ਸ਼ੁੱਕਰਵਾਰ, ਮਈ 23, 2025 04:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

16 ਦਿਨ ਤੈਅ ਕਰਨਗੇ ਬਾਲੀਵੁੱਡ ਦਾ ਭਵਿੱਖ! 10 ਸੁਪਰਸਟਾਰ ‘ਤੇ ਟਿਕੀ ਹੈ ਨਜ਼ਰ

ਸ਼ਾਹਰੁਖ ਖਾਨ, ਸਲਮਾਨ ਖਾਨ, ਅਕਸ਼ੈ ਕੁਮਾਰ, ਰਣਬੀਰ ਕਪੂਰ ਤੇ ਅਜੇ ਦੇਵਗਨ ਸਮੇਤ ਕਈ ਸੁਪਰਸਟਾਰਾਂ ਦੀਆਂ ਵੱਡੇ ਬਜਟ ਦੀਆਂ ਫਿਲਮਾਂ ਇਸ ਸਾਲ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀਆਂ ਹਨ।

by Bharat Thapa
ਜਨਵਰੀ 3, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਪਠਾਨ:- ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ 'ਪਠਾਨ' ਇਸ ਮਹੀਨੇ ਗਣਤੰਤਰ ਦਿਵਸ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਸ਼ਾਹਰੁਖ ਦੇ ਨਾਲ-ਨਾਲ ਦੀਪਿਕਾ ਪਾਦੂਕੋਣ ਤੇ ਜਾਨ ਅਬ੍ਰਾਹਮ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਸ਼ਹਿਜ਼ਾਦਾ:- ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ 'ਸ਼ਹਿਜ਼ਾਦਾ' ਅਗਲੇ ਮਹੀਨੇ 10 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਕਾਰਤਿਕ ਤੋਂ ਇਲਾਵਾ ਕ੍ਰਿਤੀ ਸੈਨਨ, ਪਰੇਸ਼ ਰਾਵਲ ਤੇ ਮਨੀਸ਼ਾ ਕੋਇਰਾਲਾ ਵੀ ਅਹਿਮ ਭੂਮਿਕਾਵਾਂ 'ਚ ਹਨ।
ਬਡੇ ਮੀਆਂ ਛੋਟੇ ਮੀਆਂ:- ਅਕਸ਼ੈ ਕੁਮਾਰ ਤੇ ਟਾਈਗਰ ਸ਼ਰਾਫ ਦੀ ਮੋਸਟ ਅਵੇਟਿਡ ਫਿਲਮ 'ਬੜੇ ਮੀਆਂ ਛੋਟੇ ਮੀਆਂ' ਵੀ ਇਸ ਸਾਲ ਕ੍ਰਿਸਮਸ 'ਤੇ ਰਿਲੀਜ਼ ਹੋਣ ਜਾ ਰਹੀ ਹੈ।
ਡੰਕੀ:- ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਕ੍ਰਿਸਮਸ 'ਤੇ ਰਿਲੀਜ਼ ਹੋਵੇਗੀ। ਇਹ ਸ਼ਾਹਰੁਖ ਖਾਨ ਦੀ ਇਸ ਸਾਲ ਦੀ ਤੀਜੀ ਵੱਡੀ ਫਿਲਮ ਹੋਵੇਗੀ, ਜਿਸ ਦਾ ਡਿਰੈਕਸਨ ਰਾਜਕੁਮਾਰ ਹਿਰਾਨੀ ਕਰ ਰਹੇ ਹਨ ਤੇ ਇਸ ਫਿਲਮ 'ਚ ਸ਼ਾਹਰੁਖ ਦੇ ਨਾਲ ਤਾਪਸੀ ਪੰਨੂ ਵੀ ਨਜ਼ਰ ਆਵੇਗੀ।
ਟਾਈਗਰ 3:- ਇਸ ਸਾਲ ਦੀਵਾਲੀ ਸਲਮਾਨ ਖਾਨ ਦੇ ਨਾਂ ਹੋਵੇਗੀ, ਕਿਉਂਕਿ ਉਨ੍ਹਾਂ ਦੀ ਮੋਸਟ ਅਵੇਟਿਡ ਫਿਲਮ 'ਟਾਈਗਰ 3' 10 ਨਵੰਬਰ ਨੂੰ ਦਸਤਕ ਦੇਣ ਜਾ ਰਹੀ ਹੈ। ਮਨੀਸ਼ ਸ਼ਰਮਾ ਦੀ ਇਸ ਫਿਲਮ 'ਚ ਸਲਮਾਨ ਤੋਂ ਇਲਾਵਾ ਇਮਰਾਨ ਹਾਸ਼ਮੀ ਤੇ ਕੈਟਰੀਨਾ ਕੈਫ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।
The Vaccine War:- 'ਦ ਕਸ਼ਮੀਰ ਫਾਈਲਜ਼' ਦੇ ਡਿਰੈਕਸਨ ਵਿਵੇਕ ਅਗਨੀਹੋਤਰੀ ਹੁਣ ਆਪਣੀ ਇੱਕ ਹੋਰ ਫਿਲਮ 'ਦ ਵੈਕਸੀਨ ਵਾਰ' ਲਈ ਲਾਈਮਲਾਈਟ 'ਚ ਹਨ। ਉਨ੍ਹਾਂ ਦੀ ਇਹ ਫਿਲਮ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਐਨੀਮਲ:- ਰਣਬੀਰ ਕਪੂਰ ਦੀ ਫਿਲਮ 'ਐਨੀਮਲ' 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਫਿਲਮ ਨੂੰ ਸੰਦੀਪ ਰੈੱਡੀ ਵਾਂਗਾ ਡਾਇਰੈਕਟ ਕਰ ਰਹੇ ਹਨ। ਫਿਲਮ ਦੀ ਪਹਿਲੀ ਲੁੱਕ ਨੂੰ ਦੇਖ ਕੇ ਲੱਗਦਾ ਹੈ ਕਿ ਰਣਬੀਰ ਕਪੂਰ ਇਸ ਸਾਲ ਆਪਣੀ ਫਿਲਮ ਨਾਲ ਧਮਾਲ ਮਚਾਉਣ ਜਾ ਰਹੇ ਹਨ।
ਸੱਤਿਆ ਪ੍ਰੇਮ ਕੀ ਕਥਾ:- ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ 'ਸੱਤਿਆ ਪ੍ਰੇਮ ਕੀ ਕਥਾ' 30 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਕਾਰਤਿਕ ਤੋਂ ਇਲਾਵਾ ਕਿਆਰਾ ਅਡਵਾਨੀ, ਸੁਪ੍ਰਿਆ ਪਾਠਕ, ਗਜਰਾਜ ਰਾਓ ਵੀ ਨਜ਼ਰ ਆਉਣਗੇ। ਇਸ ਫਿਲਮ ਦਾ ਡਿਰੈਕਸਨ ਸਮੀਰ ਵਿਦਵਾਂਸ ਕਰ ਰਹੇ ਹਨ।
ਡਰੀਮ ਗਰਲ 2:- ਆਯੁਸ਼ਮਾਨ ਖੁਰਾਨਾ ਦੀ ਫਿਲਮ 'ਡ੍ਰੀਮ ਗਰਲ 2' 23 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਆਯੁਸ਼ਮਾਨ ਤੋਂ ਇਲਾਵਾ ਅਨੰਨਿਆ ਪਾਂਡੇ, ਰਾਜਪਾਲ ਯਾਦਵ ਅਤੇ ਪਰੇਸ਼ ਰਾਵਲ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਜਵਾਨ:- ਸ਼ਾਹਰੁਖ ਖਾਨ ਦੀ ਦੂਜੀ ਵੱਡੀ ਫਿਲਮ 'ਜਵਾਨ' 2 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਟਲੀ ਕੁਮਾਰ ਦੇ ਡਿਰੈਕਸਨ 'ਚ ਬਣੀ ਇਸ ਫਿਲਮ 'ਚ ਸ਼ਾਹਰੁਖ ਤੋਂ ਇਲਾਵਾ ਸਾਨਿਆ ਮਲਹੋਤਰਾ, ਨਯਨਤਾਰਾ, ਵਿਜੇ ਸੇਤੂਪਤੀ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।
ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ:- ਰਣਵੀਰ ਸਿੰਘ ਦੀ ਮੋਸਟ ਵੇਟਿਡ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 28 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਕਰਨ ਜੌਹਰ ਦੇ ਡਿਰੈਕਸਨ 'ਚ ਬਣੀ ਇਸ ਫਿਲਮ 'ਚ ਆਲੀਆ ਭੱਟ ਇਕ ਵਾਰ ਫਿਰ ਰਣਵੀਰ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।
ਕਿਸੀ ਕਾ ਭਾਈ ਕਿਸੀ ਕੀ ਜਾਨ:- ਸਲਮਾਨ ਖਾਨ ਦੀ ਫਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਇਸ ਸਾਲ ਈਦ 'ਤੇ 21 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਸਲਮਾਨ ਦੇ ਨਾਲ ਪੂਜਾ ਹੇਗੜੇ, ਸ਼ਹਿਨਾਜ਼ ਗਿੱਲ, ਸਿਧਾਰਥ ਨਿਗਮ ਵੀ ਨਜ਼ਰ ਆਉਣਗੇ।
Bholaa:- ਅਜੇ ਦੇਵਗਨ ਦੀ ਆਉਣ ਵਾਲੀ ਫਿਲਮ 'ਭੋਲਾ' 30 ਮਾਰਚ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਫਿਲਮ ਦਾ ਨਿਰਦੇਸ਼ਨ ਖੁਦ ਅਜੇ ਦੇਵਗਨ ਨੇ ਕੀਤਾ ਹੈ ਅਤੇ ਉਨ੍ਹਾਂ ਤੋਂ ਇਲਾਵਾ ਇਸ ਫਿਲਮ 'ਚ ਤੱਬੂ, ਰਾਏ ਲਕਸ਼ਮੀ ਅਤੇ ਦੀਪਕ ਡੋਬਰਿਆਲ ਵੀ ਨਜ਼ਰ ਆਉਣ ਵਾਲੇ ਹਨ।
Tu Jhoothi Mai Makkaar:- ਰਣਬੀਰ ਕਪੂਰ ਦੀ ਮੋਸਟ ਅਵੇਟਿਡ ਫਿਲਮ 'ਤੂ ਝੂਠੀ ਮੈਂ ਮੱਕੜ' 8 ਮਾਰਚ ਨੂੰ ਹੋਲੀ ਦੇ ਮੌਕੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਲਵ ਰੰਜਨ ਦੇ ਡਿਰੈਕਸਨ 'ਚ ਬਣ ਰਹੀ ਇਸ ਫਿਲਮ 'ਚ ਬਾਲੀਵੁੱਡ ਐਕਟਰਸ ਸ਼ਰਧਾ ਕਪੂਰ ਪਹਿਲੀ ਵਾਰ ਰਣਬੀਰ ਕਪੂਰ ਨਾਲ ਨਜ਼ਰ ਆਉਣ ਵਾਲੀ ਹੈ।
ਸੈਲਫੀ:- ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ 'ਸੈਲਫੀ' 24 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਰਾਜ ਮਹਿਤਾ ਦੇ ਨਿਰਦੇਸ਼ਨ ਵਿੱਚ ਬਣੀ ਇਸ ਫਿਲਮ ਵਿੱਚ ਅਕਸ਼ੈ ਕੁਮਾਰ ਤੋਂ ਇਲਾਵਾ ਇਮਰਾਨ ਹਾਸ਼ਮੀ, ਡਾਇਨਾ ਪੇਂਟੀ ਅਤੇ ਨੁਸਰਤ ਭਰੂਚਾ ਵੀ ਅਹਿਮ ਭੂਮਿਕਾਵਾਂ ਵਿੱਚ ਹਨ।
ਮੈਦਾਨ:- ਅਜੇ ਦੇਵਗਨ ਦੀ ਫਿਲਮ 'ਮੈਦਾਨ' ਅਗਲੇ ਮਹੀਨੇ 17 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਮਿਤ ਸ਼ਰਮਾ ਦੇ ਨਿਰਦੇਸ਼ਨ 'ਚ ਬਣੀ ਇਸ ਫਿਲਮ ਦਾ ਦਰਸ਼ਕਾਂ ਨੂੰ ਲੰਬੇ ਸਮੇਂ ਤੋਂ ਇੰਤਜ਼ਾਰ ਸੀ। ਇਸ ਫਿਲਮ 'ਚ ਪ੍ਰਿਆਮਣੀ ਅਜੇ ਦੇ ਨਾਲ ਨਜ਼ਰ ਆਵੇਗੀ।
ਪਠਾਨ:- ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ ‘ਪਠਾਨ’ ਇਸ ਮਹੀਨੇ ਗਣਤੰਤਰ ਦਿਵਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਸ਼ਾਹਰੁਖ ਦੇ ਨਾਲ-ਨਾਲ ਦੀਪਿਕਾ ਪਾਦੂਕੋਣ ਤੇ ਜਾਨ ਅਬ੍ਰਾਹਮ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।
ਸ਼ਹਿਜ਼ਾਦਾ:- ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ ‘ਸ਼ਹਿਜ਼ਾਦਾ’ ਅਗਲੇ ਮਹੀਨੇ 10 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਕਾਰਤਿਕ ਤੋਂ ਇਲਾਵਾ ਕ੍ਰਿਤੀ ਸੈਨਨ, ਪਰੇਸ਼ ਰਾਵਲ ਤੇ ਮਨੀਸ਼ਾ ਕੋਇਰਾਲਾ ਵੀ ਅਹਿਮ ਭੂਮਿਕਾਵਾਂ ‘ਚ ਹਨ।
ਮੈਦਾਨ:- ਅਜੇ ਦੇਵਗਨ ਦੀ ਫਿਲਮ ‘ਮੈਦਾਨ’ ਅਗਲੇ ਮਹੀਨੇ 17 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਮਿਤ ਸ਼ਰਮਾ ਦੇ ਡਿਰੈਕਸਨ ‘ਚ ਬਣੀ ਇਸ ਫਿਲਮ ਦਾ ਦਰਸ਼ਕਾਂ ਨੂੰ ਲੰਬੇ ਸਮੇਂ ਤੋਂ ਇੰਤਜ਼ਾਰ ਸੀ। ਇਸ ਫਿਲਮ ‘ਚ ਪ੍ਰਿਆਮਣੀ ਅਜੇ ਦੇ ਨਾਲ ਨਜ਼ਰ ਆਵੇਗੀ।
ਸੈਲਫੀ:- ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ ‘ਸੈਲਫੀ’ 24 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਰਾਜ ਮਹਿਤਾ ਦੇ ਡਿਰੈਕਸਨ ਵਿੱਚ ਬਣੀ ਇਸ ਫਿਲਮ ਵਿੱਚ ਅਕਸ਼ੈ ਕੁਮਾਰ ਤੋਂ ਇਲਾਵਾ ਇਮਰਾਨ ਹਾਸ਼ਮੀ, ਡਾਇਨਾ ਪੇਂਟੀ ਅਤੇ ਨੁਸਰਤ ਭਰੂਚਾ ਵੀ ਅਹਿਮ ਭੂਮਿਕਾਵਾਂ ਵਿੱਚ ਹਨ।
Tu Jhoothi Mai Makkaar:- ਰਣਬੀਰ ਕਪੂਰ ਦੀ ਮੋਸਟ ਅਵੇਟਿਡ ਫਿਲਮ ‘ਤੂ ਝੂਠੀ ਮੈਂ ਮੱਕੜ’ 8 ਮਾਰਚ ਨੂੰ ਹੋਲੀ ਦੇ ਮੌਕੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਲਵ ਰੰਜਨ ਦੇ ਡਿਰੈਕਸਨ ‘ਚ ਬਣ ਰਹੀ ਇਸ ਫਿਲਮ ‘ਚ ਬਾਲੀਵੁੱਡ ਐਕਟਰਸ ਸ਼ਰਧਾ ਕਪੂਰ ਪਹਿਲੀ ਵਾਰ ਰਣਬੀਰ ਕਪੂਰ ਨਾਲ ਨਜ਼ਰ ਆਉਣ ਵਾਲੀ ਹੈ।
Bholaa:- ਅਜੇ ਦੇਵਗਨ ਦੀ ਆਉਣ ਵਾਲੀ ਫਿਲਮ ‘ਭੋਲਾ’ 30 ਮਾਰਚ ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ। ਇਸ ਫਿਲਮ ਦਾ ਡਿਰੈਕਸਨ ਖੁਦ ਅਜੇ ਦੇਵਗਨ ਨੇ ਕੀਤਾ ਹੈ ਅਤੇ ਉਨ੍ਹਾਂ ਤੋਂ ਇਲਾਵਾ ਇਸ ਫਿਲਮ ‘ਚ ਤੱਬੂ, ਰਾਏ ਲਕਸ਼ਮੀ ਅਤੇ ਦੀਪਕ ਡੋਬਰਿਆਲ ਵੀ ਨਜ਼ਰ ਆਉਣ ਵਾਲੇ ਹਨ।
ਕਿਸੀ ਕਾ ਭਾਈ ਕਿਸੀ ਕੀ ਜਾਨ:– ਸਲਮਾਨ ਖਾਨ ਦੀ ਫਿਲਮ ‘ਕਿਸ ਕਾ ਭਾਈ ਕਿਸੀ ਕੀ ਜਾਨ’ ਇਸ ਸਾਲ ਈਦ ‘ਤੇ 21 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਸਲਮਾਨ ਦੇ ਨਾਲ ਪੂਜਾ ਹੇਗੜੇ, ਸ਼ਹਿਨਾਜ਼ ਗਿੱਲ, ਸਿਧਾਰਥ ਨਿਗਮ ਵੀ ਨਜ਼ਰ ਆਉਣਗੇ।

 

ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ:- ਰਣਵੀਰ ਸਿੰਘ ਦੀ ਮੋਸਟ ਵੇਟਿਡ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ 28 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਕਰਨ ਜੌਹਰ ਦੇ ਡਿਰੈਕਸਨ ‘ਚ ਬਣੀ ਇਸ ਫਿਲਮ ‘ਚ ਆਲੀਆ ਭੱਟ ਇਕ ਵਾਰ ਫਿਰ ਰਣਵੀਰ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

 

ਜਵਾਨ:- ਸ਼ਾਹਰੁਖ ਖਾਨ ਦੀ ਦੂਜੀ ਵੱਡੀ ਫਿਲਮ ‘ਜਵਾਨ’ 2 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਟਲੀ ਕੁਮਾਰ ਦੇ ਡਿਰੈਕਸਨ ‘ਚ ਬਣੀ ਇਸ ਫਿਲਮ ‘ਚ ਸ਼ਾਹਰੁਖ ਤੋਂ ਇਲਾਵਾ ਸਾਨਿਆ ਮਲਹੋਤਰਾ, ਨਯਨਤਾਰਾ, ਵਿਜੇ ਸੇਤੂਪਤੀ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।
ਡਰੀਮ ਗਰਲ 2:- ਆਯੁਸ਼ਮਾਨ ਖੁਰਾਨਾ ਦੀ ਫਿਲਮ ‘ਡ੍ਰੀਮ ਗਰਲ 2’ 23 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਆਯੁਸ਼ਮਾਨ ਤੋਂ ਇਲਾਵਾ ਅਨੰਨਿਆ ਪਾਂਡੇ, ਰਾਜਪਾਲ ਯਾਦਵ ਅਤੇ ਪਰੇਸ਼ ਰਾਵਲ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।
Satyaprem Ki Katha:- ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ ‘ਸੱਤਿਆ ਪ੍ਰੇਮ ਕੀ ਕਥਾ’ 30 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਕਾਰਤਿਕ ਤੋਂ ਇਲਾਵਾ ਕਿਆਰਾ ਅਡਵਾਨੀ, ਸੁਪ੍ਰਿਆ ਪਾਠਕ, ਗਜਰਾਜ ਰਾਓ ਵੀ ਨਜ਼ਰ ਆਉਣਗੇ। ਇਸ ਫਿਲਮ ਦਾ ਡਿਰੈਕਸਨ ਸਮੀਰ ਵਿਦਵਾਂਸ ਕਰ ਰਹੇ ਹਨ।
ਐਨੀਮਲ:- ਰਣਬੀਰ ਕਪੂਰ ਦੀ ਫਿਲਮ ‘ਐਨੀਮਲ’ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ਨੂੰ ਸੰਦੀਪ ਰੈੱਡੀ ਵਾਂਗਾ ਡਾਇਰੈਕਟ ਕਰ ਰਹੇ ਹਨ। ਫਿਲਮ ਦੀ ਪਹਿਲੀ ਲੁੱਕ ਨੂੰ ਦੇਖ ਕੇ ਲੱਗਦਾ ਹੈ ਕਿ ਰਣਬੀਰ ਕਪੂਰ ਇਸ ਸਾਲ ਆਪਣੀ ਫਿਲਮ ਨਾਲ ਧਮਾਲ ਮਚਾਉਣ ਜਾ ਰਹੇ ਹਨ।
The Vaccine War:- ‘ਦ ਕਸ਼ਮੀਰ ਫਾਈਲਜ਼’ ਦੇ ਡਿਰੈਕਸਨ ਵਿਵੇਕ ਅਗਨੀਹੋਤਰੀ ਹੁਣ ਆਪਣੀ ਇੱਕ ਹੋਰ ਫਿਲਮ ‘ਦ ਵੈਕਸੀਨ ਵਾਰ’ ਲਈ ਲਾਈਮਲਾਈਟ ‘ਚ ਹਨ। ਉਨ੍ਹਾਂ ਦੀ ਇਹ ਫਿਲਮ 15 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਟਾਈਗਰ 3:– ਇਸ ਸਾਲ ਦੀਵਾਲੀ ਸਲਮਾਨ ਖਾਨ ਦੇ ਨਾਂ ਹੋਵੇਗੀ, ਕਿਉਂਕਿ ਉਨ੍ਹਾਂ ਦੀ ਮੋਸਟ ਅਵੇਟਿਡ ਫਿਲਮ ‘ਟਾਈਗਰ 3’ 10 ਨਵੰਬਰ ਨੂੰ ਦਸਤਕ ਦੇਣ ਜਾ ਰਹੀ ਹੈ। ਮਨੀਸ਼ ਸ਼ਰਮਾ ਦੀ ਇਸ ਫਿਲਮ ‘ਚ ਸਲਮਾਨ ਤੋਂ ਇਲਾਵਾ ਇਮਰਾਨ ਹਾਸ਼ਮੀ ਤੇ ਕੈਟਰੀਨਾ ਕੈਫ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।
ਡੰਕੀ:- ਸ਼ਾਹਰੁਖ ਖਾਨ ਦੀ ਫਿਲਮ ‘ਡੰਕੀ’ ਕ੍ਰਿਸਮਸ ‘ਤੇ ਰਿਲੀਜ਼ ਹੋਵੇਗੀ। ਇਹ ਸ਼ਾਹਰੁਖ ਖਾਨ ਦੀ ਇਸ ਸਾਲ ਦੀ ਤੀਜੀ ਵੱਡੀ ਫਿਲਮ ਹੋਵੇਗੀ, ਜਿਸ ਦਾ ਡਿਰੈਕਸਨ ਰਾਜਕੁਮਾਰ ਹਿਰਾਨੀ ਕਰ ਰਹੇ ਹਨ ਤੇ ਇਸ ਫਿਲਮ ‘ਚ ਸ਼ਾਹਰੁਖ ਦੇ ਨਾਲ ਤਾਪਸੀ ਪੰਨੂ ਵੀ ਨਜ਼ਰ ਆਵੇਗੀ।
ਬਡੇ ਮੀਆਂ ਛੋਟੇ ਮੀਆਂ:- ਅਕਸ਼ੈ ਕੁਮਾਰ ਤੇ ਟਾਈਗਰ ਸ਼ਰਾਫ ਦੀ ਮੋਸਟ ਅਵੇਟਿਡ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਵੀ ਇਸ ਸਾਲ ਕ੍ਰਿਸਮਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ।
Tags: bollywood actorsbollywood moviesbollywood newslatest movieslatest newsnew year 2023pro punjab tvpunjabi news
Share226Tweet141Share57

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.