ਵੀਰਵਾਰ, ਦਸੰਬਰ 11, 2025 12:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ਸੜਕ ਹਾਦਸੇ ‘ਚ ਮਾਰੇ ਗਏ ਲਾੜੇ ਦੀ ਬੀਤੀ ਰਾਤ ਨੱਚਣ ਦਾ ਵੀਡੀਓ ਆਈ ਸਾਹਮਣੇ, ਦੇਖੋ ਕਿੰਨਾ ਖੁਸ਼ ਸੀ ਮ੍ਰਿਤਕ ਲਾੜਾ: ਵੀਡੀਓ

by Gurjeet Kaur
ਨਵੰਬਰ 5, 2023
in ਪੰਜਾਬ
0

ਮੋਗਾ ਸੜਕ ਹਾਦਸੇ ‘ਚ ਮਾਰੇ ਗਏ ਲਾੜੇ ਦੀ ਬੀਤੀ ਰਾਤ ਨੱਚਣ ਦਾ ਵੀਡੀਓ ਆਇਆ ਸਾਹਮਣੇ, ਦੇਖੋ ਕਿੰਨਾ ਖੁਸ਼ ਸੀ ਮ੍ਰਿਤਕ ਲਾੜਾ: ਵੀਡੀਓ

ਮੋਗਾ ‘ਚ ਤੜਕਸਾਰ ਵੱਡਾ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਡੋਲੀ ਵਾਲੀ ਕਾਰ ‘ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਲਾੜੇ ਸਣੇ ਤਿੰਨ ਵਿਅਕਤੀਆਂ ਦੀ ਹੋਈ ਮੌਤ ਹੋਣ ਦਾ ਪਤਾ ਲੱਗਿਆ ਹੈ ਜਦਕਿ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਹੜੇ ਜਗਰਾਓਂ ਦੇ ਇਕ ਹਸਪਤਾਲ ‘ਚ ਜ਼ੇਰੇ ਇਲਾਜ ਹਨ।


ਜ਼ਿਕਰਯੋਗ ਹੈ ਕਿ ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ। ਕਾਰ ‘ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਸਮੂਹਕ ‘ਚ ਸ਼ਾਮਲ ਹੋਣਾ ਸੀ ਜੋ ਸਵੇਰੇ 5 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ‘ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾ ਬੱਚੀ ਅਰਸ਼ਦੀਪ ਦੀ ਮੌਤ ਹੋ ਗਈ ਹੈ। ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags: mogamoga newspro punjab tvpunjabpunjab newspunjabi newsroad accident
Share684Tweet427Share171

Related Posts

50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਦਸੰਬਰ 11, 2025

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਦਸੰਬਰ 11, 2025

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ : ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਦਸੰਬਰ 10, 2025

ਐਂਟੀ ਕਰਪਸ਼ਨ ਡੇਅ ‘ਤੇ ਵਿਸ਼ੇਸ਼: 10 ਵੱਡੇ ਫੈਸਲੇ ਜੋ ਦਰਸਾਉਂਦੇ ਹਨ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਕਿਉਂ ਹੈ ?

ਦਸੰਬਰ 10, 2025

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ : ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਦਸੰਬਰ 10, 2025

ਆਮ ਆਦਮੀ ਪਾਰਟੀ ਦੇ ਵਿਧਾਇਕ ਮਰੀਜ਼ਾਂ ਦੀਆਂ ਸਹੂਲਤਾਂ ਅਤੇ ਡਾਕਟਰੀ ਦੇਖਭਾਲ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਪਹੁੰਚੇ

ਦਸੰਬਰ 10, 2025
Load More

Recent News

50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਦਸੰਬਰ 11, 2025

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਦਸੰਬਰ 11, 2025

ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ : ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਦਸੰਬਰ 10, 2025

ਐਂਟੀ ਕਰਪਸ਼ਨ ਡੇਅ ‘ਤੇ ਵਿਸ਼ੇਸ਼: 10 ਵੱਡੇ ਫੈਸਲੇ ਜੋ ਦਰਸਾਉਂਦੇ ਹਨ ਕਿ ਮਾਨ ਸਰਕਾਰ ਪੰਜਾਬ ਦੀ ਸਭ ਤੋਂ ਇਮਾਨਦਾਰ ਸਰਕਾਰ ਕਿਉਂ ਹੈ ?

ਦਸੰਬਰ 10, 2025

ਕੀ ਤੁਸੀਂ ਆਪਣੇ ਪੀਐਫ ਦੇ ਪੈਸੇ ਮਿਡ ਟਰਮ ਵਿੱਚ ਕਢਵਾਏ ਹਨ? ਹੁਣ ਇਸ ਤਰ੍ਹਾਂ ਹੋਵੇਗਾ ਤੁਹਾਨੂੰ ਮਿਲਣ ਵਾਲੇ ਵਿਆਜ ਦਾ ਕੁਲੈਕਸ਼ਨ

ਦਸੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.