ਵੀਰਵਾਰ, ਅਕਤੂਬਰ 15, 2026 01:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਰੁਜਗਾਰੀ ਤੋਂ ਤੰਗ ਨੌਜਵਾਨ ਨੇ ਚੁਕਿਆ ਗਲਤ ਕਦਮ, ਨੌਕਰੀ ਨਾ ਮਿਲਣ ਤੋਂ ਸੀ ਪ੍ਰੇਸ਼ਾਨ

by Gurjeet Kaur
ਜੂਨ 3, 2024
in ਪੰਜਾਬ
0

ਸ੍ਰੀ ਮਾਛੀਵਾੜਾ ਸਾਹਿਬ ਦੇ ਸਥਾਨਕ ਗਾਮੇ ਸ਼ਾਹ ਮੁਹੱਲਾ ਦਾ ਨਿਵਾਸੀ ਦਰਸ਼ਨ ਲਾਲ ਤੋਂ ਇੱਕ ਮਾਨਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਘਰ ਵਿੱਚ ਹੀ ਗਲ ਵਿੱਚ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਭਿਨਾਸ਼ (19) ਵਜੋਂ ਹੋਈ ਹੈ। ਪੁਲਿਸ ਵੱਲੋਂ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਮਾਛੀਵਾੜਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦਾ ਲੜਕਾ ਅਭਿਨਾਸ਼ ਸੱਤਵੀਂ ਜਮਾਤ ਪਾਸ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਰੁਜ਼ਗਾਰ ਨਾ ਮਿਲਣ ਕਾਰਨ ਪ੍ਰੇਸ਼ਾਨ ਤੇ ਮਾਨਸਿਕ ਤਣਾਅ ਵਿਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਵੀ ਉਹ ਘਰ ਵਿੱਚ ਮੌਜੂਦ ਸੀ ਅਤੇ ਮੋਬਾਇਲ ਦੇਖ ਰਿਹਾ ਸੀ ਕਿ ਅਚਾਨਕ ਨਾਲ ਲੱਗਦੇ ਕਮਰੇ ਵਿਚ ਗਿਆ ਜਿੱਥੇ ਉਸਨੇ ਚੁੰਨੀ ਦਾ ਗਲ ਫਾਹਾ ਬਣਾ ਕੇ ਛੱਤ ਨਾਲ ਲੱਗੀ ਹੁੱਕ ਵਿਚ ਫਸਾ ਕੇ ਆਤਮ-ਹੱਤਿਆ ਕਰ ਲਈ।

ਅਚਾਨਕ ਜਦੋਂ ਉਸਦੀ ਮਾਂ ਉਸ ਕਮਰੇ ਵਿਚ ਪਹੁੰਚੀ ਤਾਂ ਆਪਣੇ ਨੌਜਵਾਨ ਪੁੱਤ ਦੀ ਲਾਸ਼ ਛੱਤ ਨਾਲ ਲਟਕਦੀ ਦੇਖ ਉਸਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ। ਇਸ ਘਟਨਾ ਤੋਂ ਬਾਅਦ ਘਰ ਵਿਚ ਚੀਕ-ਚਿਹਾੜਾ ਪੈ ਗਿਆ। ਚੁੰਨੀ ਨੂੰ ਕੱਟ ਕੇ ਜਦੋਂ ਅਭਿਨਾਸ਼ ਨੂੰ ਥੱਲੇ ਉਤਾਰਿਆ ਗਿਆ ਤਾਂ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

Tags: crime newspro punjab tvpunjabi news
Share203Tweet127Share51

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.