ਸ਼ਨੀਵਾਰ, ਜੂਨ 20, 2026 04:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

60 ਲੱਖ ਰੁਪਏ ਦੀ ਚੋਰੀ , ਕਾਰ ਦਾ ਸ਼ੀਸ਼ਾ ਤੋੜ ਕੇ ਲੁਟੇਰੇ ਰੁਪਈਆਂ ਦਾ ਬੈਗ ਲੈਕੇ ਫ਼ਰਾਰ

ਲੁਧਿਆਣਾ ਦੇ ਸਮਰਾਲਾ ਚੌਂਕ ਨੇੜੇ ਬੀਤੀ ਸ਼ਾਮ ਇੱਕ ਕਰੇਟਾ ਕਾਰ ਦਾ ਸ਼ੀਸ਼ਾ ਤੋੜਕੇ ਕਰੀਬ 60 ਲੱਖ ਰੁਪਏ ਦੀ ਰਾਸ਼ੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ,

by Gurjeet Kaur
ਦਸੰਬਰ 29, 2022
in ਪੰਜਾਬ
0

ਲੁਧਿਆਣਾ ਭੀੜ ਭਾੜ ਵਾਲੇ ਇਲਾਕਾ ਸਮਰਾਲਾ ਚੌਂਕ ਵਿੱਚ 60 ਲੱਖ ਰੁਪਏ ਦੀ ਚੋਰੀ ,creta ਕਾਰ ਦਾ ਸ਼ੀਸ਼ਾ ਤੋੜ ਕੇ ਲੁਟੇਰੇ ਰੁਪਈਆਂ ਦਾ ਬੈਗ ਲੈਕੇ ਫ਼ਰਾਰ, ਪੁਲਿਸ ਮੌਕੇ ਤੇ ਪਹੁੰਚ ਕੇ ਕਰ ਰਹੀ ਹੈ ਜਾਂਚ,,,ਪੀੜਿਤ ਵਿਅਕਤੀ 5 ਮਿੰਟ ਲਈ ਗੱਡੀ ਖੜ੍ਹਾ ਕੇ ਗਿਆ ਸੀ,

ਲੁਧਿਆਣਾ ਦੇ ਸਮਰਾਲਾ ਚੌਂਕ ਨੇੜੇ ਬੀਤੀ ਸ਼ਾਮ ਇੱਕ ਕਰੇਟਾ ਕਾਰ ਦਾ ਸ਼ੀਸ਼ਾ ਤੋੜਕੇ ਕਰੀਬ 60 ਲੱਖ ਰੁਪਏ ਦੀ ਰਾਸ਼ੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ,
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੈਲਰ ਮਾਲਕਾਂ ਦਾ ਕਰਿੰਦਾ ਲੁਧਿਆਣਾ ਸ਼ਹਿਰ ਦੇ ਵਖ ਵਖ ਇਲਾਕਿਆਂ ਵਿੱਚੋਂ ਪੈਮੇਂਟ ਇੱਕਠੀ ਕਰਨ ਤੋਂ ਬਾਅਦ ਸਮਰਾਲਾ ਚੌਂਕ ਨੇੜੇ ਕਿਸੇ ਫਰਮ ਕੋਲੋਂ ਹੋਰ ਪੈਸੇ ਲੈਣ ਲਈ ਗਿਆ, ਤਾਂ ਮਗਰੋਂ ਸੜਕ ਤੇ ਖੜ੍ਹੀ ਕਾਰ ਦਾ ਸ਼ੀਸ਼ਾ ਭੰਨਕੇ ਕੋਈ ਅਨਪਛਾਤਾ ਵਿਅਕਤੀ ਰੁਪਈਆਂ ਨਾਲ ਭਰਿਆ ਬੈਗ ਕਢਕੇ ਲੈ ਗਿਆ।

 

ਓਧਰ ਦੂਜੇ ਪਾਸੇ ਏਡੀਸੀਪੀ ਸੋਮਿਆ ਮਿਸ਼ਰਾ,ਅਤੇ ਏਸੀਪੀ ਰਮਨ ਭੁੱਲਰ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚ ਗਏ, ਅਤੇ ਜਾਂਚ ਸ਼ੁਰੂ ਕਰ ਦਿੱਤੀ, ਇਲਾਕੇ ਵਿੱਚ ਲੱਗੇ CCTV ਕੈਮਰੇ ਚੈੱਕ ਕੀਤੇ ਗਏ, ਪਰ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ।

ਮੀਡੀਆ ਨਾਲ ਗਲਬਾਤ ਕਰਦਿਆਂ ਏਡੀਸੀਪੀ ਸੋਮਿਆ ਮਿਸ਼ਰਾ ਨੇ ਕਿਹਾ, ਸਾਨੂੰ ਪੈਸੇ ਚੋਰੀ ਦੀ ਇਤਲਾਹ ਮਿਲੀ ਸੀ, ਅਸੀਂ ਮੌਕੇ ਪਹੁੰਚ ਕੇ ਜਾਂਚ ਕਰ ਰਹੇ ਹਾਂ, ਅਤੇ ਵੈਰੀਫਾਈ ਕਰ ਰਹੇ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 68 lakh ru. choriCretaCreta carludhianapro punjab tvpunjabi news
Share216Tweet135Share54

Related Posts

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਜੂਨ 19, 2026

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਜੂਨ 19, 2026

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਜੂਨ 19, 2026

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026
Load More

Recent News

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

Weather Update; 11 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ ਜਾਰੀ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026

ਹੋਰਮੁਜ਼ ਤੋਂ ਭਾਰਤ ਲਈ ਖੁਸ਼ਖਬਰੀ: ਅਮਰੀਕਾ-ਈਰਾਨ ਸੌਦੇ ਨੂੰ ਅੰਤਿਮ ਰੂਪ ਦੇਣ ਮਗਰੋਂ ਪਹਿਲਾ LNG ਟੈਂਕਰ, ‘ਦਿਸ਼ਾ’, ਪਹੁੰਚਿਆ ਗੁਜਰਾਤ

ਜੂਨ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.