ਬੁੱਧਵਾਰ, ਅਕਤੂਬਰ 7, 2026 12:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤ ’ਚ ਦਾਖ਼ਲਿਆਂ ਲਈ ਪ੍ਰਵੇਸ਼ ਪ੍ਰੀਖਿਆ ਵੀ ਨਹੀਂ ਦੇਣੀ ਪਵੇਗੀ..

by Raminder Singh
ਅਗਸਤ 22, 2022
in Featured News, ਦੇਸ਼
0

ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਅਦਾਰੇ ਹੁਣ ਆਪਣੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰੋਗਰਾਮਾਂ ’ਚ ਵਿਦੇਸ਼ੀ ਵਿਦਿਆਰਥੀਆਂ ਲਈ 25 ਫ਼ੀਸਦ ਵਾਧੂ ਸੀਟਾਂ ਰੱਖ ਸਕਣਗੇ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਮੁਤਾਬਕ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਭਾਰਤ ’ਚ ਦਾਖ਼ਲਿਆਂ ਲਈ ਪ੍ਰਵੇਸ਼ ਪ੍ਰੀਖਿਆ ਵੀ ਨਹੀਂ ਦੇਣੀ ਪਵੇਗੀ।

ਜਿਕਰਯੋਗ ਹੈ ਕਿ ਯੂਜੀਸੀ ਨੇ ਪਿਛਲੇ ਹਫ਼ਤੇ ਮੀਟਿੰਗ ਕਰਕੇ ਇਸ ਬਾਰੇ ਫ਼ੈਸਲਾ ਲਿਆ ਹੈ। ਵਾਧੂ ਸੀਟਾਂ ਤੈਅ ਸੀਟਾਂ ਨਾਲੋਂ ਵੱਖਰੀਆਂ ਹੋਣਗੀਆਂ ਅਤੇ ਇਨ੍ਹਾਂ ਸੀਟਾਂ ਦਾ ਫ਼ੈਸਲਾ ਸਬੰਧਤ ਉੱਚ ਵਿਦਿਅਕ ਅਦਾਰਿਆਂ ਵੱਲੋਂ ਤੈਅ ਮਾਪਦੰਡਾਂ ਮੁਤਾਬਕ ਲਿਆ ਜਾਵੇਗਾ। ਯੂਜੀਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਦੱਸਿਆ ਕਿ ਵਿਦੇਸ਼ੀ ਵਿਦਿਆਰਥੀਆਂ ਦੇ ਦਾਖ਼ਲੇ ਲਈ ਉੱਚ ਵਿਦਿਅਕ ਅਦਾਰੇ ਪਾਰਦਰਸ਼ੀ ਪ੍ਰਕਿਰਿਆ ਅਪਣਾ ਸਕਦੇ ਹਨ।

ਇਹ ਵੀ ਪੜ੍ਹੋ; ਸਰਕਾਰ ਆਮ ਲੋਕਾਂ ’ਤੇ ਟੈਕਸਾਂ ਦਾ ਬੋਝ ਵਧਾ ਰਹੀ ਹੈ ‘ਤੇ ਆਪਣੇ ‘ਮਿੱਤਰਾਂ’ ਦਾ ਟੈਕਸ ਘਟਾ ਰਹੀ :ਕਾਂਗਰਸ ਆਗੂ ਰਾਹੁਲ ਗਾਂਧੀ

 

ਵਿਦੇਸ਼ੀ ਵਿਦਿਆਰਥੀਆਂ ਲਈ ਤੈਅ ਕੀਤੀਆਂ ਗਈਆਂ ਵਾਧੂ ਸੀਟਾਂ ’ਤੇ ਐਕਸਚੇਂਜ ਪ੍ਰੋਗਰਾਮ ਤਹਿਤ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਦਾ ਕੋਈ ਹੱਕ ਨਹੀਂ ਹੋਵੇਗਾ। ਇਕ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਵਿਦੇਸ਼ੀ ਵਿਦਿਆਰਥੀਆਂ ਲਈ ਰੱਖੀਆਂ ਗਈਆਂ ਸੀਟਾਂ ’ਚੋਂ ਕੋਈ ਸੀਟ ਖਾਲੀ ਰਹਿ ਜਾਂਦੀ ਹੈ ਤਾਂ ਉਹ ਕਿਸੇ ਹੋਰ ਨੂੰ ਅਲਾਟ ਨਹੀਂ ਕੀਤੀ ਜਾ ਸਕੇਗੀ।

Tags: news mediaUGCugc newsunder graduation news
Share243Tweet152Share61

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.