ਮੰਗਲਵਾਰ, ਅਗਸਤ 18, 2026 12:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਇਹ ਜੂਸ ਤੁਹਾਡੇ ਸਰੀਰ ਨੂੰ ਰੱਖਣਗੇ ਫਿੱਟ, ਜਾਣੋ ਇਸਦੇ ਹੋਰ ਸਿਹਤਮੰਦ ਫਾਇਦੇ

ਇਸ ਨੂੰ ਏਬੀਸੀ ਜੂਸ ਕਿਹਾ ਜਾਂਦਾ ਹੈ, ਇਸ ਜੂਸ ਦੇ ਇੰਨੇ ਫਾਇਦੇ ਹਨ ਕਿ ਇਸ ਨੂੰ ਚਮਤਕਾਰੀ ਡਰਿੰਕ ਵੀ ਕਿਹਾ ਜਾਂਦਾ ਹੈ।

by Bharat Thapa
ਦਸੰਬਰ 8, 2022
in ਸਿਹਤ, ਲਾਈਫਸਟਾਈਲ
0
image

Health Benefits Of ABC Juice : ਕਈ ਚਿਕਿਤਸਕ ਗੁਣਾਂ ਨਾਲ ਭਰਪੂਰ ਫਲਾਂ ਅਤੇ ਸਬਜ਼ੀਆਂ ਤੋਂ ਤਾਜ਼ੇ ਪੌਸ਼ਟਿਕ ਤੱਤ ਵਾਲੇ ਜੂਸ ਜਾਂ ਸਮੂਦੀ ਤਿਆਰ ਕੀਤੇ ਜਾਂਦੇ ਹਨ। ਇਸ ਨੂੰ ਏਬੀਸੀ ਜੂਸ ਕਿਹਾ ਜਾਂਦਾ ਹੈ, ਇਸ ਜੂਸ ਦੇ ਇੰਨੇ ਫਾਇਦੇ ਹਨ ਕਿ ਇਸ ਨੂੰ ਚਮਤਕਾਰੀ ਡਰਿੰਕ ਵੀ ਕਿਹਾ ਜਾਂਦਾ ਹੈ। ਇਹ ਜੂਸ ਕੈਂਸਰ ਅਤੇ ਦਿਲ ਦੇ ਰੋਗ ਵਰਗੀਆਂ ਗੰਭੀਰ ਬਿਮਾਰੀਆਂ ਨੂੰ ਕੰਟਰੋਲ ਕਰਨ ਦਾ ਕੰਮ ਕਰ ਸਕਦਾ ਹੈ।

ABC ਜੂਸ ਨੂੰ ਕਦੋਂ ਲੈਣਾ ਚਾਹੀਦਾ ਹੈ : ਚਮਤਕਾਰੀ ਗੁਣਾਂ ਨਾਲ ਭਰਪੂਰ ਏਬੀਸੀ ਜੂਸ ਦੇ ਫਾਇਦੇ ਹੌਲੀ-ਹੌਲੀ ਦਿਖਾਈ ਦਿੰਦੇ ਹਨ, ਪਰ ਇਹ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਡਰਿੰਕ ਨੂੰ ਦਿਨ ਵਿੱਚ ਘੱਟੋ-ਘੱਟ ਇੱਕ ਵਾਰ ਪੀਣਾ ਚਾਹੀਦਾ ਹੈ ਤੇ ਇਸ ਜੂਸ ਨੂੰ ਖਾਲੀ ਪੇਟ ਪੀਣਾ ਚਾਹੀਦਾ ਹੈ।ਜਿਨ੍ਹਾਂ ਲੋਕਾਂ ਕੋਲ ਸਵੇਰੇ ਇਸ ਨੂੰ ਬਣਾਉਣ ਦਾ ਸਮਾਂ ਨਹੀਂ ਹੈ, ਉਹ ਸ਼ਾਮ ਨੂੰ ਇਸ ਨੂੰ ਖਾਲੀ ਪੇਟ ਪੀ ਸਕਦੇ ਹਨ।

ਏਬੀਸੀ ਜੂਸ ਵਿਟਾਮਿਨ ਏ, ਬੀ, ਸੀ, ਈ ਅਤੇ ਕੇ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਜਵਾਨ ਦਿਖਣ ਅਤੇ ਮਹਿਸੂਸ ਕਰਨ ਵਿੱਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਫਾਈਬਰ ਅਤੇ ਮਿਨਰਲਸ ਸਰੀਰ ਨੂੰਸਹੀ ਤਰੀਕੇ ਨਾਲ ਕੰਮ ਕਰਨ ‘ਚ ਮਦਦ ਕਰਦੇ ਹਨ। ਇਸ ਵਿੱਚ ਐਂਟੀ-ਏਜਿੰਗ ਮਿਸ਼ਰਣ ਹੁੰਦੇ ਹਨ, ਜੋ ਚਮੜੀ ਦੇ ਸੈੱਲਾਂ ਦੀ ਠੀਕ ਕਰਦੇ ਹਨ।

ਸਰੀਰ ਅੰਗਾਂ ਨੂੰ ਮਜ਼ਬੂਤ ​​ਬਣਾਉ ਏਬੀਸੀ ਜੂਸ ਨੂੰ ਮਿਰੈਕਲ ਜੂਸ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਸਰੀਰ ਦੇ ਸਾਰੇ ਅੰਗਾਂ ਨੂੰ ਮਜ਼ਬੂਤ ​​ਕਰਨ ਦੀ ਸਮਰੱਥਾ ਹੁੰਦੀ ਹੈ। ਇਹ ਲੀਵਰ ਨੂੰ ਡੀਟੌਕਸਫਾਈ ਕਰਦਾ ਹੈ ਤੇ ਦਿਲ ਨੂੰ ਵੀ ਸਿਹਤਮੰਦ ਰੱਖ ਸਕਦਾ ਹੈ। ਇਹ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਅਲਸਰ, ਪੁਰਾਣੀ ਕਬਜ਼, ਲੀਵਰ ਦੀਆਂ ਸਮੱਸਿਆਵਾਂ ਅਤੇ ਕਿਡਨੀ ਦੀਆਂ ਸਮੱਸਿਆਵਾਂ ਨੂੰ ਰੋਕਿਆ ਜਾ ਸਕਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi news
Share210Tweet131Share53

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.