ਐਤਵਾਰ, ਮਈ 10, 2026 06:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਕੂਲਾਂ ‘ਚ ਵੀ ਹੋਵੇਗੀ ONLINE ਪੜ੍ਹਾਈ, ਜਾਣੋ ਕਦੋਂ ਸ਼ੁਰੂ ਹੋਣਗੀਆਂ ਕਲਾਸਾਂ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 20, 2024
in ਪੰਜਾਬ
0

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ JEE ਮੇਨਜ਼ ਅਤੇ ਨੀਟ ਪ੍ਰੀਖਿਆ ਦੀ ਤਿਆਰੀ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿਚ ਨੀਟ ਪ੍ਰੀਖਿਆ ਦੀਆਂ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪਿਛਲੇ ਹਫ਼ਤੇ ਤੋਂ JEE ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (Al) ਬੇਸਡ ਸਾਫ਼ਟਵੇਅਰ ਤਿਆਰ ਕੀਤਾ ਹੈ। ਇਹ ਯੋਜਨਾ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖਰਤਾ ਦੀ ਸਾਥੀ ਐਪ ਨਾਲ ਸਬੰਧਤ ਹੈ।

ਨੀਟ ਪ੍ਰੀਖਿਆ ਲਈ 20 ਨਵੰਬਰ ਤੋਂ 4.30 ਵਜੇ ਤੋਂ 6.30 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਦੱਸ ਦਈਏ ਕਿ JEE ਮੇਨ ਲਈ 11 ਨਵੰਬਰ ਤੋਂ ਹੀ ਸਕੂਲ ਦੇ ਸਮੇਂ ਦੌਰਾਨ 1.15 ਤੋਂ 3.20 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦਾ ਪੀਰੀਅਡ ਲਗਾਇਆ ਜਾ ਰਿਹਾ ਹੈ।

ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਤੇ ਨੀਟ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ 4 ਮਹੀਨਿਆਂ ਦਾ ਹੋਵੇਗਾ। ਇਸ ਵਿਚ ਬੱਚਿਆਂ ਨੂੰ ਫਿਜ਼ਿਕਸ, ਕੈਮਿਸਟਰੀ ਤੇ ਮੈਥਸ ਸਮੇਤ ਸਾਰੇ ਵਿਸ਼ੇ ਕਵਰ ਕੀਤੇ ਜਾਣਗੇ।

ਕੋਚਿੰਗ ਲਈ ਸਰਕਾਰੀ ਸਕੂਲਾਂ ਵਿਚ ਡਿਜੀਟਲ ਕਲਾਸ ਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਇਸ ਯੋਜਨਾ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈਣ।

Tags: latest newsOnline classpro punjab tvpunjab schoolsPunjabiNews
Share208Tweet130Share52

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.