ਬੁੱਧਵਾਰ, ਅਕਤੂਬਰ 7, 2026 07:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਮੁੜ ਵਿਗੜੇਗਾ ਮੌਸਮ ਦਾ ਮਿਜ਼ਾਜ਼, 13 ਤੇ 14 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਹਨ੍ਹੇਰੀ ਦਾ ਅਲਰਟ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ

by Gurjeet Kaur
ਮਾਰਚ 11, 2024
in weather update, ਪੰਜਾਬ
0

Today weather Punjab: ਪੰਜਾਬ ਤੇ ਹਰਿਆਣਾ ‘ਚ ਇੱਕ ਵਾਰ ਮੁੜ ਮੌਸਮ ਬਦਲੇਗਾ ਜਿਸ ਕਰਕੇ 13 ਤੋਂ 14 ਮਾਰਚ ਨੂੰ ਪੰਜਾਬ ਦੇ ਮਾਝਾ ਤੇ ਦੁਆਬਾ ਖੇਤਰ ‘ਚ ਹਲਕਾ ਮੀਂਹ ਪੈਣ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਇਸ ਕਰਕੇ ਤਾਪਮਾਨ ‘ਚ ਵੀ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।ਇਹ ਜਾਣਕਾਰੀ ਚੰਡੀਗੜ੍ਹ ਸਥਿਤ ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ 13 ਤੋਂ 14 ਮਾਰਚ ਨੂੰ ਹਲਕਾ ਮੀਂਹ ਪੈ ਸਕਦਾ ਹੈ।

ਜਦਕਿ ਉਸ ਤੋਂ ਪਹਿਲਾਂ 11 ਤੇ 12 ਮਾਰਚ ਨੂੰ ਸੂਬੇ ਭਰ ‘ਚ ਮੌਸਮ ਸਾਫ ਰਹੇਗਾ।ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਤਿੱਖੀ ਧੁੱਪ ਤੋਂ ਬਾਅਦ ਮੌਸਮ ‘ਚ ਪੱਛਮੀ ਗੜਬੜੀ 12 ਮਾਰਚ ਦੀ ਰਾਤ ਨੂੰ ਸਰਗਰਮ ਹੋ ਸਕਦੀ ਹੈ, ਜਿਸ ਕਰਕੇ ਦੋ ਦਿਨ ਮੌਸਮ ‘ਚ ਮਾਮੂਲੀ ਤਬਦੀਲੀ ਦਿਖਾਈ ਦੇਵੇਗੀ।ਉਨ੍ਹਾਂ ਕਿਹਾ ਕਿ ਇਸ ਦੌਰਾਨ ਤੇਜ਼ ਮੀਂਹ ਪੈਣ ਦੇ ਆਸਾਰ ਘੱਟ ਹੀ ਦਿਖਾਈ ਦੇ ਰਹੇ ਹਨ।ਹਾਲਾਂਕਿ ਮੌਸਮ ਵਿਭਾਗ ਵੱਲੋਂ 13 ਤੇ 14 ਮਾਰਚ ਨੂੰ ਹਲਕਾ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਸਬੰਧੀ ਕੀਤੀ ਪੇਸ਼ੀਨਗੋਈ ਕਰਕੇ ਕਿਸਾਨਾਂ ਦੇ ਸਾਹ ਜ਼ਰੂਰ ਸੁੱਕਣੇ ਪੈ ਗਏ ਹਨ।ਇਸਸਮੇਂ ਸੂਬੇ ਭਰ ‘ਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ।

ਇਸ ਦੌਰਾਨ ਜੇਕਰ ਮੀਂਹ ਪੈਣ ਨਾਲ ਤੇਜ਼ ਹਵਾਵਾਂ ਚਲਦੀਆਂ ਹਨ ਤਾਂ ਕਣਕ ਦੀ ਫਸਲ ਖੇਤਾਂ ‘ਚ ਵਿੱਛ ਸਕਦੀ ਹੈ।ਇਸ ਲਈ ਕਿਸਾਨਾਂ ਦੇ ਫਿਕਰ ਜ਼ਰੂਰ ਵੱਧ ਗਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਘੱਟ ਤੋਂ ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ, ਅੰਮ੍ਰਿਤਸਰ ‘ਚ 10.4 ਡਿਗਰੀ ਸੈਲਸੀਅਸ, ਲੁਧਿਆਣਾ ‘ਚ 11.3 ਡਿਗਰੀ ਸੈਲਸੀਅਸ, ਪਟਿਆਲਾ ‘ਚ 11 ਡਿਗਰੀ ਸੈਲਸੀਅਸ, ਪਠਾਨਕੋਟ ‘ਚ 10 ਡਿਗਰੀ ਸੈਲਸੀਅਸ, ਬਠਿੰਡਾ ‘ਚ 9.4 ਡਿਗਰੀ ਸੈਲਸੀਅਸ, ਫਰੀਦਕੋਟ ‘ਚ 9 ਡਿਗਰੀ, ਗੁਰਦਾਸਪੁਰ ‘ਚ 9.5, ਨਵਾਂ ਸ਼ਹਿਰ 11.3, ਬਰਨਾਲਾ ‘ਚ 9.6, ਡਿਗਰੀ ਸੈਲਸੀਅਸ, ਫਿਰੋਜ਼ਪੁਰ ‘ਚ 8.7, ਜਲੰਧਰ ‘ਚ 8.3, ਮੋਗਾ 7.7, ਮੁਹਾਲੀ ‘ਚ 14.3 ਡਿਗਰੀ ਸੈਲਸੀਅਸ, ਰੋਪੜ ‘ਚ 8.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Tags: heavy rainlatest newspro punjab tvpunjab weatherrainRain AlertToday weather Punjabweatherweather update
Share330Tweet207Share83

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.