ਮੰਗਲਵਾਰ, ਅਕਤੂਬਰ 7, 2025 10:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

by Gurjeet Kaur
ਜੁਲਾਈ 27, 2024
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।

ਮੁੱਖ ਮੰਤਰੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਆਪਣੇ ਦੌਰੇ ਦੌਰਾਨ ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿੱਚ ਸਥਿਤ ਜ਼ਮੀਨ ਵਿੱਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ।


 

ਇਹ ਨਹਿਰ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਵਾਧੂ ਪਾਣੀ ਦੇ ਸਰੋਤ ਪ੍ਰਦਾਨ ਕਰੇਗੀ, ਜਿਸ ਨੂੰ ਸਰਹਿੰਦ ਫੀਡਰ ਨਹਿਰ ਦੁਆਰਾ ਢੁਕਵੀਂ ਮਾਤਰਾ ਵਿੱਚ ਸਪਲਾਈ ਨਹੀਂ ਕੀਤਾ ਜਾ ਸਕਦਾ ਹੈ। 149.53 ਕਿਲੋਮੀਟਰ ਲੰਬੀ ਇਸ ਨਹਿਰ ਦੀ ਪ੍ਰਸਤਾਵਿਤ ਸਮਰੱਥਾ 2000 ਕਿਊਸਿਕ ਹੈ ਅਤੇ ਇਸ ਨੂੰ 2300 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ।

ਮਾਲਵਾ ਨਹਿਰ ਦਾ ਨਿਰਮਾਣ ਸੂਬੇ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਾਉਣੀ ਦੇ ਸੀਜ਼ਨ ਦੌਰਾਨ ਫਿਰੋਜ਼ਪੁਰ ਫੀਡਰ ਦੀ ਮੰਗ ਜ਼ਿਆਦਾ ਹੋਣ ਕਾਰਨ ਪੰਜਾਬ ਦੀ ਸਮੁੱਚੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਸਿੱਟੇ ਵਜੋਂ ਸਰਹਿੰਦ ਫੀਡਰ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਪੰਜਾਬ ਨੂੰ ਆਪਣੀਆਂ ਨਹਿਰਾਂ ਰੋਟੇਸ਼ਨ ‘ਤੇ ਚਲਾਉਣੀਆਂ ਪੈਂਦੀਆਂ ਹਨ। ਸਰਹਿੰਦ ਫੀਡਰ ਦੀ ਆਰ.ਡੀ. 7100 ਤੋਂ 430080 ਦੇ ਦਰਮਿਆਨ 302 ਲਿਫਟ ਪੰਪ ਚੱਲ ਰਹੇ ਹਨ, ਜੋ ਰਾਜਸਥਾਨ ਫੀਡਰ ਦੇ ਖੱਬੇ ਪਾਸੇ ਵਾਲੇ ਖੇਤਰ ਨੂੰ ਸਿੰਚਾਈ ਕਰਦੇ ਹਨ ਜਦਕਿ ਆਰੰਭ ਵਿੱਚ ਰੋਪੜ ਹੈੱਡ ਵਰਕਸ ਤੋਂ ਸਰਹਿੰਦ ਨਹਿਰ ਪ੍ਰਣਾਲੀ (ਅਬੋਹਰ ਬ੍ਰਾਂਚ ਅੱਪਰ ਅਤੇ ਬਠਿੰਡਾ ਬ੍ਰਾਂਚ) ਦੁਆਰਾ ਸਿੰਚਾਈ ਜਾਂਦੀ ਸੀ।

 

Tags: bhagwant maanlatest newsMuktsar Newspro punjab tvpunjab governmentSri Muktsar Sahib
Share210Tweet132Share53

Related Posts

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਪੰਜਾਬ ਸਰਕਾਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਅਤੇ ਵਿੱਦਿਅਕ ਅਦਾਰੇ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.