ਸ਼ੁੱਕਰਵਾਰ, ਮਾਰਚ 27, 2026 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਿਲਾ ਨੇ ਇੱਕੋ ਸਮੇਂ 3 ਪੁੱਤਾਂ ਨੂੰ ਦਿੱਤਾ ਜਨਮ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ, 6 ਘੰਟਿਆਂ ਬਾਅਦ ਮਾਂ ਸਮੇਤ ਬੱਚਿਆਂ ਦੀ ਮੌਤ…

by Gurjeet Kaur
ਅਕਤੂਬਰ 28, 2024
in ਪੰਜਾਬ
0

ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦੇਰ ਸ਼ਾਮ ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਜਨਮ ਦਿੱਤਾ ਪਰ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਅਪਣੇ ਪੁੱਤਰਾਂ ਦੀ ਮੌਤ ਤੋਂ ਕਰੀਬ 6 ਘੰਟੇ ਬਾਅਦ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ। ਇਸ ਦੁਖਦਾਈ ਖ਼ਬਰ ਨਾਲ ਪੀੜਤ ਪਰਿਵਾਰਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਇਸ ਤੋਂ ਬਾਅਦ ਤਿੰਨੇ ਪੁੱਤਰਾਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿਤਾ ਗਿਆ ਹੈ।

ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਮੇਰੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪਰਿਵਾਰ ਵੱਲੋਂ ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਉਸ ਦੇ ਪੇਟ ਦਾ ਅਪ੍ਰੇਸ਼ਨ ਕਰ ਕੇ 3 ਪੁੱਤਰਾਂ ਨੂੰ ਜਨਮ ਦਿਵਾਇਆ।

ਜਿਨ੍ਹਾਂ ਵਿੱਚੋਂ 2 ਪੁੱਤਰ ਮ੍ਰਿਤਕ ਪਾਏ ਗਏ ਅਤੇ ਤੀਸਰੇ ਪੁੱਤਰ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿਤਾ। ਪੁੱਤਰਾਂ ਦੀ ਮੌਤ ਦੇ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਮੇਰੀ ਭਰਜਾਈ ਮਨਦੀਪ ਕੌਰ (24) ਨੇ ਵੀ ਦਮ ਤੋੜ ਦਿਤਾ। ਉਨ੍ਹਾਂ ਦੱਸਿਆ ਕਿ ਮਨਦੀਪ ਕੌਰ ਚੰਗੇ ਸੁਭਾਅ ਵਾਲੀ ਮਹਿਲਾ ਸੀ। ਉਸ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ

 

Tags: LatestNewspro punjab tvpunjabPunjabiNews
Share972Tweet608Share243

Related Posts

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026
Load More

Recent News

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.