ਸੋਮਵਾਰ, ਜੁਲਾਈ 7, 2025 02:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਇਹ ਜੜੀ-ਬੂਟੀਆਂ ਸ਼ੂਗਰ ਦੀ ਸਮੱਸਿਆ ਨੂੰ ਕਰ ਸਕਦੀਆਂ ਨੇ ਠੀਕ,ਸ਼ੁਗਰ ਘੱਟ ਕਰਨ ਲਈ ਸ਼ੁਰੂ ਕਰੋ ਸੇਵਨ

Herbs For Diabetes: ਡਾਇਬਟੀਜ਼ ਅਸੰਤੁਲਿਤ ਜੀਵਨ ਸ਼ੈਲੀ, ਤਣਾਅ ਅਤੇ ਮੋਟਾਪੇ ਨਾਲ ਜੁੜੀ ਇੱਕ ਬਿਮਾਰੀ ਹੈ, ਜਿਸ ਵਿੱਚ ਬਲੱਡ ਸ਼ੂਗਰ ਨੂੰ ਕੰਟਰੋਲ ਕਰਨਾ ਸਭ ਤੋਂ ਜ਼ਰੂਰੀ ਹੈ।

by Bharat Thapa
ਨਵੰਬਰ 20, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਇਹ ਆਯੁਰਵੈਦਿਕ ਜੜੀ-ਬੂਟੀਆਂ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀਆਂ ਹਨ ਅਤੇ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਣ ਲਈ ਕੰਮ ਕਰਦੀਆਂ ਹਨ।ਇਨ੍ਹਾਂ ਦੀ ਵਰਤੋਂ ਨਾਲ ਮਾੜੇ ਪ੍ਰਭਾਵਾਂ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਆਓ ਜਾਣਦੇ ਹਾਂ ਕੁਝ ਅਜਿਹੀਆਂ ਜੜੀ-ਬੂਟੀਆਂ ਬਾਰੇ ਜਿਨ੍ਹਾਂ ਦੀ ਵਰਤੋਂ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ।
Fenugreek seeds-ਮੇਥੀ ਸਵਾਦ ਵਿੱਚ ਕੌੜੀ ਹੁੰਦੀ ਹੈ ਪਰ ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੈ। ਮੇਥੀ ਦਾ ਸੇਵਨ ਖਾਲੀ ਪੇਟ ਕਰਨਾ ਚਾਹੀਦਾ ਹੈ, ਜੋ ਪਹਿਲਾਂ ਤੋਂ ਹੀ ਵਧੇ ਹੋਏ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦੀ ਹੈ। ਅਸਲ ਵਿੱਚ ਮੇਥੀ ਗਲੂਕੋਜ਼ ਨੂੰ ਹਜ਼ਮ ਕਰਨ ਵਿੱਚ ਮਦਦ ਕਰਦੀ ਹੈ ਅਤੇ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਦੀ ਹੈ।
Cinnamon-ਦਾਲਚੀਨੀ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਕਾਰਗਰ ਜੜੀ ਬੂਟੀ ਸਾਬਤ ਹੋ ਸਕਦੀ ਹੈ। ਦਰਅਸਲ ਇਸ 'ਚ ਅਜਿਹੇ ਬਾਇਓਐਕਟਿਵ ਕੰਪੋਨੈਂਟ ਮੌਜੂਦ ਹੁੰਦੇ ਹਨ ਜੋ ਬਲੱਡ ਸ਼ੂਗਰ ਦੇ ਲੇਬਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਦਾਲਚੀਨੀ ਦਾ ਨਿਯਮਤ ਸੇਵਨ ਸਰੀਰ ਵਿੱਚ ਵਾਧੂ ਸ਼ੂਗਰ ਨੂੰ ਹਜ਼ਮ ਕਰਨ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
Gudmar- ਤੁਹਾਨੂੰ ਇਸ ਦੀ ਜੜ੍ਹ ਦਾ ਪਾਊਡਰ ਆਯੁਰਵੈਦਿਕ ਦਵਾਈਆਂ ਦੀ ਦੁਕਾਨ 'ਤੇ ਮਿਲ ਜਾਵੇਗਾ। ਗੁਡਮਾਰ ਦਾ ਵਿਗਿਆਨਕ ਨਾਮ ਜਿਮਨੇਮਾ ਸਿਲਵੈਸਟਰ ਹੈ। ਗੁਡਮਾਰ ਨੂੰ ਵਿਸ਼ੇਸ਼ ਤੌਰ 'ਤੇ ਐਂਟੀ-ਡਾਇਬੀਟਿਕ ਦਵਾਈ ਵਜੋਂ ਵਰਤਿਆ ਜਾਂਦਾ ਹੈ ਕਿਉਂਕਿ ਇਹ ਸਰੀਰ ਵਿੱਚ ਗਲੂਕੋਜ਼ ਨੂੰ ਸੋਖਣ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਵਿੱਚ ਸ਼ੂਗਰ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਦਾ ਕੰਮ ਵੀ ਕਰਦਾ ਹੈ।
Black pepper-ਤੁਹਾਡੀ ਰਸੋਈ 'ਚ ਰੱਖੀ ਕਾਲੀ ਮਿਰਚ ਸਵਾਦ 'ਚ ਭਾਵੇਂ ਤਿੱਖੀ ਹੋਵੇ ਪਰ ਇਹ ਸ਼ੁਗਰ ਲਈ ਬਹੁਤ ਫਾਇਦੇਮੰਦ ਹੈ। ਦਰਅਸਲ, ਕਾਲੀ ਮਿਰਚ ਵਿੱਚ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਦੇ ਗੁਣ ਹੁੰਦੇ ਹਨ। ਕਾਲੀ ਮਿਰਚ 'ਚ 'ਪਾਈਪਰੀਨ' ਨਾਂ ਦਾ ਤੱਤ ਮੌਜੂਦ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ 'ਚ ਕਾਰਗਰ ਸਾਬਤ ਹੁੰਦਾ ਹੈ। ਤੁਸੀਂ ਸਲਾਦ, ਚਾਹ ਜਾਂ ਸਬਜ਼ੀ ਵਿੱਚ ਕਾਲੀ ਮਿਰਚ ਦੀ ਵਰਤੋਂ ਕਰ ਸਕਦੇ ਹੋ।
Curry leaf-ਸਬਜ਼ੀਆਂ ਦਾ ਸਵਾਦ ਵਧਾਉਣ ਲਈ ਘਰਾਂ ਦੀ ਰਸੋਈ 'ਚ ਕੜ੍ਹੀ ਪੱਤਾ ਵੀ ਮਿਲੇਗਾ ਅਤੇ ਇਸ ਦੇ ਪੌਦੇ ਵੀ ਘਰਾਂ 'ਚ ਨਜ਼ਰ ਆਉਣਗੇ। ਇਸ ਦੀ ਵਰਤੋਂ ਨਾਲ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਦਰਅਸਲ, ਕਰੀ ਪੱਤੇ ਵਿੱਚ ਮੌਜੂਦ ਖਣਿਜ ਸਰੀਰ ਵਿੱਚ ਗਲੂਕੋਜ਼ ਦੇ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦ ਕਰਦੇ ਹਨ। ਕਰੀ ਪੱਤੇ ਦੀ ਵਰਤੋਂ ਸਰੀਰ ਵਿਚ ਇਨਸੁਲਿਨ ਦੀਆਂ ਗਤੀਵਿਧੀਆਂ ਨੂੰ ਵਧਾਉਂਦੀ ਹੈ। ਤੁਸੀਂ ਸਵੇਰੇ ਖਾਲੀ ਪੇਟ ਕੜੀ ਪੱਤਾ ਚਬਾ ਸਕਦੇ ਹੋ ਅਤੇ ਚਾਹ ਵਿੱਚ ਕੜੀ ਪੱਤਾ ਵੀ ਪਾ ਸਕਦੇ ਹੋ।
ਇਹ ਆਯੁਰਵੈਦਿਕ ਜੜੀ-ਬੂਟੀਆਂ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀਆਂ ਹਨ ਅਤੇ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਣ ਲਈ ਕੰਮ ਕਰਦੀਆਂ ਹਨ।ਇਨ੍ਹਾਂ ਦੀ ਵਰਤੋਂ ਨਾਲ ਮਾੜੇ ਪ੍ਰਭਾਵਾਂ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਆਓ ਜਾਣਦੇ ਹਾਂ ਕੁਝ ਅਜਿਹੀਆਂ ਜੜੀ-ਬੂਟੀਆਂ ਬਾਰੇ ਜਿਨ੍ਹਾਂ ਦੀ ਵਰਤੋਂ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਿਆ ਜਾ ਸਕਦਾ ਹੈ।
Fenugreek seeds-ਮੇਥੀ ਸਵਾਦ ਵਿੱਚ ਕੌੜੀ ਹੁੰਦੀ ਹੈ ਪਰ ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੈ। ਮੇਥੀ ਦਾ ਸੇਵਨ ਖਾਲੀ ਪੇਟ ਕਰਨਾ ਚਾਹੀਦਾ ਹੈ, ਜੋ ਪਹਿਲਾਂ ਤੋਂ ਹੀ ਵਧੇ ਹੋਏ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰਦੀ ਹੈ। ਅਸਲ ਵਿੱਚ ਮੇਥੀ ਗਲੂਕੋਜ਼ ਨੂੰ ਹਜ਼ਮ ਕਰਨ ਵਿੱਚ ਮਦਦ ਕਰਦੀ ਹੈ ਅਤੇ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਦੀ ਹੈ।
Cinnamon-ਦਾਲਚੀਨੀ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਕਾਰਗਰ ਜੜੀ ਬੂਟੀ ਸਾਬਤ ਹੋ ਸਕਦੀ ਹੈ। ਦਰਅਸਲ ਇਸ ‘ਚ ਅਜਿਹੇ ਬਾਇਓਐਕਟਿਵ ਕੰਪੋਨੈਂਟ ਮੌਜੂਦ ਹੁੰਦੇ ਹਨ ਜੋ ਬਲੱਡ ਸ਼ੂਗਰ ਦੇ ਲੇਬਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਦਾਲਚੀਨੀ ਦਾ ਨਿਯਮਤ ਸੇਵਨ ਸਰੀਰ ਵਿੱਚ ਵਾਧੂ ਸ਼ੂਗਰ ਨੂੰ ਹਜ਼ਮ ਕਰਨ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
Gudmar– ਤੁਹਾਨੂੰ ਇਸ ਦੀ ਜੜ੍ਹ ਦਾ ਪਾਊਡਰ ਆਯੁਰਵੈਦਿਕ ਦਵਾਈਆਂ ਦੀ ਦੁਕਾਨ ‘ਤੇ ਮਿਲ ਜਾਵੇਗਾ। ਗੁਡਮਾਰ ਦਾ ਵਿਗਿਆਨਕ ਨਾਮ ਜਿਮਨੇਮਾ ਸਿਲਵੈਸਟਰ ਹੈ। ਗੁਡਮਾਰ ਨੂੰ ਵਿਸ਼ੇਸ਼ ਤੌਰ ‘ਤੇ ਐਂਟੀ-ਡਾਇਬੀਟਿਕ ਦਵਾਈ ਵਜੋਂ ਵਰਤਿਆ ਜਾਂਦਾ ਹੈ ਕਿਉਂਕਿ ਇਹ ਸਰੀਰ ਵਿੱਚ ਗਲੂਕੋਜ਼ ਨੂੰ ਸੋਖਣ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਵਿੱਚ ਸ਼ੂਗਰ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਦਾ ਕੰਮ ਵੀ ਕਰਦਾ ਹੈ।
Black pepper-ਤੁਹਾਡੀ ਰਸੋਈ ‘ਚ ਰੱਖੀ ਕਾਲੀ ਮਿਰਚ ਸਵਾਦ ‘ਚ ਭਾਵੇਂ ਤਿੱਖੀ ਹੋਵੇ ਪਰ ਇਹ ਸ਼ੁਗਰ ਲਈ ਬਹੁਤ ਫਾਇਦੇਮੰਦ ਹੈ। ਦਰਅਸਲ, ਕਾਲੀ ਮਿਰਚ ਵਿੱਚ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ ਦੇ ਗੁਣ ਹੁੰਦੇ ਹਨ। ਕਾਲੀ ਮਿਰਚ ‘ਚ ‘ਪਾਈਪਰੀਨ’ ਨਾਂ ਦਾ ਤੱਤ ਮੌਜੂਦ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ‘ਚ ਕਾਰਗਰ ਸਾਬਤ ਹੁੰਦਾ ਹੈ। ਤੁਸੀਂ ਸਲਾਦ, ਚਾਹ ਜਾਂ ਸਬਜ਼ੀ ਵਿੱਚ ਕਾਲੀ ਮਿਰਚ ਦੀ ਵਰਤੋਂ ਕਰ ਸਕਦੇ ਹੋ।
Curry leaf-ਸਬਜ਼ੀਆਂ ਦਾ ਸਵਾਦ ਵਧਾਉਣ ਲਈ ਘਰਾਂ ਦੀ ਰਸੋਈ ‘ਚ ਕੜ੍ਹੀ ਪੱਤਾ ਵੀ ਮਿਲੇਗਾ ਅਤੇ ਇਸ ਦੇ ਪੌਦੇ ਵੀ ਘਰਾਂ ‘ਚ ਨਜ਼ਰ ਆਉਣਗੇ। ਇਸ ਦੀ ਵਰਤੋਂ ਨਾਲ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਦਰਅਸਲ, ਕਰੀ ਪੱਤੇ ਵਿੱਚ ਮੌਜੂਦ ਖਣਿਜ ਸਰੀਰ ਵਿੱਚ ਗਲੂਕੋਜ਼ ਦੇ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦ ਕਰਦੇ ਹਨ। ਕਰੀ ਪੱਤੇ ਦੀ ਵਰਤੋਂ ਸਰੀਰ ਵਿਚ ਇਨਸੁਲਿਨ ਦੀਆਂ ਗਤੀਵਿਧੀਆਂ ਨੂੰ ਵਧਾਉਂਦੀ ਹੈ। ਤੁਸੀਂ ਸਵੇਰੇ ਖਾਲੀ ਪੇਟ ਕੜੀ ਪੱਤਾ ਚਬਾ ਸਕਦੇ ਹੋ ਅਤੇ ਚਾਹ ਵਿੱਚ ਕੜੀ ਪੱਤਾ ਵੀ ਪਾ ਸਕਦੇ ਹੋ।
Tags: health tipslatest newspro punjab tvpunjabi newssugar
Share286Tweet179Share71

Related Posts

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

Health Tips: ਮਾਨਸੂਨ ‘ਚ SKIN INFECTION ਤੋਂ ਇੰਝ ਕਰੋ ਬਚਾਅ

ਜੁਲਾਈ 1, 2025
Load More

Recent News

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.