ਵੀਰਵਾਰ, ਅਕਤੂਬਰ 23, 2025 03:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਨੌਜਵਾਨ ਸਪੁੱਤਰ ਦੀ ਭਿਆਨਕ ਹਾਦਸੇ ਦੌਰਾਨ ਮੌ.ਤ

by Gurjeet Kaur
ਜੂਨ 8, 2024
in ਪੰਜਾਬ
0

ਬੜੇ ਹੀ ਦੁਖ ਦੀ ਖ਼ਬਰ  ਹੈ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦਾ ਨੌਜਵਾਨ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਇਕ ਸੜਕ ਹਾਦਸੇ ਵਿਚ ਗੁਰੂ ਚਰਨਾ ਵਿਚ ਜਾ ਬਿਰਾਜਿਆ।ਉਸ ਨਾਲ ਉਸ ਦੇ ਸਾਹੁਰਾ ਸ੍ਰ ਜ਼ਸਬੀਰ ਸਿੰਘ ਤੇ ਇਕ ਸਾਥੀ ਗੁਰਪ੍ਰੀਤ ਸਿੰਘ ਵੀ ਇਸ ਹਾਦਸੇ ਵਿਚ ਗੁਰੂ ਚਰਨਾ ਵਿਚ ਜਾ ਬਿਰਾਜੇ। ਭਾਈ ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ। ਉਹ ਆਪਣੇ ਪਿੱਛੇ ਵਿਧਵਾ ਬੀਬਾ ਗਗਨਪ੍ਰੀਤ ਕੌਰ ਤੋ ਇਲਾਵਾ 2 ਸਾਲ ਦਾ ਬੱਚਾ ਹਰੀ ਸਿੰਘ ਵੀ ਛਡ ਗਿਆ। ਜਾਣਕਾਰੀ ਮੁਤਾਬਿਕ ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦਾ ਸੀ ਤੇ ਟਾਟਾ ਨਗਰ ਕੀਤਰਨ ਸਮਾਗਮ ਤੇ ਜਾ ਰਿਹਾ ਸੀ।

ਰਾਹ ਵਿਚ ਉੁਨਾਂ ਦੀ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਇਨਾਂ ਤਿੰਨਾ ਦੀ ਮੌਕੇ ਤੇ ਹੀ ਮੌਤ ਹੋ ਗਈ।ਗਿਆਨੀ ਮਲਕੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੇਹਾਂ 8 ਜ਼ੂਨ ਨੂੰ ਅੰਮ੍ਰਿਤਸਰ ਪਹੰੁਚਣਗੀਆਂ ਤੇ 9 ਜ਼ੂਨ ਨੂੰ ਅੰਤਮ ਸਸਕਾਰ ਕੀਤੇ ਜਾਣਗੇ। ਇਸ ਦੁਖ ਦੀ ਘੜੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ  ਪ੍ਰਤਾਪ ਸਿੰਘ, ਓ ਐਸ ਡੀ  ਸਤਿਬੀਰ ਸਿੰਘ, ਵਧੀਕ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ,   ਬਿਜੈ ਸਿੰਘ ਬਾਦੀਆਂ, ਪ੍ਰੋਫੈਸਰ ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਜ਼ਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਦਮਦਮੀ ਟਕਸਾਲ ਦ ਮੁਖੀ ਗਿਆਨੀ ਰਾਮ ਸਿੰਘ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬਘੰਧਕ ਕਮੇਟੀ ਦੇ ਪ੍ਰਧਾਨ   ਰਮੇਸ਼ ਸਿੰਘ ਅਰੋੜਾ, ਸਾਬਕਾ ਪ੍ਰਧਾਨ ਅਮੀਰ ਸਿੰਘ, ਬਿਸ਼ਨ ਸਿੰਘ, ਸਤਵੰਤ ਸਿੰਘ ,ਤਾਰਾ ਸਿੰਘ ਜਰਨਨ ਸਕੱਤਰ ਬੀਬੀ ਸਤਵੰਤ ਕੌਰ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ, ਮੀ਼ਤ ਪ੍ਰਧਾਨ  ਜਗਜੀਤ ਸਿੰਘ ਬੰਟੀ, ਆਨਰੇਰੀ ਸਕੱਤਰ  ਸੁਖਜਿੰਦਰ ਸਿੰਘ ਪ੍ਰਿਸ ਆਦਿ ਨੇ ਸਿੰਘ ਸਾਹਿਬ ਨਾਲ ਦੁਖ ਦਾ ਇਜਹਾਰ ਕੀਤਾ। ਦਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੈਸੇ ਦ ਲੈਣ ਦੇਣ ਕਾਰਨ ਸਿੰਘ ਸਾਹਿਬ ਦੇ 16 ਸਾਲਾ ਭਤੀਜੇ ਨੂੰ ਇਕ ਪਾਠੀ ਨੇ ਕਤਲ ਕਰ ਦਿੱਤਾ ਸੀ।

Tags: diedhead Granthipro punjab tvpunjabi newsSad newssonsri akal tkht sahib
Share226Tweet142Share57

Related Posts

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਅਕਤੂਬਰ 23, 2025
Load More

Recent News

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਭਾਈ ਦੂਜ ‘ਤੇ ਸਰਕਾਰ ਦਾ ਤੋਹਫ਼ਾ: ਔਰਤਾਂ ਲਈ ‘ਸਹੇਲੀ ਸਮਾਰਟ ਕਾਰਡ’ ਕੀਤਾ ਜਾਵੇਗਾ ਲਾਂਚ

ਅਕਤੂਬਰ 23, 2025

ਆਸੀਆਨ-ਭਾਰਤ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਉਮੀਦ ਹੈ: PM ਮੋਦੀ

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.