ਐਤਵਾਰ, ਜੂਨ 29, 2025 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

by Gurjeet Kaur
ਅਪ੍ਰੈਲ 22, 2024
in weather update, ਪੰਜਾਬ
0

ਪੰਜਾਬ ‘ਚ ਅਜੇ ਲੋਕਾਂ ਨੂੰ ਵੱਟ ਕੱਢਵੀਂ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਦੇ ਮੁਤਾਬਕ 25 ਅਪ੍ਰੈਲ ਤੱਕ ਮੌਸਮ ਸਾਫ ਰਹੇਗਾ।ਇਸ ਤੋਂ ਬਾਅਦ ਇਕ ਨਵੀਂ ਪੱਛਮੀ ਗੜਬੜ ਸਰਗਰਮ ਹੋਵੇਗੀ।

ਇਸ ਕਾਰਨ ਸੂਬੇ ਦੇ ਕਈ ਜ਼ਿਲਿ੍ਹਆਂ ‘ਚ 26 ਤੋਂ 27 ਅਪ੍ਰੈਲ ਨੂੰ ਬੂੰਦਾਬਾਂਦੀ ਦੇ ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।ਇਨ੍ਹਾਂ ਦਿਨਾਂ ‘ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਦੇ ਮੁਤਾਬਕ ਫਰੀਦਕੋਟ ਅਤੇ ਫਾਜ਼ਿਲਕਾ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਿਹੜਾ ਆਮ ਨਾਲੋਂ 2 ਡਿਗਰੀ ਜ਼ਿਆਦਾ ਸੀ।

ਚੰਡੀਗੜ੍ਹ, ਰੂਪਨਗਰ, ਅੰਮ੍ਰਿਤਸਰ, ਬਰਮਾਲਾ ਅਤੇ ਪਟਿਆਲਾ ‘ਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਹਾਲਾਂਕਿ ਇਸ ਤੋਂ ਬਾਅਦ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Tags: latest newspro punjab tvpunjab weatherrainRain AlertweatherWeather Todayweather update
Share972Tweet608Share243

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ , ਜਾਣੋ ਕਿਵੇਂ ਦਾ ਰਹੇਗਾ ਮੌਸਮ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Weather Update: ਪੰਜਾਬ ਦੇ ਇਹਨਾਂ 4 ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.