ਐਤਵਾਰ, ਸਤੰਬਰ 13, 2026 02:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Winter skin care: ਠੰਢ ਵਿੱਚ ਚਮੜੀ ਨੂੰ ਹੋ ਸਕਦੀਆਂ ਹਨ ਇਹ ਆਮ ਸਮੱਸਿਆਵਾਂ, ਜਾਣੋ ਕਿਵੇਂ ਰੱਖ ਸਕਦੇ ਹੋ ਆਪਣਾ ਧਿਆਨ

Skin diseases in winter: ਠੰਢ ਦੇ ਮੌਸਮ ਵਿੱਚ ਕਈ ਬਿਮਾਰੀਆਂ ਤੇਜ਼ੀ ਨਾਲ ਫੈਲਦੀਆਂ ਹਨ, ਅਜਿਹੀ ਸਥਿਤੀ ਵਿੱਚ ਚਮੜੀ ਦੀ ਦੇਖਭਾਲ ਕਰਨਾ ਬਹੁਤ ਜ਼ਰੂਰੀ ਹੈ। ਠੰਡੇ ਦਿਨਾਂ ਵਿਚ ਖੁਸ਼ਕ ਅਤੇ ਖੁਰਦਰੀ ਚਮੜੀ ਦੇ ਨਾਲ ਚਮੜੀ ਨਾਲ ਜੁੜੀਆਂ ਹੋਰ ਸਮੱਸਿਆਵਾਂ ਬਹੁਤ ਪਰੇਸ਼ਾਨ ਕਰਦੀਆਂ ਹਨ।

by Bharat Thapa
ਦਸੰਬਰ 2, 2022
in ਸਿਹਤ, ਲਾਈਫਸਟਾਈਲ
0

Winter skin care: ਮੌਸਮ ਵਿੱਚ ਬਦਲਾਅ ਦੇ ਨਾਲ-ਨਾਲ ਚਮੜੀ ਵਿੱਚ ਬਦਲਾਅ ਸਾਫ਼ ਦੇਖਿਆ ਜਾ ਸਕਦਾ ਹੈ। ਖਾਸ ਕਰਕੇ ਠੰਢ ਵਿੱਚ ਚਮੜੀ ਖੁਸ਼ਕੀ ਅਤੇ ਖਾਰਸ਼ ਹੋ ਜਾਂਦੀ ਹੈ। ਠੰਢ ਵਿੱਚ ਤੁਹਾਨੂੰ ਚਮੜੀ ਨਾਲ ਸਬੰਧਤ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਠੰਢ ਵਿੱਚ ਹੋਣ ਵਾਲੇ ਧੱਫੜ ਚਮੜੀ ਨੂੰ ਖਰਾਬ ਕਰ ਸਕਦੇ ਹਨ। ਇਨ੍ਹਾਂ ਧੱਫੜਾਂ ਦਾ ਛਾਲਿਆਂ ਵਿੱਚ ਤਬਦੀਲ ਹੋਣਾ ਇਸਦੀ ਗੰਭੀਰ ਸਥਿਤੀ ਨੂੰ ਦਰਸਾਉਂਦਾ ਹੈ। ਰਾਹਤ ਲੈਣ ਲਈ ਤੁਸੀਂ ਕਿਸੇ ਮਾਹਰ ਨਾਲ ਸੰਪਰਕ ਕਰ ਸਕਦੇ ਹੋ। ਇਸ ਸਥਿਤੀ ਤੋਂ ਬਚਣ ਲਈ ਸ਼ੁਰੂ ਤੋਂ ਹੀ ਚਮੜੀ ਦਾ ਧਿਆਨ ਰੱਖੋ ਅਤੇ ਚਮੜੀ ਨੂੰ ਹਾਈਡਰੇਟ ਰੱਖੋ।

ਸੋਰਾਇਸਿਸ ਜੋ ਚਮੜੀ ਵਿੱਚ ਚੀਰ, ਜਲਣ ਅਤੇ ਸੋਜ ਦਾ ਕਾਰਨ ਬਣਦੀ ਹੈ, ਇਹ ਜ਼ਿਆਦਾਤਰ ਖੋਪੜੀ, ਕੂਹਣੀ ਅਤੇ ਗੋਡਿਆਂ ‘ਤੇ ਹੁੰਦਾ ਹੈ। ਇਹ ਇੱਕ ਪੁਰਾਣੀ ਸਮੱਸਿਆ ਹੈ, ਜਿਸਦਾ ਕੋਈ ਇਲਾਜ ਨਹੀਂ ਹੈ। ਪਰ, ਇਸਦੇ ਪ੍ਰਭਾਵ ਨੂੰ ਦਵਾਈਆਂ ਲੈ ਕੇ ਘਟਾਇਆ ਜਾ ਸਕਦਾ ਹੈ। ਠੰਢ ਵਿੱਚ ਸੋਰਾਇਸਿਸ ਦੀ ਸਮੱਸਿਆ ਦਾ ਖਤਰਾ ਹੋਰ ਵੀ ਵੱਧ ਜਾਂਦਾ ਹੈ।

ਇਹ ਚਮੜੀ ਨਾਲ ਜੁੜੀ ਅਜਿਹੀ ਸਮੱਸਿਆ ਹੈ, ਜਿਸ ‘ਚ ਚਮੜੀ ‘ਤੇ ਲਾਲੀ ਅਤੇ ਛੋਟੇ-ਛੋਟੇ ਪਿਮਪਲਜ ਦੀ ਸਮੱਸਿਆ ਹੋ ਜਾਂਦੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਚਿਹਰੇ ਦੇ ਟਿਸ਼ੂਆਂ ਦਾ ਮੋਟਾ ਹੋ ਜਾਣਾ ਅਤੇ ਖੂਨ ਦੀਆਂ ਨਾੜੀਆਂ ਦਾ ਦਿਖਾਈ ਦੇਣਾ। ਚਮੜੀ ਦੀ ਸਥਿਤੀ ਤੋਂ ਠੀਕ ਹੋਣ ਲਈ ਮਹੀਨੇ ਵੀ ਲੱਗ ਸਕਦੇ ਹਨ। ਰੋਸੇਸੀਆ ਤੋਂ ਬਚਣ ਲਈ, ਕਿਸੇ ਵੀ ਉਤਪਾਦ ਦੀ ਵਰਤੋਂ ਕਰਨ ਤੋਂ ਪਹਿਲਾਂ ਚਮੜੀ ਦੇ ਮਾਹਰ ਨਾਲ ਸਲਾਹ ਕਰੋ।

ਠੰਢ ਵਿੱਚ ਚਮੜੀ ਖੁਸ਼ਕ, ਲਾਲ ਹੋ ਜਾਂਦੀ ਹੈ। ਠੰਡੀ ਹਵਾ ਅਤੇ ਖੁਸ਼ਕੀ ਚਮੜੀ ਲਈ ਠੀਕ ਨਹੀਂ, ਇਸ ਲਈ ਚਮੜੀ ਨੂੰ ਹਾਈਡਰੇਟ ਰੱਖਣ ਲਈ ਆਪਣੀ ਪੂਰੀ ਕੋਸ਼ਿਸ਼ ਕਰੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newsskin care
Share240Tweet150Share60

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.