ਮੰਗਲਵਾਰ, ਅਕਤੂਬਰ 14, 2025 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Massage Head: ਸਿਰ ਦੀ ਮਾਲਸ਼ ਵਿੱਚ ਛੁਪੇ ਨੇ ਸਿਹਤ ਦੇ ਕਈ ਉਪਾਅ, ਜਾਣੋ ਮਾਲਿਸ਼ ਨਾਲ ਹੋਣ ਵਾਲੇ ਇਹ ਹੈਰਾਨ ਕਰਨ ਵਾਲੇ ਫਾਇਏ

Benefits of Head Massage: ਪਹਿਲੇ ਸਮਿਆਂ ਵਿੱਚ ਔਰਤਾਂ ਨਿੱਘੀ ਧੁੱਪ ਵਿੱਚ ਬੈਠ ਕੇ ਇੱਕ ਦੂਜੇ ਦੇ ਸਿਰ ਉੱਤੇ ਤੇਲ ਨਾਲ ਉਸੇ ਤਰ੍ਹਾਂ ਹਲਕੇ ਹੱਥਾਂ ਨਾਲ ਮਾਲਿਸ਼ ਕਰਦੀਆਂ ਸੀ। ਇੱਥੇ ਜਾਣੋ ਸਿਰ ਦੀ ਮਾਲਿਸ਼ ਨਾਲ ਹੋਣ ਵਾਲੇ ਕੁਝ ਫਾਇਦਿਆਂ ਬਾਰੇ:

by Bharat Thapa
ਨਵੰਬਰ 25, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਸਿਰ ਦੀ ਮਸਾਜ (Head Massage) ਤਣਾਅ ਨੂੰ ਦੂਰ ਕਰਨ ਅਤੇ ਆਰਾਮ ਕਰਨ ਦਾ ਇੱਕ ਬਹੁਤ ਹੀ ਆਸਾਨ ਤਰੀਕਾ ਹੈ। ਪਹਿਲੇ ਸਮਿਆਂ ਵਿੱਚ ਔਰਤਾਂ ਨਿੱਘੀ ਧੁੱਪ ਵਿੱਚ ਬੈਠ ਕੇ ਇੱਕ ਦੂਜੇ ਦੇ ਸਿਰ 'ਤੇ ਤੇਲ ਨਾਲ ਉਸੇ ਤਰ੍ਹਾਂ ਹਲਕੇ ਹੱਥਾਂ ਨਾਲ ਮਾਲਿਸ਼ ਕਰਦੀਆਂ ਸੀ।
ਸਿਰ ਦੀ ਮਾਲਿਸ਼ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਖੂਨ ਦਾ ਸੰਚਾਰ ਵਧਦਾ ਹੈ ਅਤੇ ਸਿਰਦਰਦ ਜਾਂ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਲਈ ਇੱਥੇ ਅਸੀਂ ਤੁਹਾਨੂੰ ਘਰ 'ਤੇ ਸਿਰ ਦੀ ਮਾਲਿਸ਼ ਕਰਨ ਦੇ ਫਾਇਦੇ ਦੱਸਣ ਜਾ ਰਹੇ ਹਾਂ।
ਦਿਲ ਦਾ ਦੌਰਾ, ਜੋੜਾਂ ਦੇ ਦਰਦ ਜਾਂ ਹੋਰ ਦਰਦ ਅਤੇ ਪੁਰਾਣੀ ਥਕਾਨ ਅਤੇ ਸਰੀਰ ਨੂੰ ਚੁਸਤ ਰੱਖਣ ਲਈ ਸਿਰ ਦੀ ਮਾਲਸ਼ ਇੱਕ ਚਮਤਕਾਰੀ ਇਲਾਜ਼ ਹੈ। ਹਰ ਰੋਜ਼ ਨਿਯਮਤ ਰੂਪ ਨਾਲ ਸਿਰਫ 10-12 ਮਿੰਟ ਮਾਲਿਸ਼ ਕਰੋ ਅਤੇ ਸੁਖੀ ਹੋ ਜਾਓ ।
ਮਾਲਿਸ਼ ਨਾਲ ਸਰੀਰ ਵਿਚ ਇੱਕ ਵੀਆਈਪੀ (ਵੈਸੋਐਕਟਿਵ ਇੰਟੈਸਟਾਈਨ ਪੋਲੀਪੇਪਟਾਈਡ) ਨਾਮੀ ਰਸਾਇਣ ਪੈਦਾ ਹੁੰਦਾ ਹੈ, ਜਿਸ ਨਾਲ ਕਰੋਨਰੀ ਧਮਨੀ ਵਿਚ ਖੂਨ ਸੰਚਾਰ 15 ਫੀਸਦੀ ਤੋਂ ਵਧੇਰੇ ਵਧ ਜਾਂਦਾ ਹੈ। ਕਦੇ ਪਰਿਵਾਰਾਂ ਵਿਚ ਨਿਯਮਤ ਰੂਪ ਨਾਲ ਮਾਲਸ਼ ਕਰਨ ਦਾ ਰਿਵਾਜ ਹੁੰਦਾ ਸੀ ਪਰ ਇਹ ਸਭ ਅਲੋਪ ਹੋ ਰਿਹਾ ਹੈ।
ਡਾਕਟਰਾਂ ਨੇ ਦੁਬਾਰਾ ਇਸ ਨੂੰ ਅਭਿਆਸ ਵਿਚ ਲਿਆਉਣ 'ਤੇ ਜ਼ੋਰ ਦਿੱਤਾ ਹੈ। ਨਿਯਮਤ ਮਾਲਿਸ਼ ਨਾਲ ਸਰੀਰ ਵਿਚੋਂ ਗੰਦਾ ਕੋਲੈਸਟ੍ਰੋਲ ਘਟਦਾ ਹੈ ਅਤੇ ਚੰਗਾ ਕੋਲੈਸਟ੍ਰੋਲ ਵਧਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖਤਰਾ ਘਟਦਾ ਹੈ।
ਡਾਕਟਰਾਂ ਮੁਤਾਬਕ ਸਰੀਰ ਵਿਚ ਇਸ ਸ਼ਾਖਾ ਦੇ ਵਧਣ ਨਾਲ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ ਅਤੇ ਸਰੀਰ ਕਈ ਤਰ੍ਹਾਂ ਦੇ ਸੰਕ੍ਰਮਣਾਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ।ਮਾਲਿਸ਼ ਦੇ ਲਈ ਤੇਲ ਦੀ ਚੋਣ ਖੁਦ ਕਰੋ। ਇਹ ਵਿਅਕਤੀ ਦੇ ਆਪਣੇ ਸਰੀਰ ਅਤੇ ਭਾਰ 'ਤੇ ਨਿਰਭਰ ਕਰਦਾ ਹੈ। ਇਸ ਲਈ ਸਰ੍ਹੋਂ, ਤਿਲ ਜਾਂ ਨਾਰੀਅਲ ਦਾ ਤੇਲ ਲਾਭਦਾਇਕ ਹੈ।
ਮਾਲਿਸ਼ ਦਾ ਪੂਰਾ ਲਾਭ ਉਠਾਉਣ ਲਈ ਮਾਲਿਸ਼ ਸਿਰ ਤੋਂ ਪੈਰਾਂ ਤੱਕ ਪੂਰੇ ਸਰੀਰ 'ਤੇ ਕੀਤੀ ਜਾਣੀ ਚਾਹੀਦੀ ਹੈ। ਉੱਤੇ ਦੱਸੇ ਲਾਭ ਹੋਣਗੇ ਅਤੇ ਤੁਸੀਂ ਸਦਾ ਚੁਸਤ-ਫੁਰਤ ਰਹੋਗੇ।
ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਸਿਰ ਦੀ ਮਸਾਜ (Head Massage) ਤਣਾਅ ਨੂੰ ਦੂਰ ਕਰਨ ਅਤੇ ਆਰਾਮ ਕਰਨ ਦਾ ਇੱਕ ਬਹੁਤ ਹੀ ਆਸਾਨ ਤਰੀਕਾ ਹੈ। ਪਹਿਲੇ ਸਮਿਆਂ ਵਿੱਚ ਔਰਤਾਂ ਨਿੱਘੀ ਧੁੱਪ ਵਿੱਚ ਬੈਠ ਕੇ ਇੱਕ ਦੂਜੇ ਦੇ ਸਿਰ ‘ਤੇ ਤੇਲ ਨਾਲ ਉਸੇ ਤਰ੍ਹਾਂ ਹਲਕੇ ਹੱਥਾਂ ਨਾਲ ਮਾਲਿਸ਼ ਕਰਦੀਆਂ ਸੀ।
ਸਿਰ ਦੀ ਮਾਲਿਸ਼ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਖੂਨ ਦਾ ਸੰਚਾਰ ਵਧਦਾ ਹੈ ਅਤੇ ਸਿਰਦਰਦ ਜਾਂ ਤਣਾਅ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਲਈ ਇੱਥੇ ਅਸੀਂ ਤੁਹਾਨੂੰ ਘਰ ‘ਤੇ ਸਿਰ ਦੀ ਮਾਲਿਸ਼ ਕਰਨ ਦੇ ਫਾਇਦੇ ਦੱਸਣ ਜਾ ਰਹੇ ਹਾਂ।
ਦਿਲ ਦਾ ਦੌਰਾ, ਜੋੜਾਂ ਦੇ ਦਰਦ ਜਾਂ ਹੋਰ ਦਰਦ ਅਤੇ ਪੁਰਾਣੀ ਥਕਾਨ ਅਤੇ ਸਰੀਰ ਨੂੰ ਚੁਸਤ ਰੱਖਣ ਲਈ ਸਿਰ ਦੀ ਮਾਲਸ਼ ਇੱਕ ਚਮਤਕਾਰੀ ਇਲਾਜ਼ ਹੈ। ਹਰ ਰੋਜ਼ ਨਿਯਮਤ ਰੂਪ ਨਾਲ ਸਿਰਫ 10-12 ਮਿੰਟ ਮਾਲਿਸ਼ ਕਰੋ ਅਤੇ ਸੁਖੀ ਹੋ ਜਾਓ ।
ਮਾਲਿਸ਼ ਨਾਲ ਸਰੀਰ ਵਿਚ ਇੱਕ ਵੀਆਈਪੀ (ਵੈਸੋਐਕਟਿਵ ਇੰਟੈਸਟਾਈਨ ਪੋਲੀਪੇਪਟਾਈਡ) ਨਾਮੀ ਰਸਾਇਣ ਪੈਦਾ ਹੁੰਦਾ ਹੈ, ਜਿਸ ਨਾਲ ਕਰੋਨਰੀ ਧਮਨੀ ਵਿਚ ਖੂਨ ਸੰਚਾਰ 15 ਫੀਸਦੀ ਤੋਂ ਵਧੇਰੇ ਵਧ ਜਾਂਦਾ ਹੈ। ਕਦੇ ਪਰਿਵਾਰਾਂ ਵਿਚ ਨਿਯਮਤ ਰੂਪ ਨਾਲ ਮਾਲਸ਼ ਕਰਨ ਦਾ ਰਿਵਾਜ ਹੁੰਦਾ ਸੀ ਪਰ ਇਹ ਸਭ ਅਲੋਪ ਹੋ ਰਿਹਾ ਹੈ।
ਡਾਕਟਰਾਂ ਨੇ ਦੁਬਾਰਾ ਇਸ ਨੂੰ ਅਭਿਆਸ ਵਿਚ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਨਿਯਮਤ ਮਾਲਿਸ਼ ਨਾਲ ਸਰੀਰ ਵਿਚੋਂ ਗੰਦਾ ਕੋਲੈਸਟ੍ਰੋਲ ਘਟਦਾ ਹੈ ਅਤੇ ਚੰਗਾ ਕੋਲੈਸਟ੍ਰੋਲ ਵਧਦਾ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖਤਰਾ ਘਟਦਾ ਹੈ।
ਡਾਕਟਰਾਂ ਮੁਤਾਬਕ ਸਰੀਰ ਵਿਚ ਇਸ ਸ਼ਾਖਾ ਦੇ ਵਧਣ ਨਾਲ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ ਅਤੇ ਸਰੀਰ ਕਈ ਤਰ੍ਹਾਂ ਦੇ ਸੰਕ੍ਰਮਣਾਂ ਨਾਲ ਲੜਨ ਦੇ ਸਮਰੱਥ ਹੋ ਜਾਂਦਾ ਹੈ।ਮਾਲਿਸ਼ ਦੇ ਲਈ ਤੇਲ ਦੀ ਚੋਣ ਖੁਦ ਕਰੋ। ਇਹ ਵਿਅਕਤੀ ਦੇ ਆਪਣੇ ਸਰੀਰ ਅਤੇ ਭਾਰ ‘ਤੇ ਨਿਰਭਰ ਕਰਦਾ ਹੈ। ਇਸ ਲਈ ਸਰ੍ਹੋਂ, ਤਿਲ ਜਾਂ ਨਾਰੀਅਲ ਦਾ ਤੇਲ ਲਾਭਦਾਇਕ ਹੈ।
ਮਾਲਿਸ਼ ਦਾ ਪੂਰਾ ਲਾਭ ਉਠਾਉਣ ਲਈ ਮਾਲਿਸ਼ ਸਿਰ ਤੋਂ ਪੈਰਾਂ ਤੱਕ ਪੂਰੇ ਸਰੀਰ ‘ਤੇ ਕੀਤੀ ਜਾਣੀ ਚਾਹੀਦੀ ਹੈ। ਉੱਤੇ ਦੱਸੇ ਲਾਭ ਹੋਣਗੇ ਅਤੇ ਤੁਸੀਂ ਸਦਾ ਚੁਸਤ-ਫੁਰਤ ਰਹੋਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: head massagehealth tipslatest newspro punjab tvpunjabi news
Share286Tweet179Share71

Related Posts

ਸੈਲੂਨ ਜਾਣ ਦਾ ਸ਼ੌਂਕ ਬਣ ਸਕਦਾ ਹੈ ਸਟ੍ਰੋਕ ਦਾ ਕਾਰਨ, ਜਾਣੋ ਕਿਵੇਂ

ਅਕਤੂਬਰ 14, 2025

ਚੌਲਾਂ ਦੀ ਇਡਲੀ ਜਾਂ ਸੂਜੀ ਦਾ ਉਪਮਾ . . . . ਕੀ ਹੈ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ?

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਕੀ ਛਾਤੀ ਵਿੱਚ ਹੋਣ ਵਾਲੀ ਹਰ ਗੰਢ ਕੈਂਸਰ ਦੀ ਨਿਸ਼ਾਨੀ ਹੈ ? ਮਾਹਿਰਾਂ ਤੋਂ ਜਾਣੋ

ਅਕਤੂਬਰ 12, 2025

ਕੀ ਤੁਸੀਂ ਬਹੁਤ ਜ਼ਿਆਦਾ ਵਿਟਾਮਿਨ ਲੈ ਰਹੇ ਹੋ ? ਇਸ ਤਰੀਕੇ ਨਾਲ ਲਗਾਓ ਪਤਾ

ਅਕਤੂਬਰ 8, 2025

ਕਿੰਨ੍ਹੇ ਦਿਨਾਂ ‘ਚ ਠੀਕ ਹੋ ਜਾਣੀ ਚਾਹੀਦੀ ਹੈ ਬੱਚਿਆਂ ਦੀ ਖੰਘ, ਜਾਣੋ ਕਦੋਂ ਹੁੰਦਾ ਹੈ ਖ਼ਤਰਾ ?

ਅਕਤੂਬਰ 7, 2025
Load More

Recent News

LG ਇਲੈਕਟ੍ਰਾਨਿਕਸ ਨੇ ਸਟਾਕ ਮਾਰਕੀਟ ‘ਚ ਕੀਤੀ ਜ਼ਬਰਦਸਤ ਸ਼ੁਰੂਆਤ, ਨਿਵੇਸ਼ਕਾਂ ਨੇ ਇੱਕ ਪਲ ‘ਚ ਕਮਾਏ 7,753 ਰੁਪਏ

ਅਕਤੂਬਰ 14, 2025

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਅਕਤੂਬਰ 14, 2025

ਸੈਲੂਨ ਜਾਣ ਦਾ ਸ਼ੌਂਕ ਬਣ ਸਕਦਾ ਹੈ ਸਟ੍ਰੋਕ ਦਾ ਕਾਰਨ, ਜਾਣੋ ਕਿਵੇਂ

ਅਕਤੂਬਰ 14, 2025

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.