ਐਤਵਾਰ, ਮਈ 31, 2026 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Weight Loss: ਰਸੋਈ ‘ਚ ਪਈਆਂ ਇਨ੍ਹਾਂ ਚੀਜ਼ਾਂ ਨਾਲ ਜਲਦੀ ਘਟੇਗਾ ਫੈਟ, ਇਸ ਤਰ੍ਹਾਂ ਘਟਾਓ ਭਾਰ

ਜੇਕਰ ਬਿਨਾਂ ਜ਼ਿਆਦਾ ਮਿਹਨਤ ਕੀਤੇ ਤੁਹਾਡੀ ਫੈਟ ਨੂੰ ਘੱਟ ਕੀਤਾ ਜਾਵੇ ਤਾਂ ਹਰ ਕੋਈ ਇਸ ਨੂੰ ਅਪਣਾਉਣਾ ਚਾਹੇਗਾ। ਇਸ ਦੇ ਲਈ ਰਸੋਈ 'ਚ ਮੌਜੂਦ ਛੋਟੀਆਂ-ਛੋਟੀਆਂ ਚੀਜ਼ਾਂ ਦੀ ਹੀ ਵਰਤੋਂ ਕਰਨੀ ਪੈਂਦੀ ਹੈ।

by Bharat Thapa
ਦਸੰਬਰ 26, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਅੱਜ ਦੇ ਸਮੇਂ 'ਚ ਲੋਕ ਫਿੱਟ ਰਹਿਣ ਲਈ ਬਹੁਤ ਤਰੀਕੇ ਅਪਣਾਉਂਦੇ ਹਨ। ਜਿੰਮ ਜਾਣ ਤੋਂ ਲੈ ਕੇ ਯੋਗਾ ਕਰਨ ਤੱਕ ਲੋਕ ਆਪਣੀ ਸਹੂਲਤ ਦੇ ਮੁਤਾਬਕ ਖੁਦ ਨੂੰ ਫਿੱਟ ਰੱਖਣ ਦੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ, ਕੁਝ ਦਿਨਾਂ ਬਾਅਦ, ਸਮੇਂ ਦੀ ਘਾਟ ਜਾਂ ਹੋਰ ਕਾਰਨਾਂ ਕਰਕੇ, ਉਹ ਕਿਤੇ ਵੀ ਜਾਣਾ ਬੰਦ ਕਰ ਦਿੰਦੇ ਹਨ।
ਪਰ ਜੇਕਰ ਬਿਨਾਂ ਜ਼ਿਆਦਾ ਮਿਹਨਤ ਕੀਤੇ ਤੁਹਾਡੀ ਫੈਟ ਨੂੰ ਘੱਟ ਕੀਤਾ ਜਾਵੇ ਤਾਂ ਹਰ ਕੋਈ ਇਸ ਨੂੰ ਅਪਣਾਉਣਾ ਚਾਹੇਗਾ। ਇਸ ਦੇ ਲਈ ਰਸੋਈ 'ਚ ਮੌਜੂਦ ਛੋਟੀਆਂ-ਛੋਟੀਆਂ ਚੀਜ਼ਾਂ ਦੀ ਹੀ ਵਰਤੋਂ ਕਰਨੀ ਪੈਂਦੀ ਹੈ।
ਸਰ੍ਹੋਂ ਦਾ ਤੇਲ- ਫੈਟ ਨੂੰ ਘੱਟ ਕਰਨ ਲਈ ਸਰ੍ਹੋਂ ਦਾ ਤੇਲ ਬਿਹਤਰ ਵਿਕਲਪ ਹੈ। ਇਸ 'ਚ ਦੂਜੇ ਤੇਲ ਦੇ ਮੁਕਾਬਲੇ ਘੱਟ ਫੈਟ ਹੁੰਦੀ ਹੈ, ਇਸ ਲਈ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਰ੍ਹੋਂ ਦੇ ਤੇਲ 'ਚ ਖਾਣਾ ਪਕਾਉਣਾ ਚਾਹੀਦਾ ਹੈ। ਇਸ 'ਚ ਮੌਜੂਦ ਤੱਤ ਕੈਲੋਰੀ ਬਰਨ ਕਰਨ ਤੇ ਭਾਰ ਘਟਾਉਣ 'ਚ ਮਦਦ ਕਰਦੇ ਹਨ।
ਹਲਦੀ— ਹਲਦੀ 'ਚ ਫੈਟ ਨੂੰ ਘੱਟ ਕਰਨ ਦੇ ਕਈ ਗੁਣ ਹੁੰਦੇ ਹਨ। ਇਹ ਫੈਟ ਨੂੰ ਪਿਘਲਾਉਣ ਦਾ ਕੰਮ ਕਰਦੀ ਹੈ, ਜਿਸ ਨਾਲ ਸਰੀਰ 'ਚ ਫੈਟ ਜਮ੍ਹਾ ਨਹੀਂ ਹੁੰਦੀ ਹੈ। ਇਸ ਦੇ ਨਾਲ ਹੀ ਬੈਡ ਕੋਲੈਸਟ੍ਰਾਲ ਤੇ ਹਾਈ ਬਲੱਡ ਪ੍ਰੈਸ਼ਰ 'ਚ ਵੀ ਹਲਦੀ ਫਾਇਦੇਮੰਦ ਹੈ।
ਲਸਣ— ਹਰ ਕੋਈ ਜਾਣਦਾ ਹੈ ਕਿ ਲਸਣ ਦਿਲ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੈ, ਇਹ ਭਾਰ ਘਟਾਉਣ 'ਚ ਵੀ ਮਦਦਗਾਰ ਹੈ। ਲਸਣ ਦਿਮਾਗ ਨੂੰ ਸਿਗਨਲ ਭੇਜਦਾ ਹੈ ਤੇ ਪੇਟ ਭਰਿਆ ਹੋਇਆ ਰਹਿੰਦਾ ਹੈ, ਜਿਸ ਨਾਲ ਭੁੱਖ ਘੱਟ ਜਾਂਦੀ ਹੈ। ਇਸ ਦੇ ਨਾਲ ਹੀ ਸ਼ੂਗਰ ਕੰਟਰੋਲ 'ਚ ਰਹਿੰਦਾ ਹੈ।
Buttermilk -  ਇਸ ਵਿੱਚ ਬਹੁਤ ਘੱਟ ਫੈਟ ਤੇ ਕੈਲੋਰੀ ਹੁੰਦੀ ਹੈ, ਇਸ ਲਈ ਇਹ ਭਾਰ ਘਟਾਉਣ 'ਚ ਬਹੁਤ ਮਦਦਗਾਰ ਹੈ।
ਸ਼ਹਿਦ— ਵਜ਼ਨ ਘਟਾਉਣ 'ਚ ਸ਼ਹਿਦ ਬਹੁਤ ਮਦਦਗਾਰ ਸਾਬਤ ਹੁੰਦਾ ਹੈ। ਰੋਜ਼ਾਨਾ ਸਵੇਰੇ ਕੋਸੇ ਪਾਣੀ 'ਚ ਸ਼ਹਿਦ ਤੇ ਨਿੰਬੂ ਮਿਲਾ ਕੇ ਪੀਣ ਨਾਲ ਚਰਬੀ ਘੱਟ ਹੁੰਦੀ ਹੈ। ਸ਼ਹਿਦ 'ਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ ਤੇ ਖਣਿਜ ਪਾਏ ਜਾਂਦੇ ਹਨ, ਜੋ ਕੋਲੈਸਟ੍ਰੋਲ ਤੇ ਚਰਬੀ ਨੂੰ ਘੱਟ ਕਰਦੇ ਹਨ।
ਅੱਜ ਦੇ ਸਮੇਂ ‘ਚ ਲੋਕ ਫਿੱਟ ਰਹਿਣ ਲਈ ਬਹੁਤ ਤਰੀਕੇ ਅਪਣਾਉਂਦੇ ਹਨ। ਜਿੰਮ ਜਾਣ ਤੋਂ ਲੈ ਕੇ ਯੋਗਾ ਕਰਨ ਤੱਕ ਲੋਕ ਆਪਣੀ ਸਹੂਲਤ ਦੇ ਮੁਤਾਬਕ ਖੁਦ ਨੂੰ ਫਿੱਟ ਰੱਖਣ ਦੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ, ਕੁਝ ਦਿਨਾਂ ਬਾਅਦ, ਸਮੇਂ ਦੀ ਘਾਟ ਜਾਂ ਹੋਰ ਕਾਰਨਾਂ ਕਰਕੇ, ਉਹ ਕਿਤੇ ਵੀ ਜਾਣਾ ਬੰਦ ਕਰ ਦਿੰਦੇ ਹਨ।
ਪਰ ਜੇਕਰ ਬਿਨਾਂ ਜ਼ਿਆਦਾ ਮਿਹਨਤ ਕੀਤੇ ਤੁਹਾਡੀ ਫੈਟ ਨੂੰ ਘੱਟ ਕੀਤਾ ਜਾਵੇ ਤਾਂ ਹਰ ਕੋਈ ਇਸ ਨੂੰ ਅਪਣਾਉਣਾ ਚਾਹੇਗਾ। ਇਸ ਦੇ ਲਈ ਰਸੋਈ ‘ਚ ਮੌਜੂਦ ਛੋਟੀਆਂ-ਛੋਟੀਆਂ ਚੀਜ਼ਾਂ ਦੀ ਹੀ ਵਰਤੋਂ ਕਰਨੀ ਪੈਂਦੀ ਹੈ।
ਸਰ੍ਹੋਂ ਦਾ ਤੇਲ- ਫੈਟ ਨੂੰ ਘੱਟ ਕਰਨ ਲਈ ਸਰ੍ਹੋਂ ਦਾ ਤੇਲ ਬਿਹਤਰ ਵਿਕਲਪ ਹੈ। ਇਸ ‘ਚ ਦੂਜੇ ਤੇਲ ਦੇ ਮੁਕਾਬਲੇ ਘੱਟ ਫੈਟ ਹੁੰਦੀ ਹੈ, ਇਸ ਲਈ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਰ੍ਹੋਂ ਦੇ ਤੇਲ ‘ਚ ਖਾਣਾ ਪਕਾਉਣਾ ਚਾਹੀਦਾ ਹੈ। ਇਸ ‘ਚ ਮੌਜੂਦ ਤੱਤ ਕੈਲੋਰੀ ਬਰਨ ਕਰਨ ਤੇ ਭਾਰ ਘਟਾਉਣ ‘ਚ ਮਦਦ ਕਰਦੇ ਹਨ।
ਹਲਦੀ— ਹਲਦੀ ‘ਚ ਫੈਟ ਨੂੰ ਘੱਟ ਕਰਨ ਦੇ ਕਈ ਗੁਣ ਹੁੰਦੇ ਹਨ। ਇਹ ਫੈਟ ਨੂੰ ਪਿਘਲਾਉਣ ਦਾ ਕੰਮ ਕਰਦੀ ਹੈ, ਜਿਸ ਨਾਲ ਸਰੀਰ ‘ਚ ਫੈਟ ਜਮ੍ਹਾ ਨਹੀਂ ਹੁੰਦੀ ਹੈ। ਇਸ ਦੇ ਨਾਲ ਹੀ ਬੈਡ ਕੋਲੈਸਟ੍ਰਾਲ ਤੇ ਹਾਈ ਬਲੱਡ ਪ੍ਰੈਸ਼ਰ ‘ਚ ਵੀ ਹਲਦੀ ਫਾਇਦੇਮੰਦ ਹੈ।
ਲਸਣ— ਹਰ ਕੋਈ ਜਾਣਦਾ ਹੈ ਕਿ ਲਸਣ ਦਿਲ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੈ, ਇਹ ਭਾਰ ਘਟਾਉਣ ‘ਚ ਵੀ ਮਦਦਗਾਰ ਹੈ। ਲਸਣ ਦਿਮਾਗ ਨੂੰ ਸਿਗਨਲ ਭੇਜਦਾ ਹੈ ਤੇ ਪੇਟ ਭਰਿਆ ਹੋਇਆ ਰਹਿੰਦਾ ਹੈ, ਜਿਸ ਨਾਲ ਭੁੱਖ ਘੱਟ ਜਾਂਦੀ ਹੈ। ਇਸ ਦੇ ਨਾਲ ਹੀ ਸ਼ੂਗਰ ਕੰਟਰੋਲ ‘ਚ ਰਹਿੰਦਾ ਹੈ।
Buttermilk – ਇਸ ਵਿੱਚ ਬਹੁਤ ਘੱਟ ਫੈਟ ਤੇ ਕੈਲੋਰੀ ਹੁੰਦੀ ਹੈ, ਇਸ ਲਈ ਇਹ ਭਾਰ ਘਟਾਉਣ ‘ਚ ਬਹੁਤ ਮਦਦਗਾਰ ਹੈ।
ਸ਼ਹਿਦ— ਵਜ਼ਨ ਘਟਾਉਣ ‘ਚ ਸ਼ਹਿਦ ਬਹੁਤ ਮਦਦਗਾਰ ਸਾਬਤ ਹੁੰਦਾ ਹੈ। ਰੋਜ਼ਾਨਾ ਸਵੇਰੇ ਕੋਸੇ ਪਾਣੀ ‘ਚ ਸ਼ਹਿਦ ਤੇ ਨਿੰਬੂ ਮਿਲਾ ਕੇ ਪੀਣ ਨਾਲ ਚਰਬੀ ਘੱਟ ਹੁੰਦੀ ਹੈ। ਸ਼ਹਿਦ ‘ਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ ਤੇ ਖਣਿਜ ਪਾਏ ਜਾਂਦੇ ਹਨ, ਜੋ ਕੋਲੈਸਟ੍ਰੋਲ ਤੇ ਚਰਬੀ ਨੂੰ ਘੱਟ ਕਰਦੇ ਹਨ।
Tags: health tipslatest newspro punjab tvpunjabi newsweight loos tips
Share208Tweet130Share52

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.