ਸ਼ੁੱਕਰਵਾਰ, ਅਕਤੂਬਰ 10, 2025 01:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

January OTT release: ਨਵੇਂ ਸਾਲ ‘ਤੇ OTT ‘ਤੇ ਰਿਲੀਜ ਹੋਣਗੀਆਂ ਇਹ ਫ਼ਿਲਮਾਂ ਤੇ ਵੈੱਬ ਸੀਰੀਜ਼

January OTT release: ਨਵੇਂ ਸਾਲ ਦੇ ਪਹਿਲੇ ਮਹੀਨੇ, OTT ਪਲੇਟਫਾਰਮ 'ਤੇ ਕਈ ਫਿਲਮਾਂ ਤੇ ਵੈੱਬ ਸੀਰੀਜ਼ ਦਸਤਕ ਦੇਣ ਜਾ ਰਹੀਆਂ ਹਨ। ਦੇਖੋ ਲਿਸਟ

by Bharat Thapa
ਜਨਵਰੀ 2, 2023
in ਹਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
January OTT release: ਸਿਨੇਮਾ ਜਗਤ ਦੀਆਂ ਕਈ ਨਵੀਆਂ ਫਿਲਮਾਂ ਤੇ ਵੈੱਬ ਸੀਰੀਜ਼ ਨਵੇਂ ਸਾਲ 'ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜੋ ਸਿਨੇਮਾਘਰਾਂ ਦੇ ਨਾਲ-ਨਾਲ OTT ਪਲੇਟਫਾਰਮ 'ਤੇ ਵੀ ਰਿਲੀਜ਼ ਹੋਣ ਜਾ ਰਹੀਆਂ ਹਨ। ਅਜਿਹੀ ਸਥਿਤੀ 'ਚ, ਅਸੀਂ ਤੁਹਾਨੂੰ ਉਨ੍ਹਾਂ ਫਿਲਮਾਂ ਤੇ ਵੈਬ ਸੀਰੀਜ਼ ਦੀ ਸੂਚੀ ਦੱਸਾਂਗੇ, ਜੋ ਜਨਵਰੀ 2023 'ਚ ਆਨਲਾਈਨ OTT ਪਲੇਟਫਾਰਮ 'ਤੇ ਰਿਲੀਜ਼ ਹੋਣਗੀਆਂ।
Taza Khabar: ਮਸ਼ਹੂਰ YouTuber ਭੁਵਨ ਬਾਮ ਦੀ ਮੋਸਟ ਅਵੇਟਿਡ ਵੈੱਬ ਸੀਰੀਜ਼ 'ਤਾਜਾ ਖਬਰ' ਜਨਵਰੀ ਦੇ ਪਹਿਲੇ ਹਫਤੇ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਸੀਰੀਜ਼ 'ਚ ਭੁਵਨ ਬਾਮ ਵੰਸਤ ਗਾਵੜੇ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।
The Pale Blue Eye: ਮੱਡਰ ਮਿਸਟ੍ਰੀ ਤੇ ਜਾਸੂਸੀ 'ਤੇ ਆਧਾਰਿਤ ਹਾਲੀਵੁੱਡ ਵੈੱਬ ਸੀਰੀਜ਼ 'ਦ ਪੇਲ ਬਲੂ ਆਈ' ਵੀ ਨਵੇਂ ਸਾਲ ਦੇ ਪਹਿਲੇ ਮਹੀਨੇ OTT 'ਤੇ ਰਿਲੀਜ਼ ਹੋਵੇਗੀ। ਇਸ ਸੀਰੀਜ਼ ਦੀ ਆਨਲਾਈਨ ਸਟ੍ਰੀਮਿੰਗ 6 ਜਨਵਰੀ ਤੋਂ ਨੈੱਟਫਲਿਕਸ 'ਤੇ ਹੋਵੇਗੀ।
Vikram-Vedha: ਰਿਤਿਕ ਰੋਸ਼ਨ ਤੇ ਸੈਫ ਅਲੀ ਖਾਨ ਸਟਾਰਰ ਫਿਲਮ 'ਵਿਕਰਮ-ਵੇਧਾ' ਓਟੀਟੀ ਰਿਲੀਜ਼ ਲਈ ਤਿਆਰ ਹੈ। ਸਿਨੇਮਾਘਰਾਂ 'ਚ ਕੁਝ ਖਾਸ ਨਾ ਦਿਖਾਉਣ ਵਾਲੀ ਇਹ ਫਿਲਮ ਹੁਣ OTT 'ਤੇ ਰਿਲੀਜ਼ ਹੋ ਰਹੀ ਹੈ।
Trial by Fire: ਦਿੱਲੀ ਦੇ ਉਪਹਾਰ ਸਿਨੇਮਾ 'ਚ ਅੱਗ ਦੀ ਘਟਨਾ 'ਤੇ ਆਧਾਰਿਤ ਵੈੱਬ ਸੀਰੀਜ਼ 'ਟਰਾਇਲ ਬਾਏ ਫਾਇਰ' ਵੀ ਰਿਲੀਜ਼ ਲਈ ਤਿਆਰ ਹੈ। ਫ਼ੈਨਜ ਇਸ ਸੀਰੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਸੱਚੀ ਘਟਨਾ 'ਤੇ ਆਧਾਰਿਤ ਇਹ ਵੈੱਬ ਸੀਰੀਜ਼ 13 ਜਨਵਰੀ ਨੂੰ OTT ਪਲੇਟਫਾਰਮ Netflix 'ਤੇ ਸਟ੍ਰੀਮ ਕੀਤੀ ਜਾਵੇਗੀ।
Mission-Majnu: ਬਾਲੀਵੁੱਡ ਦੇ ਹੈਂਡਸਮ ਹੰਕ ਸਿਧਾਰਥ ਮਲਹੋਤਰਾ ਤੇ ਸਾਊਥ ਸੁਪਰਸਟਾਰ ਰਸ਼ਮਿਕਾ ਮੰਡਾਨਾ ਦੀ ਫਿਲਮ 'ਮਿਸਨ ਮਜਨੁ' ਵੀ ਇਸੇ ਜਨਵਰੀ 'ਚ ਰਿਲੀਜ਼ ਹੋਵੇਗੀ। ਫਿਲਮ ਮਿਸ਼ਨ ਮਜਨੂੰ 20 ਜਨਵਰੀ ਨੂੰ ਸਿੱਧੇ ਓਟੀਟੀ ਪਲੇਟਫਾਰਮ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਫ਼ੈਨਜ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
January OTT release: ਸਿਨੇਮਾ ਜਗਤ ਦੀਆਂ ਕਈ ਨਵੀਆਂ ਫਿਲਮਾਂ ਤੇ ਵੈੱਬ ਸੀਰੀਜ਼ ਨਵੇਂ ਸਾਲ ‘ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਜੋ ਸਿਨੇਮਾਘਰਾਂ ਦੇ ਨਾਲ-ਨਾਲ OTT ਪਲੇਟਫਾਰਮ ‘ਤੇ ਵੀ ਰਿਲੀਜ਼ ਹੋਣ ਜਾ ਰਹੀਆਂ ਹਨ। ਅਜਿਹੀ ਸਥਿਤੀ ‘ਚ, ਅਸੀਂ ਤੁਹਾਨੂੰ ਉਨ੍ਹਾਂ ਫਿਲਮਾਂ ਤੇ ਵੈਬ ਸੀਰੀਜ਼ ਦੀ ਸੂਚੀ ਦੱਸਾਂਗੇ, ਜੋ ਜਨਵਰੀ 2023 ‘ਚ ਆਨਲਾਈਨ OTT ਪਲੇਟਫਾਰਮ ‘ਤੇ ਰਿਲੀਜ਼ ਹੋਣਗੀਆਂ।
Taza Khabar: ਮਸ਼ਹੂਰ YouTuber ਭੁਵਨ ਬਾਮ ਦੀ ਮੋਸਟ ਅਵੇਟਿਡ ਵੈੱਬ ਸੀਰੀਜ਼ ‘ਤਾਜਾ ਖਬਰ’ ਜਨਵਰੀ ਦੇ ਪਹਿਲੇ ਹਫਤੇ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਸੀਰੀਜ਼ ‘ਚ ਭੁਵਨ ਬਾਮ ਵੰਸਤ ਗਾਵੜੇ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।
The Pale Blue Eye: ਮੱਡਰ ਮਿਸਟ੍ਰੀ ਤੇ ਜਾਸੂਸੀ ‘ਤੇ ਆਧਾਰਿਤ ਹਾਲੀਵੁੱਡ ਵੈੱਬ ਸੀਰੀਜ਼ ‘ਦ ਪੇਲ ਬਲੂ ਆਈ’ ਵੀ ਨਵੇਂ ਸਾਲ ਦੇ ਪਹਿਲੇ ਮਹੀਨੇ OTT ‘ਤੇ ਰਿਲੀਜ਼ ਹੋਵੇਗੀ। ਇਸ ਸੀਰੀਜ਼ ਦੀ ਆਨਲਾਈਨ ਸਟ੍ਰੀਮਿੰਗ 6 ਜਨਵਰੀ ਤੋਂ ਨੈੱਟਫਲਿਕਸ ‘ਤੇ ਹੋਵੇਗੀ।
Vikram-Vedha: ਰਿਤਿਕ ਰੋਸ਼ਨ ਤੇ ਸੈਫ ਅਲੀ ਖਾਨ ਸਟਾਰਰ ਫਿਲਮ ‘ਵਿਕਰਮ-ਵੇਧਾ’ ਓਟੀਟੀ ਰਿਲੀਜ਼ ਲਈ ਤਿਆਰ ਹੈ। ਸਿਨੇਮਾਘਰਾਂ ‘ਚ ਕੁਝ ਖਾਸ ਨਾ ਦਿਖਾਉਣ ਵਾਲੀ ਇਹ ਫਿਲਮ ਹੁਣ OTT ‘ਤੇ ਰਿਲੀਜ਼ ਹੋ ਰਹੀ ਹੈ।
Trial by Fire: ਦਿੱਲੀ ਦੇ ਉਪਹਾਰ ਸਿਨੇਮਾ ‘ਚ ਅੱਗ ਦੀ ਘਟਨਾ ‘ਤੇ ਆਧਾਰਿਤ ਵੈੱਬ ਸੀਰੀਜ਼ ‘ਟਰਾਇਲ ਬਾਏ ਫਾਇਰ’ ਵੀ ਰਿਲੀਜ਼ ਲਈ ਤਿਆਰ ਹੈ। ਫ਼ੈਨਜ ਇਸ ਸੀਰੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਸੱਚੀ ਘਟਨਾ ‘ਤੇ ਆਧਾਰਿਤ ਇਹ ਵੈੱਬ ਸੀਰੀਜ਼ 13 ਜਨਵਰੀ ਨੂੰ OTT ਪਲੇਟਫਾਰਮ Netflix ‘ਤੇ ਸਟ੍ਰੀਮ ਕੀਤੀ ਜਾਵੇਗੀ।
Mission-Majnu: ਬਾਲੀਵੁੱਡ ਦੇ ਹੈਂਡਸਮ ਹੰਕ ਸਿਧਾਰਥ ਮਲਹੋਤਰਾ ਤੇ ਸਾਊਥ ਸੁਪਰਸਟਾਰ ਰਸ਼ਮਿਕਾ ਮੰਡਾਨਾ ਦੀ ਫਿਲਮ ‘ਮਿਸਨ ਮਜਨੁ’ ਵੀ ਇਸੇ ਜਨਵਰੀ ‘ਚ ਰਿਲੀਜ਼ ਹੋਵੇਗੀ। ਫਿਲਮ ਮਿਸ਼ਨ ਮਜਨੂੰ 20 ਜਨਵਰੀ ਨੂੰ ਸਿੱਧੇ ਓਟੀਟੀ ਪਲੇਟਫਾਰਮ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਫ਼ੈਨਜ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: Celebrationentertainment newslatest newsmoviesNew Web seriesnew year 2023OTT releasingpro punjab tvpunjabi newsviral news
Share241Tweet151Share60

Related Posts

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਰਾਜਵੀਰ ਜਵੰਦਾ ਦਾ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਦੇ ਗਰਾਉਂਡ ‘ਚ ਹੋਵੇਗਾ ਅੰਤਿਮ ਸੰਸਕਾਰ

ਅਕਤੂਬਰ 9, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਰਾਜਵੀਰ ਜਵੰਦਾ ਦਾ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਕੀਤਾ ਜਾਵੇਗਾ ਅੰਤਿਮ ਸੰਸਕਾਰ

ਅਕਤੂਬਰ 8, 2025
Load More

Recent News

ਚੰਡੀਗੜ੍ਹ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ Entrepreneurship ਕੋਰਸ ਦਾ ਕੀਤਾ ਲਾਂਚ

ਅਕਤੂਬਰ 9, 2025

Smartphone ਖਰਾਬ ਹੋਣ ਤੋਂ ਪਹਿਲਾਂ ਦਿੰਦਾ ਹੈ ਇਹ ਸੰਕੇਤ, ਇਸ ਨੂੰ ਨਜ਼ਰਅੰਦਾਜ਼ ਕਰਨਾ ਪਵੇਗਾ ਮਹਿੰਗਾ

ਅਕਤੂਬਰ 9, 2025

OpenAI ਨੇ ਚੀਨ ਨਾਲ ਜੁੜੇ ਕਈ ChatGPT ਖਾਤਿਆਂ ‘ਤੇ ਇਸ ਲਈ ਲਗਾ ਦਿੱਤੀ ਪਾਬੰਦੀ

ਅਕਤੂਬਰ 9, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.