ਮੰਗਲਵਾਰ, ਨਵੰਬਰ 24, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਬਿਹਾਰ ‘ਚ ਟੈਲੇਂਟ ‘ਚ ਕਮੀ ਥੋੜ੍ਹੀ, ਸੋਨੂੰ ਸੂਦ ਨੇ ਵੀਡੀਓ ਸ਼ੇਅਰ ਕਰਕੇ ਕਿਹਾ ‘ਇੱਕ ਬਿਹਾਰੀ, ਸੌ ਪੇ ਭਾਰੀ’

by Gurjeet Kaur
ਫਰਵਰੀ 22, 2023
in ਬਾਲੀਵੁੱਡ, ਮਨੋਰੰਜਨ
0

Sonu sood: ਹਿੰਦੀ ਸਿਨੇਮਾ ਦੇ ਸਭ ਤੋਂ ਦਮਦਾਰ ਅਭਿਨੇਤਾ ਦੀ ਗੱਲ ਕਰੀਏ ਤਾਂ ਇਸ ਵਿੱਚ ਸੋਨੂੰ ਸੂਦ ਦਾ ਨਾਮ ਜ਼ਰੂਰ ਸ਼ਾਮਿਲ ਹੈ। ਸੋਨੂੰ ਸੂਦ ਨੇ ਆਪਣੀ ਸ਼ਾਨਦਾਰ ਅਦਾਕਾਰੀ ਕਾਰਨ ਇੰਡਸਟਰੀ ‘ਚ ਆਪਣੇ ਦਮ ‘ਤੇ ਖਾਸ ਪਛਾਣ ਬਣਾਈ ਹੈ। ਸੋਮਵਾਰ ਨੂੰ, ਸੋਨੂੰ ਸੂਦ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਆਸਕ ਸੋਨੂੰ ਸੂਦ (#AskSonuSood) ਸੈਸ਼ਨ ਦਾ ਆਯੋਜਨ ਕੀਤਾ। ਇਸ ਦੌਰਾਨ ਸੋਨੂੰ ਸੂਦ ਨੇ ਆਪਣੇ ਅਨੋਖੇ ਅੰਦਾਜ਼ ‘ਚ ਪ੍ਰਸ਼ੰਸਕਾਂ ਦੇ ਸਵਾਲਾਂ ਦਾ ਜਵਾਬ ਦਿੱਤਾ।

ਸੋਨੂੰ ਸੂਦ ਨੂੰ ਪੁੱਛਣ ਦੇ ਦੌਰਾਨ, ਅਭਿਨੇਤਾ ਦੇ ਪ੍ਰਸ਼ੰਸਕ ਨੇ ਟਵਿੱਟਰ ‘ਤੇ ਲਿਖਿਆ ਕਿ – ‘ਭਰਾ, ਕੀ ਤੁਸੀਂ ਕਿਰਪਾ ਕਰਕੇ ਮੈਨੂੰ ਆਪਣੀ ਆਉਣ ਵਾਲੀ ਫਿਲਮ ਫਤਿਹ’ ਵਿੱਚ ਇੱਕ ਵਧੀਆ ਰੋਲ ਦਿਓਗੇ? ਇਸ ਸਵਾਲ ‘ਤੇ ਸੋਨੂੰ ਸੂਦ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਟਵੀਟ ਕੀਤਾ ਅਤੇ ਲਿਖਿਆ ਕਿ- ‘ਤੁਹਾਡੀ ਭੂਮਿਕਾ ਦੀ ਪੁਸ਼ਟੀ ਹੋ ​​ਗਈ ਹੈ। ‘ਫਤਿਹ’ ਦੇ ਸੈੱਟ ‘ਤੇ ਮਿਲਦੇ ਹਾਂ। ਇਸ ਤਰ੍ਹਾਂ ਸੋਨੂੰ ਸੂਦ ਨੇ ਟਵਿੱਟਰ ‘ਤੇ ਹੀ ਆਪਣੇ ਫੈਨ ਨੂੰ ਫਿਲਮ ਫਤਿਹ ‘ਚ ਰੋਲ ਆਫਰ ਕੀਤਾ ਹੈ।

तेरा रोल पक्का।
मिलते हैं Fateh के सेट पर। https://t.co/cmaPLTZCOg

— sonu sood (@SonuSood) February 20, 2023

 

ਦੱਸ ਦੇਈਏ ਕਿ ਸੋਨੂੰ ਸੂਦ ਨੇ ਹਾਲ ਹੀ ‘ਚ ਆਪਣੇ ਟਵਿੱਟਰ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਕੇ ਕਿਹਾ ‘ਇਕ ਬਿਹਾਰੀ ਸਭ ਪੇ ਭਾਰੀ’ ਸੋਨੂੰ ਸੂਦ ਦੀ ਇਸ ਵੀਡੀਓ ਇਕ ਲੜਕਾ ਬੜੀ ਸੁਰੀਲੀ ਆਵਾਜ਼ ‘ਚ ਗਾਣਾ ਗਾ ਰਿਹਾ ਹੈ।ਦੇਖੋ ਵੀਡੀਓ

एक बिहारी , सौ पे भारी। https://t.co/ZsHwTwTHZL

— sonu sood (@SonuSood) February 21, 2023

Tags: Bollywood actorbollywood newsentertainment newspro punjab tvsocial workersonu sood
Share222Tweet139Share56

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.