ਬੁੱਧਵਾਰ, ਅਗਸਤ 12, 2026 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

VVIP ਅਤੇ ਅਫ਼ਸਰਾਂ ਦੇ ਕਾਫ਼ਲੇ ਦੀਆਂ ਗੱਡੀਆਂ ਹੋਣਗੀਆਂ ਘੱਟ : ਰਾਜਪਾਲ ਨੇ ਸੁਰੱਖਿਆ ਵਿਭਾਗ ਨੂੰ ਭੇਜਿਆ ਪੱਤਰ

ਪੱਛਮੀ ਏਸ਼ੀਆ ਵਿੱਚ ਵੱਧ ਰਹੇ ਤਣਾਅ ਅਤੇ ਗਲੋਬਲ ਤੇਲ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪਿਛਲੇ ਦਿਨੀ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਦੀ ਅਪੀਲ ਕੀਤੀ ਹੈ

by Pro Punjab Tv
ਮਈ 17, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੱਛਮੀ ਏਸ਼ੀਆ ਵਿੱਚ ਵੱਧ ਰਹੇ ਤਣਾਅ ਅਤੇ ਗਲੋਬਲ ਤੇਲ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪਿਛਲੇ ਦਿਨੀ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਦੀ ਅਪੀਲ ਕੀਤੀ ਹੈ।

ਇਸ ਅਪੀਲ ਦਾ ਅਸਰ ਹੁਣ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਇਸੇ ਲੜੀ ਤਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸੁਰੱਖਿਆ ਵਿਭਾਗ ਨੂੰ ਇੱਕ ਵਿਸ਼ੇਸ਼ ਪੱਤਰ ਭੇਜਿਆ ਹੈ।

ਇਸ ਨਵੇਂ ਫੈਸਲੇ ਅਨੁਸਾਰ, VVIP ਲੋਕਾਂ ਅਤੇ ਉੱਚ ਅਧਿਕਾਰੀਆਂ ਦੇ ਕਾਫ਼ਲੇ ਵਿੱਚ ਸ਼ਾਮਲ ਗੱਡੀਆਂ ਦੀ ਗਿਣਤੀ ਨੂੰ ਘਟਾਇਆ ਜਾਵੇਗਾ। ਇਸ ਤੋਂ ਇਲਾਵਾ, ਪ੍ਰਸ਼ਾਸਨ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਬੁੱਧਵਾਰ ਵਾਲੇ ਦਿਨ ਕੋਈ ਵੀ ਸਟਾਫ਼ ਮੈਂਬਰ ਜਾਂ ਅਧਿਕਾਰੀ ਸਰਕਾਰੀ ਗੱਡੀ ਦੀ ਵਰਤੋਂ ਨਹੀਂ ਕਰੇਗਾ। ਇਸ ਕਦਮ ਦਾ ਮੁੱਖ ਮਕਸਦ ਤੇਲ ਦੀ ਬਚਤ ਕਰਨਾ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਯੋਗਦਾਨ ਪਾਉਣਾ ਹੈ।

 

Tags: Governor Gulab Chand KatariaGovernor sends letter to security departmentGulab chand katarialatest newspro punjab tvpro punjab tv newspunjab news
Share204Tweet127Share51

Related Posts

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026
Load More

Recent News

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.