ਮੰਗਲਵਾਰ, ਮਾਰਚ 3, 2026 08:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਦੇ RTO ਦਫ਼ਤਰ ‘ਚ ਚੋਰੀ, AC ਅਤੇ ਤਾਰਾਂ ‘ਤੇ ਚੋਰਾਂ ਨੇ ਕੀਤਾ ਹੱਥ ਸਾਫ਼

Punjab News: ਚੋਰਾਂ ਨੇ ਇਹ ਕਾਰਾ ਅੰਮ੍ਰਿਤਸਰ RTO ਦਫ਼ਤਰ 'ਚ ਕੀਤਾ। ਚੋਰਾਂ ਨੇ ਦਫ਼ਤਰ ਵਿਚ AC ਅਤੇ ਤਾਰਾਂ ਚੋਰੀ ਕਰਕੇ ਲੈ ਗਏ।

by ਮਨਵੀਰ ਰੰਧਾਵਾ
ਜੁਲਾਈ 3, 2023
in ਪੰਜਾਬ
0

Amrtisar RTO Office: ਅੰਮ੍ਰਿਤਸਰ ਤੋਂ ਅਜਿਹਾ ਮਾਮਲਾ ਸਾਹਮਣੇ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ। ਚੋਰਾਂ ਵਲੋਂ ਹਮੇਸ਼ਾ ਕਿਸੇ ਘਰ ਜਾ ਕਿਸੇ ਦੁਕਾਨ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਪਰ ਹੁਣ ਰਾਤ ਵੇਲੇ ਚੋਰਾਣ ਨੇ ਇੱਕ ਸਰਕਾਰੀ ਦਫ਼ਤਰ ਨੂੰ ਨਿਸ਼ਾਨਾ ਬਣਾਇਆ।

ਦੱਸ ਦਈਏ ਕਿ ਚੋਰਾਂ ਨੇ ਇਹ ਕਾਰਾ ਅੰਮ੍ਰਿਤਸਰ RTO ਦਫ਼ਤਰ ‘ਚ ਕੀਤਾ। ਚੋਰਾਂ ਨੇ ਦਫ਼ਤਰ ਵਿਚ AC ਅਤੇ ਤਾਰਾਂ ਚੋਰੀ ਕਰਕੇ ਲੈ ਗਏ। ਜਿਸ ਕਾਰਨ ਦਫ਼ਤਰ ਵਿਚ ਬਿਜਲੀ ਨਹੀਂ ਆ ਰਹੀ। ਜਿਸ ਕਰਕੇ ਇੱਥੇ ਪਹੁੰਚੇ ਲੋਕਾਂ ਨੂੰ ਵੀ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਵੀ ਕਹਿਣਾ ਹੈ ਕਿ ਸਰਕਾਰੀ ਦਫ਼ਤਰ ਹੀ ਵਿਚ ਚੋਰੀ ਹੋਣ ਲੱਗ ਜਾਵੇ ਤਾਂ ਆਮ ਲੋਕਾਂ ਦਾ ਕਿ ਹੋਵੇਗਾ।

ਦਫ਼ਤਰ ਵਿਚ ਚੋਰੀ ਹੋ ਜਾਣ ਕਾਰਨ ਦਫ਼ਤਰ ਵਿਚ ਸਾਰਾ ਕੰਮ ਬੰਦ ਕਰ ਦਿੱਤਾ ਗਿਆ ਤੇ ਲੋਕ ਖ਼ਜਲ ਖੁਆਰ ਹੋਏ। ਅੱਤ ਦੀ ਗਰਮੀ ਪੈ ਰਹੀ ਹੈ ਪਰ ਫ਼ਿਰ ਲੋਕ ਇੱਥੇ ਆਪਣਾ ਕੰਮ ਕਰਵਾਉਣ ਲਈ ਇੱਥੇ ਪਹੁੰਚੇ ਪਰ ਲੋਕਾਂ ਨੂੰ ਇੱਥੇ ਆ ਕੇ ਹੋਰ ਹੀ ਨਜ਼ਰਾਰਾ ਵੇਖਣ ਨੂੰ ਮਿਲਿਆ। ਪੁਲਿਸ ਅਧਿਕਾਰੀ ਨਾਲ ਵੀ ਗੱਲਬਾਤ ਕੀਤੀ ਗਈ ਉਨ੍ਹਾਂ ਦੱਸਿਆ ਕਿ ਰਾਤ ਵੇਲੇ ਇੱਥੇ ਚੋਰਾਂ ਵਲੋਂ ਬਿਜਲੀ ਦੀਆਂ ਤਾਰਾਂ ਤੇ AC ਚੋਰੀ ਕਰਕੇ ਚਲੇ ਗਏ ਨੇ ਜਿਸ ਕਰਕੇ ਕੰਮ ਬੰਦ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarAmritsar RTO officepro punjab tvpunjab newspunjab policepunjabi newsTheft in the RTO office Amritsar
Share228Tweet143Share57

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

Jackpot City Casino Bonus Codes 2021

ਮਾਰਚ 2, 2026

Earn High Commissions Promoting Casino Affiliate Marketing Programs

ਮਾਰਚ 2, 2026

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.