ਬੁੱਧਵਾਰ, ਅਪ੍ਰੈਲ 15, 2026 10:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਘਰਾਂ ‘ਚ ਸੁੱਤੇ ਪਏ ਸੀ ਦੁਕਾਨਦਾਰ ਪਿੱਛੋਂ ਦੁਕਾਨਾਂ ‘ਤੇ ਨਗਰ ਕੌਂਸਲ ਦਾ ਚਲਿਆ ਪੀਲਾ ਪੰਜਾ

ਸਵੇਰੇ ਤੜਕਸਾਰ ਨਗਰ ਕੌਂਸਲ ਵੱਲੋਂ ਨਜਾਇਜ਼ ਕਬਜ਼ਿਆਂ ਦੇ ਖਿਲਾਫ ਪੀਲਾ ਪੰਜਾ ਚਲਾਇਆ ਗਿਆ ਇਸ ਮੌਕੇ ਤੇ EO ਭੁਪਿੰਦਰ ਸਿੰਘ ਦੇ ਇਲਾਵਾ ਨਗਰ ਕੌਂਸਲ ਦੇ ਕਰਮਚਾਰੀ ਤੇ ਥਾਣਾ ਧਾਰੀਵਾਲ ਦੀ ਪੁਲਿਸ ਦੇ ਵੀ ਕੁਝ ਕਰਮਚਾਰੀ ਹਾਜ਼ਰ ਸਨ।

by Gurjeet Kaur
ਅਪ੍ਰੈਲ 17, 2025
in Featured News, ਪੰਜਾਬ
0

ਸਵੇਰੇ ਤੜਕਸਾਰ ਨਗਰ ਕੌਂਸਲ ਵੱਲੋਂ ਨਜਾਇਜ਼ ਕਬਜ਼ਿਆਂ ਦੇ ਖਿਲਾਫ ਪੀਲਾ ਪੰਜਾ ਚਲਾਇਆ ਗਿਆ ਇਸ ਮੌਕੇ ਤੇ EO ਭੁਪਿੰਦਰ ਸਿੰਘ ਦੇ ਇਲਾਵਾ ਨਗਰ ਕੌਂਸਲ ਦੇ ਕਰਮਚਾਰੀ ਤੇ ਥਾਣਾ ਧਾਰੀਵਾਲ ਦੀ ਪੁਲਿਸ ਦੇ ਵੀ ਕੁਝ ਕਰਮਚਾਰੀ ਹਾਜ਼ਰ ਸਨ। ਇਸ ਤੋਂ ਬਾਅਦ ਇਕੱਠੇ ਹੋਏ ਦੁਕਾਨਦਾਰਾਂ ਅਤੇ ਸ਼ਹਿਰ ਨਿਵਾਸੀਆਂ ਨੇ ਨਗਰ ਕੌਂਸਲ ਦੇ ਖਿਲਾਫ ਧਰਨਾ ਲਗਾ ਦਿੱਤਾ।

ਧਰਨਾਕਾਰੀਆ ਦਾ ਕਹਿਣਾ ਹੈ ਕਿ ਸਿਰਫ ਕੁਝ ਕੁ ਦੁਕਾਨਾਂ ਦੇ ਉੱਪਰ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਕੀਤੀ ਗਈ ਹੈ। ਸਾਡੇ ਨਾਲ ਇਹ ਬਿਲਕੁਲ ਧੱਕਾ ਕੀਤਾ ਗਿਆ ਹੈ ਇਹ ਇੱਕ ਪੱਖਪਾਤ ਹੈ ਸਿਫਾਰਸ਼ੀ ਨਜਾਇਜ਼ ਕਬਜ਼ੇ ਜੋ ਸ਼ਹਿਰ ਵਿੱਚ ਹੋਏ ਹਨ ਉਹਨਾਂ ਵੱਲ EO ਜਾਂ ਨਗਰ ਕੌਂਸਲ ਧਾਰੀਵਾਲ ਨੇ ਧਿਆਨ ਨਹੀਂ ਦਿੱਤਾ।

ਇਸ ਮੌਕੇ ਤੇ ਜਿਨਾਂ ਦੁਕਾਨਾਂ ਤੇ ਅੱਜ ਨਗਰ ਕੌਂਸਲ ਵੱਲੋਂ ਕਾਰਵਾਈ ਕਰਕੇ ਛੱਡਾਂ ਤੋੜੀਆਂ ਗਈਆਂ ਸੀ ਉਹਨਾਂ ਦੁਕਾਨਦਾਰਾਂ ਵੱਲੋਂ ਹੋਰ ਦੁਕਾਨਦਾਰਾਂ ਦੇ ਨਾਲ ਇਕੱਠੇ ਹੋ ਕੇ ਧਾਰੀਵਾਲ ਨਹਿਰ ਦੇ ਪੁੱਲ ਦੇ ਨਜ਼ਦੀਕ ਜਾਮ ਲਗਾ ਕੇ ਨਗਰ ਕੌਂਸਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਉੱਥੇ ਇਸ ਸਬੰਧ ਵਿੱਚ ਜਦੋਂ ਈਓ ਨਗਰ ਕੌਂਸਲ ਭੁਭਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਲਗਾਤਾਰ ਉਹਨਾਂ ਵੱਲੋਂ ਸਮੁੱਚੇ ਸ਼ਹਿਰ ਧਾਰੀਵਾਲ ਦੇ ਵਿੱਚੋਂ ਕਬਜ਼ੇ ਹਟਾਏ ਜਾਣਗੇ ਉਹਨਾਂ ਦਾ ਕੁਝ ਹਰੇਕ ਦਿਨ ਦਾ ਇੱਕ ਵੱਖਰਾ ਪਲਾਨ ਹੈ ਜਿਸ ਦੇ ਤਹਿਤ ਅਗਲੇ ਦਿਨਾਂ ਦੇ ਵਿੱਚ ਵੀ ਨਗਰ ਕੌਂਸਲ ਦੀ ਕਾਰਵਾਈ ਜਾਰੀ ਰਵੇਗੀ।

Tags: latest newslatest UpdateMuncipal Corporationpropunjabnewspropunjabtvpunjab news
Share205Tweet128Share51

Related Posts

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.