ਸ਼ੁੱਕਰਵਾਰ, ਸਤੰਬਰ 19, 2025 03:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PR ਮਿਲਦਿਆਂ ਹੀ ਮੁਕਰ ਗਈ ਕੈਨੇਡਾ ਭੇਜੀ ਪਤਨੀ, ਗੱਲਬਾਤ ਵੀ ਹੋਈ ਬੰਦ, ਖਰਚੇ ਸੀ 16 ਲੱਖ

ਪੰਜਾਬ ਦੇ ਨੌਜਵਾਨਾਂ 'ਚ ਇਸ ਸਮੇਂ ਵਿਦੇਸ਼ ਜਾਣ ਦੀ ਹੌੜ ਜਿਹੀ ਲੱਗੀ ਹੋਈ ਹੈ। ਵਿਦੇਸ਼ ਜਾਣ ਦੀ ਚਾਹ 'ਚ ਉਹ ਇਸ ਸਮੇਂ ਹਰ ਤਰੀਕਾ ਅਪਣਾ ਰਹੇ ਹਨ ਉਹ ਭਾਵੇਂ ਵਿਆਹ ਕਰਵਾ ਪਤਨੀ ਨੂੰ ਸਟੱਡੀ ਬੇਸ 'ਤੇ ਬਾਹਰ ਭੇਜਣਾ ਹੋਵੇ ਜਾਂ ਫਿਰ 2 ਨੰਬਰ 'ਚ ਬਾਹਰ ਜਾਣਾ

by Bharat Thapa
ਅਕਤੂਬਰ 3, 2022
in Featured, Featured News, ਪੰਜਾਬ
0

ਪੰਜਾਬ ਦੇ ਨੌਜਵਾਨਾਂ ‘ਚ ਇਸ ਸਮੇਂ ਵਿਦੇਸ਼ ਜਾਣ ਦੀ ਹੌੜ ਜਿਹੀ ਲੱਗੀ ਹੋਈ ਹੈ। ਵਿਦੇਸ਼ ਜਾਣ ਦੀ ਚਾਹ ‘ਚ ਉਹ ਇਸ ਸਮੇਂ ਹਰ ਤਰੀਕਾ ਅਪਣਾ ਰਹੇ ਹਨ ਉਹ ਭਾਵੇਂ ਵਿਆਹ ਕਰਵਾ ਪਤਨੀ ਨੂੰ ਸਟੱਡੀ ਬੇਸ ‘ਤੇ ਬਾਹਰ ਭੇਜਣਾ ਹੋਵੇ ਜਾਂ ਫਿਰ 2 ਨੰਬਰ ‘ਚ ਬਾਹਰ ਜਾਣਾ। ਇਸੇ ਕਾਰਨ ਉਹ ਕਈ ਵਾਰ ਤਾਂ ਏਜੰਟਾਂ ਵੱਲੋਂ ਠੱਗੀ ਦੇ ਸ਼ਿਕਾਰ ਹੋ ਜਾਂਦੇ ਹਨ ਤੇ ਕਈ ਵਾਰ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਧੋਖਾ ਸਹਿਣਾ ਪੈਂਦਾ ਹੈ। ਅਜਿਹਾ ਹੀ ਇਕ ਕੇਸ ਇਕ ਵਾਰ ਫਿਰ ਪਟਿਆਲਾ ਦੇ ਘਨੌਰ ਜ਼ਿਲ੍ਹੇ ਤੋਂ ਦੇਖਣ ਨੂੰ ਮਿਲਿਆ ਹੈ ਜਿਥੇ ਕਿ ਸਟੱਡੀ ਵੀਜ਼ਾ ’ਤੇ ਕੈਨੇਡਾ ਗਈ ਪਤਨੀ ਪੀ. ਆਰ. ਹੋਣ ਤੋਂ ਬਾਅਦ ਆਪਣੇ ਪਤੀ ਨੂੰ ਨਾਲ ਲੈ ਕੇ ਜਾਣ ਤੋਂ ਮੁਕਰ ਗਈ।

ਇਹ ਵੀ ਪੜ੍ਹੋ- ਖੂਬਸੂਰਤ ਝੀਲ ‘ਚ ਪਾਣੀ ਪੀ ਰਿਹੈ ਹਿਰਨਾਂ ਦਾ ਝੁੰਡ, ਵਾਇਰਲ ਵੀਡੀਓ ‘ਚ ਦਿਖਿਆ ਜੰਨਤ ਵਰਗਾ ਨਜ਼ਾਰਾ (ਵੀਡੀਓ)

ਜਿਸ ਦੇ ਚੱਲਦਿਆਂ ਘਨੌਰ ਪੁਲਸ ਨੇ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਸਰਾਣਾ ਖੁਰਦ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਪੂਰੀ ਇਨਵੈਸਟੀਗੇਸ਼ਨ ਕਰਕੇ ਕੈਨੇਡਾ ਗਈ ਕੁੜੀ, ਉਸਦੇ ਮਾਪਿਆਂ ਸਮੇਤ ਚਾਰ ਲੋਕਾਂ ਖ਼ਿਲਾਫ ਐਫ.ਆਈ.ਆਰ ਦਰਜ ਕਰ ਧੋਖਾਧੜੀ ਦਾ ਕੇਸ ਦਰਜ ਕਰ ਦਿੱਤਾ ਹੈ। ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 15 ਦਸੰਬਰ 2018 ਨੂੰ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਦਾ ਵਿਆਹ ਅਕਵਿੰਦਰ ਕੌਰ ਨਾਲ ਕੀਤਾ ਸੀ। ਅਕਵਿੰਦਰ ਕੌਰ ਨੂੰ ਕੈਨੇਡਾ ਭੇਜਣ ਲਈ 16 ਲੱਖ ਰੁਪਏ ਉਨ੍ਹਾਂ ਦੇ ਪਰਿਵਾਰ ਵੱਲੋਂ ਲਾਏ ਗਏ ਸਨ।

ਇਹ ਵੀ ਪੜ੍ਹੋ- ਅਜ਼ਬ-ਗਜ਼ਬ: 2 ਕਰੋੜ ਰੁਪਏ ‘ਚ ਵਿਕੀ ਭੇਡ, ਬਣਿਆ ਵਰਲਡ ਰਿਕਾਰਡ, ਜਾਣੋਂ ਕੀ ਹੈ ਖਾਸੀਅਤ

ਇਸ ਤੋਂ ਬਿਨਾਂ ਹੋਰ ਪੈਸੇ ਵੀ ਜਾਣ ਸਮੇਂ ਦਿੱਤੇ ਗਏ ਸਨ ਪਰ ਕੈਨੇਡਾ ਜਾਣ ਤੋਂ ਕੁੱਝ ਸਮਾਂ ਬਾਅਦ ਅਕਵਿੰਦਰ ਕੌਰ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਅਤੇ ਬੇਟੇ ਗੁਰਪ੍ਰੀਤ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ।

Tags: canadafraudghanourpatialaPRpropunjabtvwife
Share2656Tweet1660Share664

Related Posts

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025

ਬੰਬੇ ਹਾਈ ਕੋਰਟ ਨੂੰ ਦੂਜੀ ਵਾਰ ਮਿਲੀ ਧ/ਮ/ਕੀ, ਕੈਂਪਸ ਕਰਵਾਇਆ ਗਿਆ ਖਾਲੀ

ਸਤੰਬਰ 19, 2025

CM ਮਾਨ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਸਤੰਬਰ 19, 2025

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨਹੀਂ ਛੱਡੇਗਾ ਭਾਖੜਾ ਡੈਮ ਤੋਂ ਵਾਧੂ ਪਾਣੀ

ਸਤੰਬਰ 19, 2025
Load More

Recent News

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025

ਬੰਬੇ ਹਾਈ ਕੋਰਟ ਨੂੰ ਦੂਜੀ ਵਾਰ ਮਿਲੀ ਧ/ਮ/ਕੀ, ਕੈਂਪਸ ਕਰਵਾਇਆ ਗਿਆ ਖਾਲੀ

ਸਤੰਬਰ 19, 2025

CM ਮਾਨ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.