ਐਤਵਾਰ, ਜੂਨ 1, 2025 10:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਦੇ ਸ਼ਾਸਨ ‘ਚ ਭਾਰਤ-ਪਾਕਿ ਦੇ ਚੰਗੇ ਸਬੰਧਾਂ ਦੀ ਕੋਈ ਗੁੰਜਾਇਸ਼ ਨਹੀਂ : ਇਮਰਾਨ ਖਾਨ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਅਤੇ ਭਾਰਤ ਦਰਮਿਆਨ ਚੰਗੇ ਸਬੰਧ ਚਾਹੁੰਦੇ ਹਨ ਪਰ ਜਦੋਂ ਤਕ ਭਾਜਪਾ ਸੱਤਾ ਵਿੱਚ ਹੈ, ਅਜਿਹਾ ਹੋਣ ਦੀ ਕੋਈ ਗੁੰਜਾਇਸ਼ ਨਹੀਂ ਹੈ।

by Bharat Thapa
ਨਵੰਬਰ 22, 2022
in Featured, Featured News, ਵਿਦੇਸ਼
0

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਅਤੇ ਭਾਰਤ ਦਰਮਿਆਨ ਚੰਗੇ ਸਬੰਧ ਚਾਹੁੰਦੇ ਹਨ ਪਰ ਜਦੋਂ ਤਕ ਭਾਜਪਾ ਸੱਤਾ ਵਿੱਚ ਹੈ, ਅਜਿਹਾ ਹੋਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਬ੍ਰਿਟਿਸ਼ ਅਖ਼ਬਾਰ ‘ਦਿ ਟੈਲੀਗ੍ਰਾਫ’ ਨੂੰ ਦਿੱਤੇ ਇੰਟਰਵਿਊ ’ਚ ਇਮਰਾਨ ਖਾਨ (70) ਨੇ ਉਨ੍ਹਾਂ ਆਰਥਿਕ ਲਾਭਾਂ ’ਤੇ ਚਾਨਣਾ ਪਾਇਆ ਜੋ ਦੋਵੇਂ ਗੁਆਂਢੀ ਦੇਸ਼ ਇਕ-ਦੂਜੇ ਨਾਲ ਵਪਾਰ ਸਥਾਪਿਤ ਕਰਨ ’ਤੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਹੁਤ ਲਾਭ ਹੋਣਗੇ ਪਰ ਉਨ੍ਹਾਂ ਨੇ ਦਲੀਲ ਦਿੱਤੀ ਕਿ ਕਸ਼ਮੀਰ ਮੁੱਦਾ ਮੁੱਖ ਰੁਕਾਵਟ ਹੈ। ਮੈਂ ਸਮਝਦਾ ਹਾਂ ਕਿ ਇਹ ਸੰਭਵ ਹੈ ਪਰ ਭਾਜਪਾ ਸਰਕਾਰ ਬਹੁਤ ਹੀ ਕੱਟੜ ਹੈ ਅਤੇ ਇਨ੍ਹਾਂ ਮੁੱਦਿਆਂ ‘ਤੇ ਉਸ ਦਾ ਰਾਸ਼ਟਰਵਾਦੀ ਨਜ਼ਰੀਆ ਹੈ।

ਅਖ਼ਬਾਰ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ, “ਇਹ ਨਿਰਾਸ਼ਾਜਨਕ ਹੈ, ਕਿਉਂਕਿ ਤੁਹਾਡੇ ਕੋਲ (ਹੱਲ ਲਈ) ਕੋਈ ਗੁੰਜਾਇਸ਼ ਨਹੀਂ ਹੈ, ਉਹ ਰਾਸ਼ਟਰਵਾਦੀ ਭਾਵਨਾਵਾਂ ਨੂੰ ਭੜਕਾਉਂਦੇ ਹਨ। ਇੱਕ ਵਾਰ ਰਾਸ਼ਟਰਵਾਦ ਦਾ ਇਹ ਜਿੰਨ ਬੋਤਲ ਤੋਂ ਬਾਹਰ ਆ ਗਿਆ ਤਾਂ ਉਸ ਨੂੰ ਵਾਪਸ ਪਾਉਣਾ ਬਹੁਤ ਮੁਸ਼ਕਲ ਹੁੰਦਾ ਹੈ।” ਹਾਲਾਂਕਿ, ਭਾਰਤ ਨੇ ਵਾਰ-ਵਾਰ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਵਿੱਚ ਪਾਕਿਸਤਾਨ ਨਾਲ ਆਮ ਗੁਆਂਢੀ ਰਿਸ਼ਤੇ ਕਾਇਮ ਰੱਖਣਾ ਚਾਹੁੰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BJP's ruleimran khanindia-pakno scopepropunjabtvrelations
Share206Tweet129Share52

Related Posts

ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਤੋਂ ਵੱਡੀ ਰਾਹਤ, ਸਿਲੰਡਰ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਰਹੇਗਾ ਅੱਜ ਦਾ ਮੌਸਮ

ਜੂਨ 1, 2025

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025
Load More

Recent News

ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਤੋਂ ਵੱਡੀ ਰਾਹਤ, ਸਿਲੰਡਰ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਰਹੇਗਾ ਅੱਜ ਦਾ ਮੌਸਮ

ਜੂਨ 1, 2025

Trending Video: ਚੱਲਦੀ ਟਰੇਨ ਦੇ ਦਰਵਾਜੇ ‘ਚ ਲਟਕ ਵੀਡੀਓ ਬਣਾ ਰਹੀ ਸੀ ਕੁੜੀ, ਲੱਗਿਆ ਅਜਿਹਾ ਝਟਕਾ, ਦੇਖੋ ਵੀਡੀਓ

ਮਈ 30, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.