ਐਤਵਾਰ, ਮਾਰਚ 8, 2026 04:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

3500 ਸਾਲ ਪੁਰਾਣੇ ਇਸ ਕਿਲ੍ਹੇ ‘ਚ ਅੱਜ ਵੀ ਮੌਜੂਦ ਹਨ ਖਜ਼ਾਨੇ ਨਾਲ ਭਰੇ 8 ਖੂਹ !

ਭਾਰਤ ਵਿੱਚ ਕਈ ਅਜਿਹੇ ਪੁਰਾਣੇ ਕਿਲ੍ਹੇ ਹਨ ਜਿਨ੍ਹਾਂ ਦਾ ਰਹੱਸ ਅਜੇ ਵੀ ਅਣਸੁਲਝਿਆ ਹੈ। ਇਨ੍ਹਾਂ ਕਿਲ੍ਹਿਆਂ ਬਾਰੇ ਕਈ ਕਹਾਣੀਆਂ ਹਨ। ਅਜਿਹਾ ਹੀ ਇੱਕ ਕਿਲਾ ਹਿਮਾਚਲ ਪ੍ਰਦੇਸ਼ ਵਿੱਚ ਵੀ ਹੈ। ਜਿਸ ਬਾਰੇ ਕਿਹਾ ਜਾਂਦਾ ਹੈ ਕਿ ਅੱਜ ਵੀ ਇੱਥੇ ਖਜ਼ਾਨੇ ਨਾਲ ਭਰੇ 8 ਖੂਹ ਮੌਜੂਦ ਹਨ ਪਰ ਇਨ੍ਹਾਂ ਖੂਹਾਂ ਬਾਰੇ ਕਿਸੇ ਨੂੰ ਪਤਾ ਨਹੀਂ ਹੈ

by Bharat Thapa
ਅਕਤੂਬਰ 13, 2022
in Featured, Featured News, ਅਜ਼ਬ-ਗਜ਼ਬ, ਦੇਸ਼
0

Mystery of fort of Kangra: ਭਾਰਤ ਵਿੱਚ ਕਈ ਅਜਿਹੇ ਪੁਰਾਣੇ ਕਿਲ੍ਹੇ ਹਨ ਜਿਨ੍ਹਾਂ ਦਾ ਰਹੱਸ ਅਜੇ ਵੀ ਅਣਸੁਲਝਿਆ ਹੈ। ਇਨ੍ਹਾਂ ਕਿਲ੍ਹਿਆਂ ਬਾਰੇ ਕਈ ਕਹਾਣੀਆਂ ਹਨ। ਅਜਿਹਾ ਹੀ ਇੱਕ ਕਿਲਾ ਹਿਮਾਚਲ ਪ੍ਰਦੇਸ਼ ਵਿੱਚ ਵੀ ਹੈ। ਜਿਸ ਬਾਰੇ ਕਿਹਾ ਜਾਂਦਾ ਹੈ ਕਿ ਅੱਜ ਵੀ ਇੱਥੇ ਖਜ਼ਾਨੇ ਨਾਲ ਭਰੇ 8 ਖੂਹ ਮੌਜੂਦ ਹਨ ਪਰ ਇਨ੍ਹਾਂ ਖੂਹਾਂ ਬਾਰੇ ਕਿਸੇ ਨੂੰ ਪਤਾ ਨਹੀਂ ਹੈ। ਹੁਣ ਜ਼ਰਾ ਸੋਚੋ ਜੇਕਰ ਇਨ੍ਹਾਂ ਖੂਹਾਂ ਵਿੱਚ ਮੌਜੂਦ ਖਜ਼ਾਨਾ ਕਦੇ ਮਿਲ ਜਾਵੇ ਤਾਂ ਇਸ ਦੀ ਕੀਮਤ ਕੀ ਹੋਵੇਗੀ? ਇਹ ਰਹੱਸਮਈ ਕਿਲਾ ਦਿੱਲੀ ਤੋਂ 450 ਕਿਲੋਮੀਟਰ ਦੂਰ ਹੈ। ਆਓ ਜਾਣਦੇ ਹਾਂ ਇਸ ਕਿਲੇ ਬਾਰੇ ਵਿਸਥਾਰ ਨਾਲ।

ਕਾਂਗੜਾ ਦਾ 3500 ਸਾਲ ਪੁਰਾਣੇ ਕਿਲੇ ‘ਚ ਹਾਲੇ ਵੀ ਖਜ਼ਾਨੇ ਦੀ ਗੱਲ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਇਸ ਕਿਲ੍ਹੇ ਵਿੱਚ ਅੱਜ ਵੀ ਖਜ਼ਾਨੇ ਨਾਲ ਭਰੇ 8 ਖੂਹ ਮੌਜੂਦ ਹਨ। ਹਾਲਾਂਕਿ ਇਹ ਕਿੱਥੇ ਹੈ ਇਗ ਕੋਈ ਨਹੀਂ ਜਾਣਦਾ। ਮਹਿਮੂਦ ਗਜ਼ਨੀ ਨੇ ਇਸ ਕਿਲ੍ਹੇ ਵਿਚ ਮੌਜੂਦ 8 ਖਜ਼ਾਨੇ ਨਾਲ ਭਰੇ ਖੂਹ ਨੂੰ ਲੁੱਟ ਲਿਆ ਸੀ। ਇਸ ਤੋਂ ਬਾਅਦ 5 ਖੂਹਾਂ ਵਿਚ ਮੌਜੂਦ ਖਜ਼ਾਨਾ ਬ੍ਰਿਟਿਸ਼ ਸ਼ਾਸਕਾਂ ਦੇ ਸਮੇਂ ਵਿਚ ਲੁੱਟਿਆ ਗਿਆ ਸੀ।

ਕਾਂਗੜਾ ਕਿਲਾ ਹਿਮਾਚਲ ਪ੍ਰਦੇਸ਼ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਹੈ। ਇਹ ਭਾਰਤ ਦੇ ਸਭ ਤੋਂ ਵੱਡੇ ਅਤੇ ਪੁਰਾਣੇ ਕਿਲ੍ਹਿਆਂ ਵਿੱਚ ਗਿਣਿਆ ਜਾਂਦਾ ਹੈ। ਕਾਂਗੜਾ ਕਿਲ੍ਹਾ 4 ਕਿਲੋਮੀਟਰ ਦੇ ਖੇਤਰ ਨੂੰ ਕਵਰ ਕਰਦਾ ਹੈ ਅਤੇ 463 ਏਕੜ ਵਿੱਚ ਫੈਲਿਆ ਹੋਇਆ ਹੈ। ਇਹ ਪ੍ਰਾਚੀਨ ਕਿਲਾ ਧਰਮਸ਼ਾਲਾ ਤੋਂ ਲਗਭਗ 20 ਕਿਲੋਮੀਟਰ ਦੂਰ ਹੈ। ਇਸ ਕਿਲ੍ਹੇ ਵਿਚ ਮਾਝੀ ਅਤੇ ਬਾਂਗੰਗਾ ਨਦੀਆਂ ਦਾ ਸੰਗਮ ਹੁੰਦਾ ਹੈ।

ਉਸ ਸਮੇਂ ਕਟੋਚ ਰਾਜਵੰਸ਼ ਦੇ ਮਹਾਰਾਜਾ ਸੁਸ਼ਰਮਾ ਚੰਦਰ ਨੇ ਇਹ ਕਿਲਾ ਬਣਵਾਇਆ ਸੀ। ਜਿਨ੍ਹਾਂ ਨੇ ਕੌਰਵਾਂ ਵਿਰੁੱਧ ਮਹਾਭਾਰਤ ਦੀ ਲੜਾਈ ਲੜੀ ਸੀ। ਮੰਨਿਆ ਜਾਂਦਾ ਹੈ ਕਿ ਮਹਾਭਾਰਤ ਯੁੱਧ ਦੇ ਖਤਮ ਹੋਣ ਤੋਂ ਬਾਅਦ ਉਹ ਆਪਣੇ ਸਿਪਾਹੀਆਂ ਨਾਲ ਕਾਂਗੜਾ ਆਇਆ ਸੀ।

Tags: 3500-year-old fort8 wellsfull of treasureMystery of fort of Kangrapropunjabtv
Share230Tweet144Share58

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.