ਸ਼ਨੀਵਾਰ, ਜੂਨ 13, 2026 04:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ‘ਚ ਹੋਵੇਗਾ ਸੁਧਾਰ, ਪੰਜਾਬ ਸਰਕਾਰ ਵਿਕਾਸ ਕਾਰਜਾਂ ‘ਤੇ ਖਰਚੇਗੀ 7.29 ਕਰੋੜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

by Gurjeet Kaur
ਦਸੰਬਰ 5, 2022
in ਪੰਜਾਬ
0

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ‘ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਇਸ ਦਿਸ਼ਾ ਵਿਚ ਇੱਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿਖੇ ਜਲ ਸਪਲਾਈ, ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ ‘ਤੇ ਤਕਰੀਬਨ 7.29 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਜਲੰਧਰ ਵਿਖੇ ਜਲ ਸਪਲਾਈ ਵਿਵਸਥਾ ਨੂੰ ਬਿਹੱਤਰ ਬਣਾਉਣ ਲਈ ਡੀ ਆਈ ਕੇ-7 ਜਲ ਸਪਲਾਈ ਲਾਈਨ ਪ੍ਰਦਾਨ/ਵਿਛਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਨਾਲ ਹੀ ਸਲੂਇਸ ਵਾਲਵ ਹੌਡੀਜ਼ ਦਾ ਨਿਰਮਾਣ, ਘਰ ਦੇ ਕੁਨੈਕਸ਼ਨ ਸਮੇਤ ਫਾਇਰ ਹਾਈਡ੍ਰੈਂਟਸ ਅਤੇ ਇਸ ਨਾਲ ਸਬੰਧਤ ਹੋਰ ਕੰਮ ਕੀਤੇ ਜਾਣਗੇ, ਜਿਸ ‘ਤੇ ਅੰਦਾਜ਼ਨ 6.34 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਇਸੇ ਤਰ੍ਹਾਂ ਜਲੰਧਰ ਦੇ ਫਿਲੌਰ ਵਿਖੇ ਵਾਰਡ ਨੰਬਰ 8 ਅਤੇ 9 ਵਿਖੇ ਵਾਟਰ ਸਪਲਾਈ ਦੀ ਜੀ.ਆਈ ਪਾਈਪ ਲਾਈਨ ਅਤੇ ਸੀਵਰੇਜ ਲਾਈਨ ਵਿਛਾਉਣ ‘ਤੇ ਲਗਪਗ 26.93 ਲੱਖ ਰੁਪਏ ਖਰਚ ਕੀਤੇ ਜਾਣਗੇ।

ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜਲੰਧਰ ਸ਼ਹਿਰ ਵਿਖੇ ਵੱਖ- ਵੱਖ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ ਅਤੇ ਨਾਲ ਹੀ ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਕੰਮਾਂ ਅਤੇ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਨੂੰ ਨਿਰਵਿਘਨ ਚਲਾਉਣ ਲਈ ਵੱਖ-ਵੱਖ ਅਸਾਮੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਜਿਨ੍ਹਾਂ ‘ਤੇ ਤਕਰੀਬਨ 68.29 ਲੱਖ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਮਾਨ ਸਰਕਾਰ ਦਾ ਸੁਪਨਾ ਸਾਕਾਰ ਹੋ ਸਕੇ।

Tags: Cabinet MinisterInderbir Singh Nijharpro punjab tvpunjab governmentpunjabi news
Share201Tweet126Share50

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.