ਸੋਮਵਾਰ, ਨਵੰਬਰ 23, 2026 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਦੁਨੀਆ ਦੇ ਸਭ ਤੋਂ ਭਾਰੇ ਬੱਲੇਬਾਜ਼ ਨੇ ਟੀ-20 ਟੂਰਨਾਮੈਂਟ ‘ਚ ਦੋਹਰਾ ਸੈਂਕੜਾ ਲਗਾ ਕੇ ਰਚਿਆ ਇਤਿਹਾਸ …

29 ਸਾਲਾ ਸੱਜੇ ਹੱਥ ਦੇ ਬੱਲੇਬਾਜ਼ ਰਹਿਕੀਮ ਕੌਰਨਵਾਲ ਨੇ 77 ਗੇਂਦਾਂ 'ਤੇ ਅਜੇਤੂ 205 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 22 ਛੱਕੇ ਅਤੇ 17 ਚੌਕੇ ਲਗਾਏ। ਕੋਰਨਵਾਲ ਦਾ ਸਟ੍ਰਾਈਕ ਰੇਟ 266.23 ਸੀ।

by Bharat Thapa
ਅਕਤੂਬਰ 6, 2022
in ਖੇਡ
0

ਵੈਸਟਇੰਡੀਜ਼ ਕ੍ਰਿਕਟ ਟੀਮ ਦੇ ਬੱਲੇਬਾਜ਼ ਰਹਿਕੀਮ ਕਾਰਨਵਾਲ ਨੇ ਟੀ-20 ਕ੍ਰਿਕਟ ‘ਚ ਇਤਿਹਾਸ ਰਚ ਦਿੱਤਾ ਹੈ। ਦੁਨੀਆ ਦੇ ਸਭ ਤੋਂ ਭਾਰੇ ਬੱਲੇਬਾਜ਼ ਨੇ ਅਮਰੀਕੀ ਟੀ-20 ਟੂਰਨਾਮੈਂਟ (ਐਟਲਾਂਟਾ ਓਪਨ 2022 ਲੀਗ) ‘ਚ ਦੋਹਰਾ ਸੈਂਕੜਾ ਲਗਾਇਆ ਹੈ। ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਬਾਰਬਾਡੋਸ ਰਾਇਲਜ਼ ਲਈ ਖੇਡਣ ਵਾਲੇ ਰਹਿਕੀਮ ਕੌਰਨਵਾਲ ਨੇ ਅਟਲਾਂਟਾ ਫਾਇਰ ਟੀਮ ਲਈ ਖੇਡਦੇ ਹੋਏ ਸਕੁਏਅਰ ਡਰਾਈਵ ਦੇ ਖਿਲਾਫ ਇਹ ਉਪਲਬਧੀ ਹਾਸਲ ਕੀਤੀ।
29 ਸਾਲਾ ਸੱਜੇ ਹੱਥ ਦੇ ਬੱਲੇਬਾਜ਼ ਰਹਿਕੀਮ ਕੌਰਨਵਾਲ ਨੇ 77 ਗੇਂਦਾਂ ‘ਤੇ ਅਜੇਤੂ 205 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 22 ਛੱਕੇ ਅਤੇ 17 ਚੌਕੇ ਲਗਾਏ। ਕੋਰਨਵਾਲ ਦਾ ਸਟ੍ਰਾਈਕ ਰੇਟ 266.23 ਸੀ। 140 ਕਿਲੋ ਵਜ਼ਨ ਵਾਲੇ ਇਸ ਕ੍ਰਿਕਟਰ ਨੇ ਹਾਲ ਹੀ ਵਿੱਚ ਕੈਰੇਬੀਅਨ ਪ੍ਰੀਮੀਅਰ ਲੀਗ ਵਿੱਚ ਆਪਣੀ ਧਮਾਕੇਦਾਰ ਪਾਰੀ ਨਾਲ ਦਹਿਸ਼ਤ ਪੈਦਾ ਕਰ ਦਿੱਤੀ ਸੀ।

ARE YOU NOT ENTERTAINED?!

Rahkeem Cornwall put Atlanta Fire on top with a DOUBLE century going 205*(77) with 2️⃣2️⃣ MASSIVE sixes 🤯🤯🤯 pic.twitter.com/1iRfyniiUw

— Minor League Cricket (@MiLCricket) October 6, 2022

ਸੀਪੀਐਲ ਵਿੱਚ 91 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ : 6 ਫੁੱਟ 5 ਇੰਚ ਲੰਬੇ ਇਸ ਕੈਰੇਬੀਆਈ ਬੱਲੇਬਾਜ਼ ਨੇ 27 ਸਤੰਬਰ ਨੂੰ ਸੀਪੀਐਲ ਵਿੱਚ 54 ਗੇਂਦਾਂ ਵਿੱਚ 91 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ ਸੀ। ਇਸ ਦੌਰਾਨ ਉਹ 9 ਦੌੜਾਂ ਨਾਲ ਆਪਣਾ ਸੈਂਕੜਾ ਬਣਾਉਣ ਤੋਂ ਖੁੰਝ ਗਿਆ। ਰਹਿਕੀਮ ਨੇ ਇਸ ਦੌਰਾਨ 11 ਛੱਕੇ ਅਤੇ 2 ਚੌਕੇ ਲਗਾਏ ਸਨ। ਮਤਲਬ ਕਿ ਉਸ ਨੇ ਬਾਊਂਡਰੀ ਤੋਂ ਸਿਰਫ 74 ਦੌੜਾਂ ਬਣਾਈਆਂ ਸਨ। ਕੋਰਨਵਾਲ ਨੇ ਇਹ ਕਾਰਨਾਮਾ ਸੀਪੀਐਲ ਦੇ ਕੁਆਲੀਫਾਇਰ ਵਨ ਵਿੱਚ ਗੁਆਨਾ ਐਮਾਜ਼ਾਨ ਵਾਰੀਅਰਜ਼ ਦੇ ਖਿਲਾਫ ਬਾਰਬਾਡੋਸ ਰਾਇਲਸ ਲਈ ਖੇਡਦੇ ਹੋਏ ਕੀਤਾ।

ਰਹਿਕੀਮ ਕੌਰਨਵਾਲ ਦਾ ਕ੍ਰਿਕਟ ਕਰੀਅਰ : ਰਹਿਕੀਮ ਕੌਰਨਵਾਲ ਵੈਸਟਇੰਡੀਜ਼ ਲਈ ਆਲ ਰਾਊਂਡਰ ਵਜੋਂ ਖੇਡਦਾ ਹੈ। ਉਹ ਸਪਿਨ ਗੇਂਦਬਾਜ਼ੀ ਵੀ ਕਰਦਾ ਹੈ। ਉਨ੍ਹਾਂ ਨੇ 9 ਟੈਸਟ ਮੈਚਾਂ ‘ਚ ਕੁੱਲ 238 ਦੌੜਾਂ ਬਣਾਈਆਂ ਹਨ। ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਰਹਿਕੀਮ ਨੇ 34 ਵਿਕਟਾਂ ਆਪਣੇ ਨਾਂ ਕਰ ਲਈਆਂ ਹਨ। ਰਹਿਕੀਮ ਕੌਰਨਵਾਲ ਨੇ 76 ਪਹਿਲੀ ਸ਼੍ਰੇਣੀ ਮੈਚਾਂ ਵਿੱਚ 2695 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਉਹ ਆਪਣੀ ਸਪਿਨ ਗੇਂਦਬਾਜ਼ੀ ਨਾਲ 354 ਬੱਲੇਬਾਜ਼ਾਂ ਨੂੰ ਪੈਵੇਲੀਅਨ ਦਾ ਰਸਤਾ ਦਿਖਾ ਚੁੱਕੇ ਹਨ।

Tags: cricketlatest newspro punjab tvpunjabi newsRahkeem Cornwallt 20 match
Share844Tweet528Share211

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.