਾਬ ਪੀ ਰੱਖੀ ਹੈ ਪਰ ਜ਼ਬਰਦਸਤ ਟ੍ਰੋਲਿੰਗ ਤੋਂ ਬਾਅਦ ਵੀ ਰਾਹਤ ਫਤਿਹ ਅਲੀ ਖਾਨ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Tags: drunk video viralNusrat Fateh Ali KhanRahat Fateh Ali Khan
Share1850Tweet1156Share463

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.