ਸ਼ੁੱਕਰਵਾਰ, ਸਤੰਬਰ 4, 2026 01:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਤਨੀ ਨੇ ਹੋਟਲ ‘ਚ ਪਤੀ ਨੂੰ ਫੜਿਆ ਰੰਗੇ ਹੱਥੀਂ, ਚੱਪਲਾਂ ਨਾਲ ਚਾੜਿਆ ਕੁਟਾਪਾ, ਵੀਡੀਓ

by Gurjeet Kaur
ਸਤੰਬਰ 21, 2022
in Featured, ਦੇਸ਼
0

ਉਤਰ ਪ੍ਰਦੇਸ਼ ਦੇ ਆਗਰਾ ‘ ਚ ਕਿਸੇ ਹੋਰ ਔਰਤ ਨਾਲ ਹੋਟਲ ‘ਚ ਰੋਮਾਂਸ ਕਰਨਾ ਵਿਆਹੁਤਾ ਸਖਸ਼ ਨੂੰ ਭਾਰੀ ਪੈ ਗਿਆ।ਦਰਅਸਲ, ਜਦੋਂ ਬੰਦ ਕਮਰੇ ‘ਚ ਸਖਸ਼ ਔਰਤ ਦੇ ਨਾਲ ਰੋਮਾਂਸ ਕਰ ਰਿਹਾ ਸੀ ਤਾਂ ਅਚਾਨਕ ਉਸਦੀ ਪਤਨੀ ਉਤੋਂ ਆ ਧਮਕੀ।ਪਤੀ ਨੂੰ ਕਿਸੇ ਦੂਜੀ ਔਰਤ ਨਾਲ ਦੇਖਦੇ ਹੀ ਉਹ ਬੌਖਲਾ ਗਈ ਤੇ ਚੱਪਲ ਉਤਾਰਕੇ ਉਸਦੀ ਕੁੱਟਮਾਰ ਸ਼ੁਰੂ ਕਰ ਦਿੱਤੀ।


ਪਤਨੀ ਨੇ ਪਤੀ ਦੇ ਨਾਲ ਨਾਲ ਉਸ ਔਰਤ ਨੂੰ ਚੱਪਲਾਂ ਨਾਲ ਕੁੱਟਿਆ।ਮਾਮਲਾ ਦਿੱਲੀ ਗੇਟ ਇਲਾਕੇ ਦਾ ਹੈ।ਜਾਣਕਾਰੀ ਮੁਤਾਬਕ ਦੇਵਰੀ ਰੋਡ ਦੇ ਰਹਿਣ ਵਾਲਾ ਦਿਨੇਸ਼ ਹਸਪਤਾਲ ‘ਚ ਨੌਕਰੀ ਕਰਦਾ ਹੈ।ਉਸਦੀ ਪਤਨੀ ਨੇ ਦੋਸ਼ ਲਗਾਇਆ ਹੈ ਕਿ ਦਿਨੇਸ਼ ਦਾ ਨਜਾਇਜ ਸਬੰਧ ਹੈ।ਜਦੋਂ ਇਸ ਗੱਲ ਦੀ ਭਣਕ ਉਸ ਨੂੰ ਲੱਗੀ ਤਾਂ ਦੋਵਾਂ ਵਿਚਾਲੇ ਝਗੜਾ ਹੋਣ ਲੱਗਾ।

ਇਸ ਗੱਲ ਤੋਂ ਪ੍ਰੇਸ਼ਾਨ ਹੋ ਕੇ ਪਤਨੀ ਪੇਕੇ ਜਾ ਕੇ ਰਹਿਣ ਲੱਗੀ।ਸੋਮਵਾਰ ਨੂੰ ਉਸ ਨੂੰ ਪਤਾ ਲੱਗਾ ਕਿ ਦਿਨੇਸ਼ ਉਸ ਔਰਤ ਦੇ ਨਾਲ ਦਿੱਲੀ ਗੇਟ ਸਥਿਤ ਇੱਕ ਹੋਟਲ ‘ਚ ਹੈ।ਨੀਲਮ ਆਪਣੇ ਭਰਾ ਦੇ ਨਾਲ ਤੁਰੰਤ ਹੋਟਲ ਪਹੁੰਚੀ ਜਿਵੇਂ ਹੀ ਉਹ ਕਮਰੇ ‘ਚ ਗਈ ਤਾਂ ਦੇਖਿਆ ਕਿ ਦਿਨੇਸ਼ ਦੁੂਜੀ ਔਰਤ ਨਾਲ ਸੀ ।ਗੁੱਸੇ ‘ਚ ਨੀਲਮ ਨੇ ਚੱਪਲਾਂ ਨਾਲ ਉਸਦਾ ਕੁਟਾਪਾ ਚਾੜਿਆ।

Tags: Aagradelhidisputehotelhusbandupviral videowife
Share286Tweet179Share72

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.