ਐਤਵਾਰ, ਅਗਸਤ 9, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ…

by Gurjeet Kaur
ਨਵੰਬਰ 9, 2024
in weather update, ਪੰਜਾਬ
0

Weather Update: ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਦਾ ਅਸਰ ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਤੇਜ਼ੀ ਨਾਲ ਵੱਧ ਰਹੇ ਪ੍ਰਦੂਸ਼ਣ ਕਾਰਨ ਚੰਡੀਗੜ੍ਹ ਰੈੱਡ ਜ਼ੋਨ ‘ਚ ਪਹੁੰਚ ਗਿਆ ਹੈ ਜਦਕਿ ਪੰਜਾਬ ਦੇ 5 ਜ਼ਿਲ੍ਹੇ ਆਰੇਂਜ ਅਲਰਟ ‘ਤੇ ਹਨ।

ਸੂਤਰਾਂ ਮੁਤਾਬਕ ਪੰਜਾਬ ‘ਚ ਪਰਾਲੀ ਸਾੜਣ ਦੇ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ।ਜਿਨ੍ਹਾਂ ‘ਚੋਂ ਪਿਛਲੇ 10 ਦਿਨਾਂ ‘ਚ ਹੀ 3162 ਕੇਸ ਦਰਜ ਕੀਤੇ ਗਏ ਹਨ।ਪੰਜਾਬ ‘ਚ ਸਖਤੀ ਦੇ ਬਾਵਜੂਦ ਇਸ ਨੂੰ ਰੋਕਿਆ ਨਹੀਂ ਜਾ ਰਿਹਾ।ਇਨ੍ਹਾਂ ਪ੍ਰਬੰਧਾਂ ਨੂੰ ਦੇਖਣ ਲਈ ਇਕ ਟੀਮ 13 ਨਵੰਬਰ ਨੂੰ ਪਹੁੰਚ ਰਹੀ ਹੈ।

ਜਾਣਕਾਰੀ ਮੁਤਾਬਕ ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਸ਼ਨੀਵਾਰ ਅੱਧੀ ਰਾਤ ਨੂੰ 325 ਅਤੇ ਵੱਧ ਤੋਂ ਵੱਧ 408 ਦਰਜ ਕੀਤਾ ਗਿਆ।ਇਸਦੇ ਨਾਲ ਹੀ, ਪੰਜਾਬ ਦੇ ਮੰਡੀ ਗੋਬਿੰਦਗੜ੍ਹ ‘ਚ ਸਭ ਤੋਂ ਵੱਧ ਏਕਿਊਆਈ 280 ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਵੱਧ 360 ਦਰਜ ਕੀਤਾ ਗਿਆ।ਇਸਤੋਂ ਇਲਾਵਾ ਅੰਮ੍ਰਿਤਸਰ ‘ਚ ਏਕਿਊਆਈ 240 ਸੀ, ਜਦਕਿ ਸਭ ਤੋਂ ਵੱਧ 312 ਤੱਕ ਪਹੁੰਚ ਗਿਆ ਸੀ।ਇਸੇ ਤਰ੍ਹਾਂ ਬਠਿੰਡਾ ਦਾ ਔਸਤ ਏਕਿਊਆਈ 170,ਜਲੰਧਰ 173,ਖੰਨਾ 202,ਲੁਧਿਆਣਾ216,ਪਟਿਆਲਾ 148 ਤੇ ਰੂਪਨਗਰ 225 ਦਰਜ ਕੀਤਾ ਗਿਆ ਹੈ।

Tags: Cases Risepro punjab tvPunjab Chandigarhpunjab weather reportrainstubble burning
Share465Tweet291Share116

Related Posts

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.