ਐਤਵਾਰ, ਅਗਸਤ 30, 2026 12:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗਾਰਡ ਨਾਲ ਬਦਸਲੂਕੀ ਕਰਨ ਵਾਲੀ ਔਰਤ ਰਿਮਾਂਡ ‘ਤੇ : ਗੇਟ ਖੋਲ੍ਹਣ ‘ਚ ਦੇਰੀ ‘ਤੇ ਗਾਰਡ ਨਾਲ ਕੀਤੀ ਸੀ ਬਦਸਲੂਕੀ, ਵੀਡੀਓ

by Gurjeet Kaur
ਅਗਸਤ 21, 2022
in Featured, ਦੇਸ਼
0

ਨੋਇਡਾ ਦੇ ਸੈਕਟਰ-126 ਸਥਿਤ ਜੇਪੀ ਸੁਸਾਇਟੀ ‘ਚ ਗਾਰਡ ਨਾਲ ਬਦਸਲੂਕੀ ਕਰਨ ਵਾਲੀ ਔਰਤ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਭਵਿਆ ਰਾਏ ਨਾਮ ਦੀ ਇਸ ਔਰਤ ਨੂੰ ਐਤਵਾਰ ਸਵੇਰੇ ਗ੍ਰਿਫਤਾਰ ਕੀਤਾ ਗਿਆ। ਮਹਿਲਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਉਹ ਗਾਰਡ ਨੂੰ ਗਾਲ੍ਹਾਂ ਕੱਢਦੀ ਹੋਈ ਨਜ਼ਰ ਆ ਰਹੀ ਸੀ ਅਤੇ ਉਸਨੂੰ ਕਾਲਰ ਨਾਲ ਘਸੀਟਦੀ ਹੋਈ ਨਜ਼ਰ ਆ ਰਹੀ ਸੀ।

ਦਰਅਸਲ, ਸੋਸਾਇਟੀ ਦੇ ਸਿਕਓਰਿਟੀ ਗਾਰਡ ਨੇ ਗੇਟ ਖੋਲ੍ਹਣ ‘ਚ ਦੇਰੀ ਕੀਤੀ ਸੀ।ਇਸ ‘ਤੇ ਔਰਤ ਨੇ ਗਾਰਡ ਨੂੰ ਮੰਦੀ ਸ਼ਬਦਾਵਲੀ ਬੋਲਣੀ ਸ਼ੁਰੂ ਕਰ ਦਿੱਤੀ।ਉਸਨ ਡੇਢ ਮਿੰਟ ‘ਚ ਉਸ ਨੂੰ ਕਈ ਵਾਰੀ ਬਦਸਲੂਕੀ ਕੀਤੀ ਤੇ ਕਾਲਰ ਤੋਂ ਫੜਿਆ।ਗਾਰਡ ਦੇ ਸਾਥੀ ਨੇ ਉਸ ਨੂੰ ਛੱਡਣ ਦੀ ਮਿੰਨਤ ਕਰਦੇ ਰਹੇ, ਪਰ ਉਸ ਨੇ ਬਦਸਲੂਕੀ ਕਰਨੀ ਬੰਦ ਨਹੀਂ ਕੀਤੀ।ਪੁਲਿਸ ਨੇ ਔਰਤ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।ਉਹ ਪੇਸ਼ੇ ਤੋਂ ਵਕੀਲ ਹੈ।

ਇਹ ਵੀ ਪੜ੍ਹੋ : ਨਮ ਅੱਖਾਂ ਨਾਲ ਸਹਿਜ ਦਾ ਕੀਤਾ ਗਿਆ ਅੰਤਿਮ ਸਸਕਾਰ, ਸ਼ਮਸ਼ਾਨ-ਘਾਟ ‘ਚ ਮੌਜੂਦ ਹਰ ਅੱਖ ਹੋਈ ਨਮ

ਇਹ ਘਟਨਾ ਸ਼ਨੀਵਾਰ ਦੀ ਹੈ।ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਔਰਤ ਨੇ ਸਾਰੇ ਗਾਰਡਾਂ ਨਾਲ ਵੀ ਭੱਦੀ ਸ਼ਬਦਾਵਲੀ ਦਾ ਪ੍ਰਯੋਗ ਕਰ ਰਹੀ ਹੈ, ਇਸ ਦੌਰਾਨ ਗਾਰਡ ਉਸ ਤੋਂ ਬੱਚ ਕੇ ਦੂਰ ਵੀ ਜਾ ਰਹੇ ਹਨ, ਪਰ ਉਸਦੇ ਬਾਵਜੂਦ ਔਰਤ ਉਨਾਂ੍ਹ ਦੇ ਕੋਲ ਜਾ ਕੇ ਗਾਲੀ-ਗਲੋਚ ਕਰ ਰਹੀ ਹੈ ਤੇ ਇੱਕ ਗਾਰਡ ਨੂੰ ਫੜ ਕੇ ਧੱਕਾ ਮੁੱਕੀ ਵੀ ਕਰ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਉਹ ਸ਼ਰਾਬ ਦੇ ਨਸ਼ੇ ‘ਚ ਸੀ।

ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਔਰਤ ਨੂੰ ਜਦੋਂ ਪੁਲਿਸ ਨੇ ਹਿਰਾਸਤ ‘ਚ ਲਿਆ ਤਾਂ ਉਹ ਆਪਣੀ ਹੀ ਗੱਡੀ ‘ਚ ਗਈ।ਇਸ ਘਟਨਾ ਤੋਂ ਦੁਖੀ ਹੋ ਕੇ ਗਾਰਡ ਨੇ ਨੌਕਰੀ ਛੱਡਣ ਦੀ ਗੱਲ ਵੀ ਕਹੀ, ਉਸਨੇ ਕਿਹਾ, ਬਹੁਤ ਹੋ ਗਿਆ ਬਦਸਲੂਕੀ ਸਹਿੰਦੇ ਸਹਿੰਦੇ।ਅਸੀਂ ਵੀ ਪਰਿਵਾਰ ਵਾਲੇ ਹਾਂ।ਹੁਣ ਮੈਂ ਨੌਕਰੀ ਨਹੀਂ ਕਰਨੀ।ਅਸੀਂ ਸੋਸਾਇਟੀ ‘ਚ ਆਪਣੀ ਪੂਰੀ ਜਿੰਮੇਵਾਰੀ ਨਾਲ ਕੰਮ ਕਰਦੇ ਹਾਂ।ਸਾਰੀਆਂ ਔਰਤਾਂ ਨੂੰ ਆਪਣੀ ਭੈਣ, ਮਾਂ ਸਮਝਦੇ ਹਾਂ, ਪਰ ਪੜੀ ਲਿਖੀ ਹੋਣ ਦੇ ਬਾਵਜੂਦ ਔਰਤ ‘ਚ ਕੋਈ ਤਮੀਜ਼ ਨਹੀਂ ਹੈ।ਔਰਤ ਨੇ ਪਹਿਲਾਂ ਬਦਤਮੀਜੀ ਕੀਤੀ ਹੈ।

ਇਹ ਵੀ ਪੜ੍ਹੋ : CCTV ਕੈਮਰੇ ਨਾਲ ਕੀਤੀ ਗਈ ਮੂਸੇਵਾਲਾ ਦੀ ਰੇਕੀ! ਪੁਲਿਸ ਨੇ ਮੋਬਾਈਲ ਜ਼ਬਤ ਕਰਕੇ ਜਾਂਚ ਕੀਤੀ ਸ਼ੁਰੂ

Tags: Security GuardupUP Noidavideo viralWoman Abusing Security
Share256Tweet160Share64

Related Posts

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.