ਮੰਗਲਵਾਰ, ਜੂਨ 23, 2026 11:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਮਾਰਚ 7, 2023
in ਪੰਜਾਬ
0

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ।ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ‘ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribeLudhiana Municipal Corporationpropunjabtvred-handedThe Vigilance Bureau
Share219Tweet137Share55

Related Posts

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026
Load More

Recent News

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result