ਸੋਮਵਾਰ, ਅਪ੍ਰੈਲ 13, 2026 04:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਚ ਮੀਂਹ ਤੋਂ ਬਾਅਦ 2 ਡਿਗਰੀ ਹੋਰ ਵਧਿਆ ਤਾਪਮਾਨ, 16-17 ਅਪ੍ਰੈਲ ਨੂੰ ਹੀਟ ਵੇਵ ਦਾ ਅਲਰਟ

ਪੰਜਾਬ ਵਿੱਚ ਮੀਂਹ ਪੈਣ ਤੋਂ ਥੋੜ੍ਹੀ ਰਾਹਤ ਮਿਲਣ ਮਿਲੀ ਸੀ, ਪਰ ਮੀਂਹ ਰੁਕਣ ਤੋਂ ਬਾਅਦ ਤਾਪਮਾਨ ਫਿਰ ਤੋਂ ਵਧਣ ਲੱਗ ਪਿਆ ਹੈ।

by Gurjeet Kaur
ਅਪ੍ਰੈਲ 13, 2025
in Featured News, weather update
0

ਪੰਜਾਬ ਵਿੱਚ ਅਪ੍ਰੈਲ ਮਹੀਨੇ ਵਿੱਚ ਬਹੁਤ ਗਰਮੀ ਪੈ ਰਹੀ ਸੀ ਪਰ ਬੀਤੇ ਦਿਨੀ ਪੰਜਾਬ ਦੇ ਕਾਫੀ ਜਿਲਿਆਂ ਵਿੱਚ ਮੀਂਹ ਪਿਆ ਜਿਸ ਕਾਰਨ ਪੰਜਾਬ ਵਿੱਚ ਮੀਂਹ ਪੈਣ ਤੋਂ ਥੋੜ੍ਹੀ ਰਾਹਤ ਮਿਲਣ ਮਿਲੀ ਸੀ, ਪਰ ਮੀਂਹ ਰੁਕਣ ਤੋਂ ਬਾਅਦ ਤਾਪਮਾਨ ਫਿਰ ਤੋਂ ਵਧਣ ਲੱਗ ਪਿਆ ਹੈ।

ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ, ਜਿਸ ਕਾਰਨ ਅਜੇ ਤੱਕ ਗੰਭੀਰ ਗਰਮੀ ਵਰਗੀ ਸਥਿਤੀ ਨਹੀਂ ਦੇਖੀ ਜਾ ਰਹੀ ਹੈ ਪਰ, ਗਰਮੀ ਦੀ ਲਹਿਰ ਦਾ ਦੂਜਾ ਦੌਰ 16 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਜਦੋਂ ਕਿ 18 ਅਪ੍ਰੈਲ ਨੂੰ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਹੈ।

ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਮੌਸਮ ਵਿਭਾਗ ਨੇ ਇੱਕ ਵਾਰ ਫਿਰ ਸੂਬੇ ਵਿੱਚ ਗਰਮੀ ਦੀ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਹ ਰਾਜ ਵਿੱਚ ਗਰਮੀ ਦੀ ਲਹਿਰ ਦਾ ਦੂਜਾ ਦੌਰ ਹੈ।

ਇਸ ਸਮੇਂ ਦੌਰਾਨ, ਤੇਜ਼ ਗਰਮ ਹਵਾਵਾਂ ਚੱਲ ਸਕਦੀਆਂ ਹਨ। ਇਹ ਪੜਾਅ 16 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ ਇਸਦਾ ਪ੍ਰਭਾਵ 17 ਅਪ੍ਰੈਲ ਨੂੰ ਵੀ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜਰੂਰੀ ਸਾਵਧਾਨੀਆਂ ਤੇ ਧਿਆਨ ਰੱਖਿਆ ਜਾਵੇ।

Tags: IMDlatest newslatest Updatepropunjabnewspropunjabtvweather updte
Share239Tweet149Share60

Related Posts

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਅਪ੍ਰੈਲ 13, 2026

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਅਪ੍ਰੈਲ 13, 2026
Load More

Recent News

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਅਪ੍ਰੈਲ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result