ਮੰਗਲਵਾਰ, ਜੂਨ 23, 2026 08:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

by Gurjeet Kaur
ਜਨਵਰੀ 5, 2024
in ਪੰਜਾਬ
0
vigilance bureau punjab
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ
ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ
 ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ
01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ। ਇੰਨਾਂ ਦੋਹਾਂ ਮੁਲਜਮਾਂ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ
ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੋ ਹੋਰ ਪੜਤਾਲ ਜਾਰੀ ਹੈ।
Tags: sarpanchਵਿਜੀਲੈਂਸ ਬਿਉਰੋ
Share209Tweet131Share52

Related Posts

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026

ਵਿਜੀਲੈਂਸ ਦਾ ਵੱਡਾ ਐਕਸ਼ਨ : ਸਬ ਇੰਸਪੈਕਟਰ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.