ਵੀਰਵਾਰ, ਮਈ 15, 2025 08:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੇ ਫੈਨਜ਼ ਦੀ ਉਡੀਕ ਹੋਈ ਖ਼ਤਮ, ਸਿੱਧੂ ਦਾ ਨਵਾਂ ਗਾਣਾ ‘410’ ਹੋਇਆ ਰਿਲੀਜ਼:ਵੀਡੀਓ

by Gurjeet Kaur
ਅਪ੍ਰੈਲ 10, 2024
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਸਮਰਥਕਾਂ ਦਾ ਇੰਤਜ਼ਾਰ ਖਤਮ ਹੋ ਚੁੱਕਾ ਹੈ।ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 410 ਰਿਲੀਜ਼ ਹੋ ਚੁੱਕਾ ਹੈ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਇਹ ਗੀਤ ਸੰਨੀ ਮਾਲਟੇਨ ਹੁਣਾਂ ਦੇ ਨਾਲ ਆਇਆ।ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਗੀਤ ਦਾ ਦਰਸ਼ਕਾਂ ਨੂੰ ਕਾਫੀ ਸਮੇਂ ਤੋਂ ਉਡੀਕ ਸੀ ਜੋ ਕਿ ਅੱਜ ਪੂਰੀ ਹੋ ਚੁੱਕੀ ਹੈ।ਇਸ ਨਵੇਂ ਗਾਣੇ ਨੂੰ ਕੁਝ ਹੀ ਮਿੰਟਾਂ ‘ਚ ਲੱਖਾਂ ਲੋਕਾਂ ਵੱਲੋਂ ਸੁਣਿਆ ਜਾ ਚੁੱਕਾ ਹੈ ਤੇ ਮਿੰਟਾਂ ਸਕਿੰਟਾਂ ‘ਚ ਲੱਖਾਂ ਲਾਈਕ ਮਿਲ ਚੁੱਕੇ ਹਨ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਗਾਣਿਆਂ ਦਾ ਫੈਨਜ਼ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਇਹ ਛੇਵਾਂ ਗੀਤ ਰਿਲੀਜ਼ ਹੈ।ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ।ਗੀਤ ਦਾ ਕਵਰ ਪਰਸੋਂ ਸਿੱਧੂ ਦੇ ਇੰਸਟਾਗ੍ਰਾਮ ਪੇਜ਼ ‘ਤੇ ਸ਼ੇਅਰ ਕੀਤਾ ਗਿਆ ਸੀ।

 

View this post on Instagram

 

A post shared by Sidhu Moosewala (ਮੂਸੇ ਆਲਾ) (@sidhu_moosewala)


ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ‘ਚ ਇਹ ਦੂਜੀ ਖੁਸ਼ਖਬਰੀ ਹੈ।ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸਦੇ ਭਰਾ ਦਾ ਜਨਮ ਹੋਇਆ।ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ।ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ।

Tags: 410 New Song sidhu Moosewalamoosewala new songpunjabi singersidhu moosewalasidhu moosewala new songSidhu Moosewala New song 410
Share3637Tweet2273Share909

Related Posts

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.