ਵੀਰਵਾਰ, ਫਰਵਰੀ 19, 2026 05:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Guru Randhawa ਦੇ ਪਿਆਰ ‘ਚ ਡੁੱਬੀ Shehnaaz Gill ਦੀ ਵੀਡੀਓ ਵਾਇਰਲ, ਦੇਖੋ ਦੋਵਾਂ ਦੀ ਕੈਮਿਸਟਰੀ ਦੀਆਂ ਪਿਆਰੀਆਂ ਤਸਵੀਰਾਂ

ਪੰਜਾਬੀ ਸਿੰਗਰ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੀ ਧਮਾਕੇਦਾਰ ਕੈਮਿਸਟਰੀ ਨੇ ਇੰਟਰਨੈੱਟ ‘ਤੇ ਖਲਬਲੀ ਮਚਾ ਦਿੱਤੀ ਹੈ। ਹਾਲ ਹੀ ਵਿੱਚ ਗੁਰੂ ਰੰਧਾਵਾ ਦੇ ਨਵੇਂ ਗਾਣੇ ਤੇ ਸ਼ਹਿਨਾਜ਼ ਗਿੱਲ ਮੂਵੀਜ਼ ਦਾ ਇੱਕ ਵੀਡੀਓ ਜਿਸ 'ਚ ਉਹ ਗੁਰੂ ਰੰਧਾਵਾ ਦੀ ਗੋਦ ‘ਚ ਬੈਠੀ ਨਜ਼ਰ ਆ ਰਹੀ ਹੈ ਵਾਇਰਲ ਹੋ ਰਿਹਾ ਹੈ।

by Bharat Thapa
ਜਨਵਰੀ 17, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਪੰਜਾਬੀ ਸਿੰਗਰ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੀ ਧਮਾਕੇਦਾਰ ਕੈਮਿਸਟਰੀ ਨੇ ਇੰਟਰਨੈੱਟ ‘ਤੇ ਖਲਬਲੀ ਮਚਾ ਦਿੱਤੀ ਹੈ।
ਹਾਲ ਹੀ ਵਿੱਚ ਗੁਰੂ ਰੰਧਾਵਾ ਦੇ ਨਵੇਂ ਗਾਣੇ ਤੇ ਸ਼ਹਿਨਾਜ਼ ਗਿੱਲ ਮੂਵੀਜ਼ ਦਾ ਇੱਕ ਵੀਡੀਓ ਜਿਸ 'ਚ ਉਹ ਗੁਰੂ ਰੰਧਾਵਾ ਦੀ ਗੋਦ ‘ਚ ਬੈਠੀ ਨਜ਼ਰ ਆ ਰਹੀ ਹੈ ਵਾਇਰਲ ਹੋ ਰਿਹਾ ਹੈ।
ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਦੀ ਇਸ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਫੈਨਸ ਉਨ੍ਹਾਂ ‘ਤੇ ਖੂਬ ਪਿਆਰ ਤੇ ਕੁਮੈਂਟ ਕਰ ਰਹੇ ਹਨ।
ਸ਼ਹਿਨਾਜ਼ ਗਿੱਲ ਤੇ ਗੁਰੂ ਰੰਧਾਵਾ ਲੇਟੇਸਟ ਵੀਡੀਓ ‘ਚ ਸ਼ੀਸ਼ੇ ਦੀ ਖਿੜਕੀ ਕੋਲ ਬੈਠ ਕੇ ਸੂਰਜ ਡੁੱਬਣ ਦਾ ਅਨੰਦ ਲੈ ਰਹੇ ਹਨ।
ਨਾਲ ਹੀ, ਇਸ ਵੀਡੀਓ ਵਿੱਚ ਸ਼ਹਿਨਾਜ਼-ਗੁਰੂ ਰੰਧਾਵਾ ਦਾ ਨਵਾਂ ਗਾਣਾ ਮੂਨਰਾਈਜ਼ ਬੈਕਗ੍ਰਾਉਂਡ ਵਿੱਚ ਚੱਲ ਰਿਹਾ ਹੈ।
ਸ਼ਹਿਨਾਜ਼ ਪਹਿਲਾਂ ਗੁਰੂ ਦੇ ਆਸਰੇ ਬੈਠੀ ਦਿਖਾਈ ਦਿੰਦੀ ਹੈ, ਫਿਰ ਉਹ ਉਸ ਦੀਆਂ ਅੱਖਾਂ ਵਿੱਚ ਵੇਖਦੀ ਹੈ, ਦੋਵਾਂ ਦੀ ਇਸ ਕੈਮਿਸਟਰੀ ਨੇ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।
ਤਾਜ਼ਾ ਵੀਡੀਓ ਵਿੱਚ, ਸ਼ਹਿਨਾਜ਼ ਗਿੱਲ ਫੋਟੋਜ਼ ਵਿੱਚ ਵ੍ਹਾਈਟ ਕਲਰ ਕਮੀਜ਼ ਤੇ ਬਲੂ ਡੈਨੀਮ ਵਿੱਚ ਨਜ਼ਰ ਆ ਰਹੀ ਹੈ, ਜਦੋਂ ਕਿ ਗੁਰੂ ਰੰਧਾਵਾ ਨਵੀਂ ਵੀਡੀਓ ਵਿੱਚ ਬਲੈਕ ਕਲਰ ਦੀ ਆਊਟਫਿੱਟ ‘ਚ ਨਜ਼ਰ ਆ ਰਹੇ ਹਨ।
ਸ਼ਹਿਨਾਜ਼-ਗੁਰੂ ਰੰਧਾਵਾ ਦੀ ਜੋੜੀ ਨੂੰ ਇੰਟਰਨੈੱਟ ਦੀ ਦੁਨੀਆ ‘ਚ ਕਾਫੀ ਪਿਆਰ ਮਿਲ ਰਿਹਾ ਹੈ। ਦੂਜੇ ਪਾਸੇ ਕੁਝ ਲੋਕ ਸ਼ਹਿਨਾਜ਼ ਗਿੱਲ ਦੇ ਜ਼ਿੰਦਗੀ ‘ਚ ਖੁਸ਼ ਰਹਿਣ, ਕੰਮ ਕਰਨ ਅਤੇ ਅੱਗੇ ਵਧਣ ‘ਤੇ ਟਿੱਪਣੀ ਕਰ ਰਹੇ ਹਨ।
ਸ਼ਹਿਨਾਜ਼ ਗਿੱਲ ਦੀ ਨਵੀਂ ਫਿਲਮ ਅਤੇ ਗੁਰੂ ਰੰਧਾਵਾ ਵਿਚਾਲੇ ਕੋਈ ਰਿਸ਼ਤਾ ਹੋਵੇ ਜਾਂ ਨਾ ਹੋਵੇ ਪਰ ਉਸ ਦੀ ਇਸ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾਵਾਂ ਚੱਲ ਰਹੀਆਂ ਹਨ।

ਪੰਜਾਬੀ ਸਿੰਗਰ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੀ ਧਮਾਕੇਦਾਰ ਕੈਮਿਸਟਰੀ ਨੇ ਇੰਟਰਨੈੱਟ ‘ਤੇ ਖਲਬਲੀ ਮਚਾ ਦਿੱਤੀ ਹੈ।

ਪੰਜਾਬੀ ਸਿੰਗਰ ਗੁਰੂ ਰੰਧਾਵਾ ਤੇ ਸ਼ਹਿਨਾਜ਼ ਗਿੱਲ ਦੀ ਧਮਾਕੇਦਾਰ ਕੈਮਿਸਟਰੀ ਨੇ ਇੰਟਰਨੈੱਟ ‘ਤੇ ਖਲਬਲੀ ਮਚਾ ਦਿੱਤੀ ਹੈ।

ਹਾਲ ਹੀ ਵਿੱਚ ਗੁਰੂ ਰੰਧਾਵਾ ਦੇ ਨਵੇਂ ਗਾਣੇ ਤੇ ਸ਼ਹਿਨਾਜ਼ ਗਿੱਲ ਮੂਵੀਜ਼ ਦਾ ਇੱਕ ਵੀਡੀਓ ਜਿਸ ‘ਚ ਉਹ ਗੁਰੂ ਰੰਧਾਵਾ ਦੀ ਗੋਦ ‘ਚ ਬੈਠੀ ਨਜ਼ਰ ਆ ਰਹੀ ਹੈ ਵਾਇਰਲ ਹੋ ਰਿਹਾ ਹੈ।

Tags: chemistry videofalling loveGuru Randhawapropunjabtvshehnaaz gillvideo viralwent viral
Share665Tweet416Share166

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result